ਸ਼ਹਿਰੀ ਖੇਤਰਾਂ ਵਿਚ 100 ਫੀਸਦੀ ਆਬਾਦੀ ਨੂੰ ਸਾਫ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਵਿਆਪਕ ਯੋਜਨਾਬੰਦੀ-ਡਾ.ਰਵਜੋਤ ਸਿੰਘ
ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਰਵਜੋਤ ਸਿੰਘ ਨੇ ਕਿਹਾ ਹੈ ਕਿ ਸ਼ਹਿਰੀ ਖੇਤਰਾਂ ਵਿਚ 100 ਫੀਸਦੀ ਆਬਾਦੀ ਨੂੰ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣ ਲਈ ਵਿਆਪਕ ਯੋਜਨਾਬੰਦੀ ਉਲੀਕੀ ਗਈ…
