Author: Admin

ਹਰਭਜਨ ਸਿੰਘ ਈ.ਟੀ.ਓ ਵੱਲੋਂ ਉੱਤਰੀ ਰਾਜਾਂ ਵਿਚ ਪਰਾਲੀ ਦੀ ਸਮੱਸਿਆ ਦੇ ਹੱਲ ਲਈ ਕੇਂਦਰ ਪਾਸੋਂ ਬਾਇਓਮਾਸ ਪਾਵਰ ਪ੍ਰਾਜੈਕਟਾਂ ਲਈ ਸਬਸਿਡੀ ਦੀ ਮੰਗ

ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਉੱਤਰੀ ਰਾਜਾਂ ਵਿਚ ਪਰਾਲੀ ਸਾੜਨ ਦੀ ਸਮੱਸਿਆ ਦੇ ਢੁੱਕਵੇਂ ਹੱਲ ਲਈ ਕੇਂਦਰ ਪਾਸੋਂ ਬਾਇਓਮਾਸ ਪਾਵਰ ਪ੍ਰਾਜੈਕਟਾਂ ਲਈ ਸਬਸਿਡੀ…

ਪੰਜਾਬ ਦੇ ਸ਼ਹਿਰਾਂ ਨੂੰ ਕੂੜਾ ਮੁਕਤ ਬਣਾਉਣ ਲਈ ਸਾਫ ਸਫਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ: ਡਾ ਰਵਜੋਤ ਸਿੰਘ

ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰ ਵਾਸੀਆਂ ਨੂੰ ਸਾਫ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ…

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਉਦਯੋਗਪਤੀਆਂ ਦੀਆਂ ਜਾਇਜ਼ ਮੰਗਾਂ ਮੰਨਣ ਦਾ ਭਰੋਸਾ

ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸੂਬੇ ਦੇ ਉਦਯੋਗਪਤੀਆਂ ਨੂੰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਭਰੋਸਾ ਦਿੱਤਾ ਹੈ। ਇੱਥੇ ਉਦਯੋਗ ਭਵਨ ਵਿਖੇ ਸੂਬੇ…

ਪੰਜਾਬ ਵਿੱਚ ਫੁਟਬਾਲ ਦੇ ਵਿਕਾਸ ਦੇ ਨਵੇਂ ਯੁੱਗ ਦੀ ਸ਼ੁਰੂਆਤ

ਖੇਡ ਵਿਭਾਗ ਪੰਜਾਬ ਨੇ ਬੜੇ ਮਾਣ ਨਾਲ ਐਲਾਨ ਕੀਤਾ ਹੈ ਕਿ ਮਿਨਰਵਾ ਫੁਟਬਾਲ ਅਕੈਡਮੀ ਦੇ ਦਿੱਲੀ ਐਫ ਸੀ ਨਾਲ ਆਪਸੀ ਸਹਿਮਤੀ ਦਾ ਸਮਝੌਤਾ (ਐਮ.ਓ.ਯੂ.) ਸਹੀਬੱਧ ਕੀਤਾ ਜਿਸਦੇ ਤਹਿਤ ਕਲੱਬ ਨੂੰ…

ਹਵਾਈ ਅੱਡਿਆਂ ‘ਤੇ ਸਿੱਖਾਂ ਨੂੰ ਕਿਰਪਾਨ ਨਾ ਪਹਿਣਨ ਦੀ ਪਾਬੰਦੀ ਤੁਰੰਤ ਹਟਾਈ ਜਾਵੇ: ਸਪੀਕਰ ਸੰਧਵਾਂ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਹਵਾਈ ਅੱਡਿਆਂ ‘ਤੇ ਕੰਮ ਕਰਨ ਵਾਲੇ ਅੰਮ੍ਰਿਤਧਾਰੀ ਸਿੱਖ ਕਰਮਚਾਰੀਆਂ ‘ਤੇ ਕਿਰਪਾਨ ਪਹਿਣਨ ਦੀ ਲਾਈ ਪਾਬੰਦੀ ਦੀ ਸਖਤ ਨਿਖੇਧੀ ਕਰਦਿਆਂ ਪੰਜਾਬ ਵਿਧਾਨ ਸਭਾ ਸਪੀਕਰ…

ਗੁਰਪ੍ਰੀਤ ਸਿੰਘ ਹਰੀ ਨੌ ਕਤਲ ਕਾਂਡ: ਪੰਜਾਬ ਪੁਲਿਸ ਵੱਲੋਂ ਅੱਤਵਾਦੀ ਅਰਸ਼ ਡੱਲਾ ਗਿਰੋਹ ਦੇ ਦੋ ਸ਼ੂਟਰਾਂ ਦੀ ਗ੍ਰਿਫਤਾਰੀ ਨਾਲ ਟਾਰਗੇਟ ਕਿਲਿੰਗ ਦੀਆਂ ਚਾਰ ਸੰਭਾਵਿਤ ਕੋਸ਼ਿਸ਼ਾਂ ਨੂੰ ਟਾਲਿਆ ਅਤੇ ਤਿੰਨ ਸਨਸਨੀਖੇਜ਼ ਅਪਰਾਧਾਂ ਦੀ ਗੁੱਥੀ ਸੁਲਝਾਈ

ਗੁਰਪ੍ਰੀਤ ਸਿੰਘ ਹਰੀ ਨੌ ਦੇ ਕਤਲ ਵਿੱਚ ਸ਼ਮੂਲੀਅਤ ਲਈ ਗੈਂਗਸਟਰ ਤੋਂ ਅੱਤਵਾਦੀ ਬਣੇ ਅਰਸ਼ ਡੱਲਾ ਦੇ ਦੋ ਮੁੱਖ ਕਾਰਕੁਨਾਂ ਦੀ ਗ੍ਰਿਫਤਾਰੀ ਨਾਲ ਪੰਜਾਬ ਪੁਲਿਸ ਨੇ ਘੱਟੋ-ਘੱਟ ਚਾਰ ਹੋਰ ਸੰਭਾਵਿਤ ਟਾਰਗੇਟ…

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 20 ਕੈਡਿਟ ਐਨ.ਡੀ.ਏ. ਅਤੇ ਟੀ.ਈ.ਐਸ. ਦੀ ਮੈਰਿਟ ਸੂਚੀ

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐੱਮ.ਆਰ.ਐੱਸ.ਏ.ਐਫ.ਪੀ.ਆਈ.) ਵੱਲੋਂ ਆਪਣੇ ਕੈਡਿਟਾਂ ਦੀਆਂ ਮਾਣਮੱਤੀਆਂ ਪ੍ਰਾਪਤੀਆਂ ਦਾ ਜਸ਼ਨ ਮਨਾਉਣ ਲਈ ਇੱਥੇ ਇੰਸਟੀਚਿਊਟ ਦੇ ਕੈਂਪਸ ਵਿਖੇ ਇਕ ਸ਼ਾਨਦਾਰ ਸਨਮਾਨ ਸਮਾਰੋਹ ਕਰਵਾਇਆ ਗਿਆ। ਸੰਸਥਾ…

Trending Now