Author: Admin

ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਸਬੰਧੀ ਕੋਈ ਵੀ ਮਾਮਲਾ ਕਾਰਵਾਈ ਕਰਨ ਤੋਂ ਪਹਿਲਾਂ ਮੇਰੇ ਧਿਆਨ ਵਿੱਚ ਲਿਆਂਦਾ ਜਾਵੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਪੱਸ਼ਟ ਕੀਤਾ ਹੈ ਕਿ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਸਬੰਧੀ ਕਿਸੇ ਵੀ ਮਾਮਲੇ ’ਤੇ ਕੋਈ ਵੀ ਕਾਰਵਾਈ ਕਰਨ ਤੋਂ ਪਹਿਲਾਂ ਉਨ੍ਹਾਂ ਦੇ…

ਪੰਜਾਬ ਸਰਕਾਰ ਵੱਲੋਂ ਨਕਲੀ ਬੀਜਾਂ ਦੀ ਸਮੱਸਿਆ ਨਾਲ ਨਜਿੱਠਣ ਲਈ ਕਿਊ.ਆਰ. ਕੋਡ ਸਿਸਟਮ ਦੀ ਸ਼ੁਰੂਆਤ

ਕਿਸਾਨਾਂ ਨੂੰ ਮਿਆਰੀ ਬੀਜ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਇੱਕ ਨਵੀਂ ਪਹਿਲਕਦਮੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇਥੇ ਕਿਊ.ਆਰ. ਕੋਡ ਪ੍ਰਣਾਲੀ…

ਕੁਸ਼ਲ ਅਤੇ ਪਾਰਦਰਸ਼ੀ ਪ੍ਰਣਾਲੀ ਜ਼ਰੀਏ ਪ੍ਰਸ਼ਾਸਨਿਕ ਸੇਵਾਵਾਂ ਨੂੰ ਬਿਹਤਰ ਬਣਾਉਣ ਵਿੱਚ ਕੌਮੀ ਡਿਜੀਟਲ ਪਲੇਟਫਾਰਮਾਂ ਦੀ ਭੂਮਿਕਾ ਅਹਿਮ: ਪ੍ਰਮੁੱਖ ਸਕੱਤਰ ਨੀਲਕੰਠ

ਇਥੇ ਮਗਸੀਪਾ ਵਿਖੇ ਕੋਲੈਬ-ਫਾਈਲਜ਼ (CollabFiles), ਈ-ਟਾਲ ( eTAAL) ਅਤੇ ਗੋਵ.ਇਨ (Gov.in) ਸਕਿਉਰ ਇੰਟਰਾਨੈਟ ਵੈੱਬ ਪੋਰਟਲ ਬਾਰੇ ਕਰਵਾਈ ਗਈ ਇੱਕ ਰੋਜ਼ਾ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ…

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਪ੍ਰਤਿਭਾਸ਼ਾਲੀ ਚਿੱਤਰਕਾਰ ਦਾ ਸਨਮਾਨ

ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅੱਜ ਵਿਧਾਨ ਸਭਾ ਸੈਕਟਰ- 1, ਚੰਡੀਗੜ੍ਹ ਵਿਖੇ ਇੱਕ ਪ੍ਰਤਿਭਾਸ਼ਾਲੀ ਚਿੱਤਰਕਾਰ ਮਿਸ ਛਵਲੀਨ ਕੌਰ ਨੂੰ ਸਨਮਾਨਿਤ ਕੀਤਾ। ਜ਼ਿਲ੍ਹਾਂ ਜਲੰਧਰ ਦੀ…

ਪੰਜਾਬ ਦੇ ਉਦਯੋਗਾਂ ਲਈ ਵੀ ਗੁਆਂਢੀ ਪਹਾੜੀ ਸੂਬਿਆਂ ਦੀ ਤਰਜ਼ ’ਤੇ ਰਿਆਇਤਾਂ ਦਿੱਤੀਆਂ ਜਾਣ: ਮੁੱਖ ਮੰਤਰੀ

ਨੀਤੀ ਆਯੋਗ ਦੀ ਉੱਚ ਪੱਧਰੀ ਟੀਮ ਅੱਗੇ ਸੂਬੇ ਵਿੱਚ ਉਦਯੋਗਿਕ ਵਿਕਾਸ ਦਾ ਮਜ਼ਬੂਤ ਪੱਖ ਪੇਸ਼ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਕਿਹਾ ਕਿ ਸੂਬੇ ਵਿੱਚ…

ਖੇਤੀਬਾੜੀ ਮੰਤਰੀ ਨੇ ਝੋਨੇ ਦੀ ਲਿਫ਼ਟਿੰਗ ‘ਚ ਢਿੱਲ ਲਈ ਕੇਂਦਰ ਨੂੰ ਜ਼ਿੰਮੇਵਾਰ ਠਹਿਰਾਇਆ, ਮੰਡੀਆਂ ‘ਚ ਆਈ ਫ਼ਸਲ ‘ਚੋਂ 90 ਫੀਸਦ ਖ਼ਰੀਦੀ

ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸੂਬੇ ਦੇ ਗੋਦਾਮਾਂ ‘ਚ ਪਹਿਲਾਂ ਪਈਆਂ ਫ਼ਸਲਾਂ ਨੂੰ ਸ਼ਿਫਟ…

ਮੈਗਾ ਪੇਰੈਂਟ ਟੀਚਰ ਮੀਟ, ਸਰਕਾਰੀ ਸਕੂਲਾਂ ਦਾ ਪੱਧਰ ਉੱਚਾ ਚੁੱਕਣ ਲਈ ਭਗਵੰਤ ਮਾਨ ਸਰਕਾਰ ਦਾ ਸ਼ਲਾਘਾਯੋਗ ਕਦਮ, ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ

ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਭਲਾਈ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਦੇ ਮੈਗਾ ਪੀ.ਟੀ.ਐਮ (ਮਾਪੇ ਅਧਿਆਪਕ ਮਿੱਲਣੀ) ਨੂੰ ਪੰਜਾਬ ਭਰ ਦੇ ਸਰਕਾਰੀ ਸਕੂਲਾਂ ਦਾ ਪੱਧਰ ਉੱਚਾ ਚੁੱਕਣ…

Trending Now