Author: Admin

ਪੰਜਾਬ ਸਰਕਾਰ ਨੇ ਪਨਬੱਸ ਮੁਲਾਜ਼ਮਾਂ ਦੇ ਬਕਾਏ ਅਤੇ ਤਿਉਹਾਰ ਦੇ ਐਡਵਾਂਸ ਦੀ ਸਮੇਂ ਸਿਰ ਵੰਡ ਯਕੀਨੀ ਬਣਾਈ: ਲਾਲਜੀਤ ਸਿੰਘ ਭੁੱਲਰ

ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਇਥੇ ਦੱਸਿਆ ਕਿ ਸੂਬਾ ਸਰਕਾਰ ਨੇ ਪਨਬੱਸ ਕਰਮਚਾਰੀਆਂ ਨੂੰ ਉਨ੍ਹਾਂ ਦੇ ਬਕਾਏ ਅਤੇ ਤਿਉਹਾਰ ਦੇ ਐਡਵਾਂਸ ਦੀ ਸਮੇਂ ਸਿਰ ਵੰਡ…

ਅੰਮ੍ਰਿਤਸਰ-ਕੋਲਕਾਤਾ ਕੌਰੀਡੋਰ ਪ੍ਰਾਜੈਕਟ: ਵਿਜੀਲੈਂਸ ਬਿਊਰੋ ਵੱਲੋਂ ਜ਼ਮੀਨ ਮੁਆਵਜ਼ੇ ਸਬੰਧੀ ਘੁਟਾਲੇ ‘ਚ ਸ੍ਰੀ ਮੁਕਤਸਰ ਸਾਹਿਬ ਦਾ ਏ.ਡੀ.ਸੀ. (ਡੀ) ਸੁਰਿੰਦਰ ਢਿੱਲੋਂ ਗ੍ਰਿਫ਼ਤਾਰ

ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਚੱਲ ਰਹੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਢਿੱਲੋਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਦੱਸਣਯੋਗ ਹੈ…

ਪਸ਼ੂ ਪਾਲਣ ਵਿਭਾਗ ਨੇ ਇੱਕ-ਰੋਜ਼ਾ ਤਣਾਅ ਪ੍ਰਬੰਧਨ ਸਿਖਲਾਈ ਪ੍ਰੋਗਰਾਮ ਕਰਵਾਇਆ

ਪੰਜਾਬ ਦੇ ਪਸ਼ੂ ਪਾਲਣ ਵਿਭਾਗ ਨੇ ਆਪਣੇ ਅਧਿਕਾਰੀਆਂ ਦੀ ਕਾਰਜ-ਕੁਸ਼ਲਤਾ ਵਿੱਚ ਹੋਰ ਵਾਧਾ ਕਰਨ ਦੇ ਉਦੇਸ਼ ਨਾਲ ਇੱਥੇ ਮਗਸੀਪਾ ਵਿਖੇ ਇੱਕ-ਰੋਜ਼ਾ ਤਣਾਅ ਪ੍ਰਬੰਧਨ ਸਿਖਲਾਈ ਪ੍ਰੋਗਰਾਮ ਕਰਵਾਇਆ। ਇਸ ਸਿਖਲਾਈ ਪ੍ਰੋਗਰਾਮ ਦੀ…

ਵਿਜੀਲੈਂਸ ਵੱਲੋਂ ਬਾਰਦਾਨੇ ਵਿੱਚ ਹੇਰਾਫੇਰੀ ਨੂੰ ਲੁਕਾਉਣ ਲਈ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਫੂਡ ਸਪਲਾਈ ਇੰਸਪੈਕਟਰ ਕਾਬੂ

ਸੂਬੇ ਵਿੱਚ ਭ੍ਰਿਸ਼ਟਾਚਾਰ ਖਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਖੁਰਾਕ ਤੇ ਸਿਵਲ ਸਪਲਾਈ ਇੰਸਪੈਕਟਰ ਵਿਨੋਦ ਖੋਸਲਾ ਨੂੰ ਕਾਬੂ ਕੀਤਾ ਹੈ। ਦੱਸਣਯੋਗ ਹੈ ਕਿ ਉਕਤ ਮੁਲਜ਼ਮ ਉੱਤੇ ਸਰਕਾਰੀ…

ਪੀ.ਐਸ.ਪੀ.ਸੀ.ਐਲ ਦਾ ਜੇ.ਈ. ਡਿਊਟੀ ਨਿਭਾਉਣ ਵਿੱਚ ਕੀਤੀ ਬੇਨਿਯਮੀਆਂ ਲਈ ਮੁਅੱਤਲ: ਹਰਭਜਨ ਸਿੰਘ ਈ.ਟੀ.ਓ.

ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੇ ਡਿਸਟ੍ਰੀਬਿਊਸ਼ਨ ਡਿਵੀਜ਼ਨ ਸ੍ਰੀ ਮੁਕਤਸਰ ਸਾਹਿਬ ਅਧੀਨ ਡਿਸਟ੍ਰੀਬਿਊਸ਼ਨ ਸਬ ਡਵੀਜ਼ਨ ਬਰੀਵਾਲਾ ਵਿਖੇ ਕੰਮ ਕਰਦੇ ਜੂਨੀਅਰ ਇੰਜਨੀਅਰ (ਜੇ.ਈ) ਗੁਰਮੀਤ ਸਿੰਘ ਨੂੰ ਉਸ ਵੱਲੋਂ ਆਪਣੇ ਫਰਜ਼…

ਵਿਜੀਲੈਂਸ ਬਿਊਰੋ ਵੱਲੋਂ ਬਹੁ-ਕਰੋੜੀ ਝੋਨਾ ਘੁਟਾਲੇ ਵਿੱਚ ਭਗੌੜਾ ਗੁਲਸ਼ਨ ਜੈਨ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ (ਵੀ.ਬੀ.) ਨੇ ਅੰਮ੍ਰਿਤਸਰ ਜ਼ਿਲ੍ਹੇ ‘ਚ ਹੋਏ ਬਹੁ-ਕਰੋੜੀ ਝੋਨਾ ਘੁਟਾਲੇ ਵਿੱਚ ਲੋੜੀਂਦੇ ਭਗੌੜੇ (ਪੀ.ਓ.) ਗੁਲਸ਼ਨ ਜੈਨ ਨੂੰ ਗ੍ਰਿਫ਼ਤਾਰ ਕਰਕੇ ਅਹਿਮ ਸਫ਼ਲਤਾ ਹਾਸਲ ਕੀਤੀ ਹੈ। ਦੱਸਣਯੋਗ ਹੈ ਕਿ ਗੁਲਸ਼ਨ…

ਸਥਾਨਕ ਸਰਕਾਰਾਂ ਮੰਤਰੀ ਵੱਲੋਂ ‘ਸਵੱਛਤਾ ਦੀ ਲਹਿਰ’ ਮੁਹਿੰਮ ਦੀ ਸ਼ੁਰੂਆਤ

ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਖੁਦ ਸਫਾਈ ਕਰਕੇ ਜਲੰਧਰ ਤੋਂ ‘ਸਵੱਛਤਾ ਦੀ ਲਹਿਰ’ ਮੁਹਿੰਮ ਦੀ ਸ਼ੁਰੂਆਤ ਕੀਤੀ। 24 ਅਕਤੂਬਰ ਤੋਂ 7 ਨਵੰਬਰ ਤੱਕ ਚੱਲਣ…

Trending Now