Author: Admin

‘ਬਿੱਲ ਲਿਆਓ ਇਨਾਮ ਪਾਓ’ ਸਕੀਮ: ਟੈਕਸ ਪਾਲਣਾ ਨੂੰ ਉਤਸ਼ਾਹਿਤ ਕਰਨ ਲਈ 3592 ਜੇਤੂਆਂ ਨੂੰ 2 ਕਰੋੜ ਰੁਪਏ ਤੋਂ ਵੱਧ ਦੇ ਇਨਾਮ

ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ “ਬਿੱਲ ਲਿਆਓ ਇਨਾਮ ਪਾਓ” ਸਕੀਮ ਦੀ ਸ਼ਾਨਦਾਰ ਸਫਲਤਾ ਦਾ ਐਲਾਨ ਕਰਦਿਆਂ ਦੱਸਿਆ ਕਿ ਇਸ ਸਕੀਮ…

ਸਰਕਾਰੀ ਸਕੂਲ ਪੱਖੀ ਕਲਾਂ ਦੇ ਵਿਦਿਆਰਥੀਆਂ ਨੇ ਕੀਤਾ ਪੰਜਾਬ ਵਿਧਾਨ ਸਭਾ ਦਾ ਦੌਰਾ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਖੀ ਕਲਾਂ, ਜ਼ਿਲ੍ਹਾ ਫਰੀਦਕੋਟ ਦੇ ਵਿਦਿਆਰਥੀਆਂ ਨੇ ਸਕੂਲੀ ਅਧਿਆਪਕਾਂ ਦੀ ਅਗਵਾਈ ‘ਚ ਪੰਜਾਬ ਵਿਧਾਨ ਸਭਾ ਦਾ ਦੌਰਾ ਕੀਤਾ। ਇਸ ਦੌਰੇ ਦਾ ਉਦੇਸ਼ ਵਿਦਿਆਰਥੀਆਂ ਨੂੰ ਰਾਜਨੀਤਿਕ ਪ੍ਰਣਾਲੀ…

ਨਵਾਂਸ਼ਹਿਰ ਦੀ ਪੁਲਿਸ ਚੌਕੀ ‘ਤੇ ਗ੍ਰੇਨੇਡ ਹਮਲੇ ਪਿੱਛੇ ਕੇ.ਜ਼ੈਡ.ਐਫ. ਦਾ ਹੱਥ; ਦੋ ਹਥਿਆਰਾਂ ਸਮੇਤ ਤਿੰਨ ਕਾਬੂ

ਨਵਾਂਸ਼ਹਿਰ ਦੀ ਪੁਲਿਸ ਚੌਕੀ ਆਸਰੋਂ ‘ਤੇ ਹੋਏ ਹੈਂਡ ਗ੍ਰਨੇਡ ਹਮਲੇ ਦੇ ਕੁਝ ਦਿਨ ਉਪਰੰਤ ਹੀ, ਕਾਊਂਟਰ ਇੰਟੈਲੀਜੈਂਸ (ਸੀਆਈ) ਜਲੰਧਰ ਨੇ ਐਸ.ਬੀ.ਐਸ.ਨਗਰ ਜ਼ਿਲ੍ਹਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਇਸ ਹੈਂਡ ਗ੍ਰਨੇਡ…

ਖਮਾਣੋਂ ਦੀ ਅਰਸ਼ਦੀਪ ਕੌਰ ਬਣੀ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ

ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਫਾਰ ਗਰਲਜ਼, ਐਸ.ਏ.ਐਸ. ਨਗਰ (ਮੋਹਾਲੀ) ਦੀ ਕੈਡਿਟ ਅਰਸ਼ਦੀਪ ਕੌਰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਬਣ ਗਈ ਹੈ। ਏਅਰ ਫੋਰਸ ਅਕੈਡਮੀ, ਡੁੰਡੀਗਲ (ਹੈਦਰਾਬਾਦ)…

ਪੰਜਾਬ ਭਰ ਵਿੱਚ ਲਗਾਈ ਗਈ ਕੌਮੀ ਲੋਕ ਅਦਾਲਤ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਜਸਟਿਸ ਸ੍ਰੀ ਗੁਰਮੀਤ ਸਿੰਘ ਸੰਧਾਵਾਲੀਆ ਦੀ ਅਗਵਾਈ ਹੇਠ ਅੱਜ ਸੂਬੇ ਭਰ ਵਿੱਚ ਕੌਮੀ…

ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਮਹਿਲਾਵਾਂ ਲਈ ਕੀਤੀ ਗਈ ਅਪਮਾਨਜਨਕ ਟਿੱਪਣੀ ਦੇ ਸਬੰਧ ਵਿੱਚ ਹਰਜਿੰਦਰ ਸਿੰਘ ਧਾਮੀ ਨੂੰ ਸੂ-ਮੋਟੋ ਨੋਟਿਸ ਜਾਰੀ

ਪੰਜਾਬ ਰਾਜ ਮਹਿਲਾ ਕਮਿਸ਼ਨ “ਪੰਜਾਬ ਰਾਜ ਮਹਿਲਾ ਕਮਿਸ਼ਨ ਐਕਟ, 2001” ਦੀ ਧਾਰਾ 12 ਅਧੀਨ ਆਪਣੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਔਰਤਾਂ ਦੇ ਅਧਿਕਾਰਾਂ, ਸਨਮਾਨ ਅਤੇ ਸੁਰੱਖਿਆ ਦੀ ਉਲੰਘਣਾ ਨਾਲ ਸਬੰਧਤ…

ਪੰਜ ਨਗਰ ਨਿਗਮ ਚੋਣਾਂ ਲਈ ਪੜਤਾਲ ਤੋਂ ਬਾਅਦ ਕੁੱਲ 86 ਨਾਮਜ਼ਦਗੀਆਂ ਰੱਦ

ਪੰਜਾਬ ਰਾਜ ਚੋਣ ਕਮਿਸ਼ਨ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ 13 ਦਸੰਬਰ 2024 ਨੂੰ ਪੰਜ ਨਗਰ ਨਿਗਮ ਚੋਣਾਂ ਲਈ ਪੜਤਾਲ ਉਪਰੰਤ ਕੁੱਲ 86 ਨਾਮਜ਼ਦਗੀਆਂ ਰੱਦ ਕੀਤੀਆਂ ਗਈਆਂ ਹਨ। ਇਸ…

Trending Now