Author: Admin

ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ: ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਸੂਚੀਬੱਧ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸਕੀਮ ਤਹਿਤ ਸੂਚੀਬੱਧ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਸਬੰਧੀ ਅਹਿਮ ਕਦਮ ਵਜੋਂ, ਸਟੇਟ…

ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ  ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੁਲਿਸ ਥਾਣਾ ਨਕੋਦਰ ਦਿਹਾਤੀ, ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਇੱਕ ਹੌਲਦਾਰ ਕੰਵਰਪਾਲ ਸਿੰਘ ਨੂੰ 49800 ਰੁਪਏ ਨਜਾਇਜ਼ ਰਿਸ਼ਵਤ…

ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 2 ਸਟੈਨੋਗ੍ਰਾਫਰ ਨੂੰ ਸੌਂਪੇ ਨਿਯੁਕਤੀ ਪੱਤਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਦੀ ਵਚਨਬੱਧਤਾ ਉਤੇ ਚੱਲਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.…

ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜਿਲਾ ਪੱਧਰੀ ਕੈਂਪ ਲਗਾਏ ਜਾਣਗੇ: ਡਾ. ਬਲਜੀਤ ਕੌਰ

ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਪੱਧਰੀ ਕੈਂਪ ਲਗਾਏ ਜਾਣਗੇ ਤਾਂ ਜੋ ਅਨੁਸੂਚਿਤ…

ਸ਼ਾਮ 07 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ’ਤੇ ਪਾਬੰਦੀ ਦੇ ਹੁਕਮ ਜਾਰੀ

ਮਾਨਸਾ, 17 ਸਤੰਬਰ :ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਕੁਲਵੰਤ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਵਿੱਚ ਰਾਤ ਸਮੇਂ ਸ਼ਾਮ 07…

ਜਲ ਸਰੋਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਭਾਖੜਾ ਡੈਮ ਦਾ ਨਿਰੀਖਣ, ਰੱਖ-ਰਖਾਅ ਤੇ ਪਾਣੀ ਦੇ ਪੱਧਰ ਦਾ ਲਿਆ ਜਾਇਜ਼ਾ

ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਭਾਖੜਾ ਡੈਮ ਨੰਗਲ ਦਾ ਦੌਰਾ ਕੀਤਾ ਅਤੇ ਰੱਖ-ਰਖਾਅ ਤੇ ਪਾਣੀ ਦੇ ਪੱਧਰ ਦਾ ਲਿਆ…

 ਅਮਨ ਅਰੋੜਾ ਵੱਲੋਂ 750 ਉਮੀਦਵਾਰਾਂ ਵਾਲੇ 23 ਸਿਖਲਾਈ ਸੈਂਟਰਾਂ ਦਾ ਡਿਜੀਟਲੀ ਉਦਘਾਟਨ

ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ.) ਨੇ ਅੱਜ 20 ਉਦਯੋਗਾਂ ਅਤੇ ਇੰਡਸਟਰੀ ਐਸੋਸੀਏਸ਼ਨਾਂ ਨਾਲ ਸਮਝੌਤੇ ਸਹੀਬੱਧ ਕਰਕੇ ਇੱਕ ਵੱਡਾ ਮੀਲ ਪੱਥਰ ਸਥਾਪਤ ਕੀਤਾ ਹੈ, ਜਿਸ ਨਾਲ ਸੂਬੇ ਵਿੱਚ ਨੌਜਵਾਨਾਂ ਲਈ 50,000…