Author: Admin

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਿਹਤ ਵਿਭਾਗ ‘ਚ 586 ਨਵੇਂ ਉਮੀਦਵਾਰਾਂ ਦਾ ਕੀਤਾ ਸੁਆਗਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੇ ਮਹਿਜ਼ 30 ਮਹੀਨਿਆਂ ਵਿੱਚ ਨੌਜਵਾਨਾਂ ਨੂੰ 45560 ਸਰਕਾਰੀ ਨੌਕਰੀਆਂ ਪ੍ਰਦਾਨ ਕਰਕੇ ਇੱਕ ਵੱਡਾ ਮੀਲ ਪੱਥਰ ਹਾਸਲ…

ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ 13.16 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਜਿੱਥੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੀ ਭਲਾਈ…

ਵਿਜੀਲੈਂਸ ਬਿਊਰੋ ਨੇ 5,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚਲਾਈ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਮੰਗਲਵਾਰ ਨੂੰ ਜ਼ਿਲ੍ਹਾ ਤਰਨਤਾਰਨ ਪੁਲੀਸ ਦੇ ਹੈਲਪਲਾਈਨ ਨੰਬਰ 112 ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਰਾਜ ਕੁਮਾਰ ਨੂੰ 5,000 ਰੁਪਏ…

ਬਹੁ-ਕਰੋੜੀ ਝੋਨਾ ਘੁਟਾਲੇ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਪਨਸਪ ਦਾ ਭਗੌੜਾ ਜ਼ਿਲ੍ਹਾ ਮੈਨੇਜਰ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਲੁਧਿਆਣਾ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਬਹੁ-ਕਰੋੜੀ ਝੋਨਾ ਘੁਟਾਲੇ ਦੇ ਕੇਸ ਵਿੱਚ ਭਗੌੜੇ ਪਨਸਪ (ਲੁਧਿਆਣਾ) ਦੇ ਸਾਬਕਾ ਜ਼ਿਲ੍ਹਾ ਮੈਨੇਜਰ (ਡੀ.ਐਮ.) ਜਗਨਦੀਪ ਸਿੰਘ ਢਿੱਲੋਂ ਨੂੰ ਗ੍ਰਿਫ਼ਤਾਰ ਕੀਤਾ…

1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨ ਯੂਨੀਅਨ ਵੱਲੋਂ ਮੁੱਖ ਮੰਤਰੀ ਪੰਜਾਬ ਅਤੇ ਉਚੇਰੀ ਸਿੱਖਿਆ ਮੰਤਰੀ ਦਾ ਧੰਨਵਾਦ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਅੱਜ ਸੁਣਵਾਈ ਦੌਰਾਨ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਭਰਤੀ ਸਬੰਧੀ ਸਿੰਗਲ ਬੈਂਚ ਦੇ ਫੈਸਲੇ ਨੂੰ ਰੱਦ ਕਰਦਿਆਂ ਪੰਜਾਬ ਸਰਕਾਰ ਦੀਆਂ ਦਲੀਲਾਂ ਨਾਲ ਸਹਿਮਤੀ…

ਮੁੱਖ ਮੰਤਰੀ ਵੱਲੋਂ ਸਿਹਤ ਖੇਤਰ ਵਿੱਚ ਵੱਡਾ ਉਪਰਾਲਾ, 30 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ

ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 30 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ, ਜਿਸ ਨਾਲ…

ਵਿਜੀਲੈਂਸ ਬਿਊਰੋ ਵੱਲੋਂ ਪੁਲਿਸ ਕੇਸ ਦੀ ਅਖ਼ਰਾਜ ਰਿਪੋਰਟ ਦਾਖ਼ਲ ਕਰਨ ਬਦਲੇ 20,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪਟਿਆਲਾ ਜ਼ਿਲ੍ਹੇ ਦੇ ਥਾਣਾ ਪਾਤੜਾਂ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਅਮਰੀਕ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ…

Trending Now