Author: Admin

ਬਜੁਰਗਾਂ ਦੀ ਸਿਹਤ ਸੰਭਾਲ ਪੰਜਾਬ ਸਰਕਾਰ ਦਾ ਮੁੱਖ ਟੀਚਾ: ਡਾ. ਬਲਜੀਤ ਕੌਰ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਭਾਗ ਸੂਬੇ ਦੇ ਬਜ਼ੁਰਗਾਂ ਦੇ ਜੀਵਨ…

ਆਲ ਇੰਡੀਆ ਸਰਵਿਸਜ਼ ਕਬੱਡੀ ਟੂਰਨਾਮੈਂਟ ਲਈ ਪੰਜਾਬ ਟੀਮਾਂ ਦੇ ਟਰਾਇਲ 26 ਦਸੰਬਰ ਨੂੰ

ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਕਬੱਡੀ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 3 ਤੋਂ 8 ਜਨਵਰੀ, 2025 ਤੱਕ ਨਵੀਂ ਦਿੱਲੀ ਵਿਖੇ ਕਰਵਾਏ ਜਾਣਗੇ। ਪੰਜਾਬ ਦੀ ਪੁਰਸ਼ ਤੇ…

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਕਾਰਜਕਾਰੀ ਇੰਜਨੀਅਰ ਰੋਹਿਤ ਜਿੰਦਲ ਨੂੰ ਪੀਸੀਐਸ ਅਫਸਰ ਵਜੋਂ ਚੁਣੇ ਜਾਣ ‘ਤੇ ਵਧਾਈ

ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਾਰਜਕਾਰੀ ਇੰਜੀਨੀਅਰ (ਪੀ.ਡਬਲਿਊ.ਡੀ) ਰੋਹਿਤ ਜਿੰਦਲ ਨੂੰ ਪੰਜਾਬ ਸਿਵਲ ਸਰਵਿਸਿਜ਼ (ਪੀ.ਸੀ.ਐਸ.) ਅਧਿਕਾਰੀ ਚੁਣੇ ਜਾਣ ‘ਤੇ ਵਧਾਈ ਦਿੱਤੀ ਹੈ। ਲੋਕ ਨਿਰਮਾਣ…

 ਪੰਜਾਬ ਸਿਵਲ ਸਕੱਤਰੇਤ ਦੇ ਪਾਸ ਲਈ ਹੁਣ ਲਾਈਨਾਂ ਵਿੱਚ ਲੱਗਣ ਦੀ ਲੋੜ ਨਹੀਂ; ਪ੍ਰਸ਼ਾਸਨਿਕ ਸੁਧਾਰ ਵਿਭਾਗ ਵੱਲੋਂ ਈ-ਪਾਸ ਸਹੂਲਤ ਸ਼ੁਰੂ

ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਦੱਸਿਆ ਕਿ ਨਾਗਰਿਕਾਂ ਦੀ ਸਹੂਲਤ ਲਈ ਇੱਕ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਚੰਡੀਗੜ੍ਹ ਵਿੱਚ ਸਥਿਤ ਪੰਜਾਬ ਸਿਵਲ ਸਕੱਤਰੇਤ-1 ਅਤੇ…

ਪੰਜਾਬ ਦਾ ਖਣਨ ਖੇਤਰ ਬਣਿਆ ਵਿਕਾਸ-ਮੁਖੀ ਤਬਦੀਲੀਆਂ ਦਾ ਗਵਾਹ

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਖਣਨ ਅਤੇ ਭੂ-ਵਿਗਿਆਨ ਵਿਭਾਗ ਨੇ ਪਾਰਦਰਸ਼ਤਾ, ਕੁਸ਼ਲਤਾ ਅਤੇ ਟਿਕਾਊ ਮਾਈਨਿੰਗ ਗਤੀਵਿਧੀਆਂ ਵਿੱਚ ਨਵੇਂ ਮਾਪਦੰਡ ਤੈਅ ਕਰਦਿਆਂ ਸਾਲ 2024…

ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਬੇਮਿਸਾਲ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਬਰ, ਜ਼ੁਲਮ ਅਤੇ ਬੇਇਨਸਾਫ਼ੀ ਵਿਰੁੱਧ ਲੜਨ ਲਈ ਪ੍ਰੇਰਿਤ ਕਰਦੀ ਰਹੇਗੀ: ਮੁੱਖ ਮੰਤਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਕਿਹਾ ਕਿ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਵੱਲੋਂ ਦਿੱਤੀ ਬੇਮਿਸਾਲ ਕੁਰਬਾਨੀ ਆਉਣ…

ਪੰਜਾਬ ਦੀ ਸੌਰ ਊਰਜਾ ਵੱਲ ਵੱਡੀ ਪੁਲਾਂਘ: ਰਿਵਾਇਤੀ ਊਰਜਾ ‘ਤੇ ਨਿਰਭਰਤਾ ਘਟਾਉਣ ਲਈ 66 ਸੋਲਰ ਪਾਵਰ ਪਲਾਂਟ ਕੀਤੇ ਜਾਣਗੇ ਸਥਾਪਤ

ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਦੱਸਿਆ ਕਿ ਸੂਬੇ ਨੂੰ ਸੌਰ ਊਰਜਾ ਉਤਪਾਦਨ ਵਿੱਚ ਮੋਹਰੀ ਬਣਾਉਣ ਅਤੇ ਰਿਵਾਇਤੀ ਈਂਧਨ ‘ਤੇ ਨਿਰਭਰਤਾ ਘਟਾਉਣ ਦੇ…

Trending Now