Author: Admin

ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ; ਕਿਹਾ, “ਅਸੀਂ ਪੰਜਾਬ ‘ਚੋਂ ਨਸ਼ਿਆਂ ਦਾ ਕਲੰਕ ਮਿਟਾ ਦੇਵਾਂਗੇ”

ਬਟਾਲਾ, 14 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਹਰ ਹੀਲੇ ਸੂਬੇ ਵਿੱਚੋਂ “ਨਸ਼ਿਆਂ ਦਾ ਕਲੰਕ” ਮਿਟਾ ਕੇ ਰਹੇਗੀ। ਉਨ੍ਹਾਂ…

ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਦਾ ਅਸਰ, ਪੰਜਾਬ ਦੇ 416 ਸਰਕਾਰੀ ਸਕੂਲਾਂ ਦੀ 12ਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ

ਚੰਡੀਗੜ੍ਹ, 14 ਮਈ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਅਧੀਨ ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਦੀ 12ਵੀਂ ਜਮਾਤ ਦੀਆਂ ਪ੍ਰੀਖਿਆ ਵਿੱਚ 416 ਸਰਕਾਰੀ ਸਕੂਲਾਂ ਨੇ 100…

ਭਾਜਪਾ ਗੈਂਗਸਟਰਾਂ ਦੀ ਵਰਤੋਂ ਕਰਕੇ ਦੇਸ਼ ਦੇ ਵੱਡੇ ਸੈਲੀਬ੍ਰਿਟੀਜ਼ ਅਤੇ ਕਾਰੋਬਾਰੀਆਂ ਨੂੰ ਡਰਾ-ਧਮਕਾ ਰਹੀ ਹੈ: ਹਰਪਾਲ ਚੀਮਾ

ਚੰਡੀਗੜ੍ਹ, 13 ਮਈ ਆਮ ਆਦਮੀ ਪਾਰਟੀ ਨੇ ਮਸ਼ਹੂਰ ਪੰਜਾਬੀ ਕਲਾਕਾਰ ਦਿਲਜੀਤ ਦੋਸਾਂਝ ਦੇ ਮੈਨੇਜਰ ‘ਤੇ ਹੋਏ ਕਾਇਰਾਨਾ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ‘ਆਪ’ ਨੇ ਕਿਹਾ ਕਿ ਇਹ…

ਆਪ ਮੰਤਰੀ ਸੰਜੀਵ ਅਰੋੜਾ ਦੀ ਈਡੀ ਵੱਲੋਂ ਗ੍ਰਿਫ਼ਤਾਰੀ ਸਿਆਸਤ ਤੋਂ ਪ੍ਰੇਰਿਤ, ਭਾਜਪਾ ਸੰਸਦ ਮੈਂਬਰਾਂ ਵਾਂਗ ਸੁਰੱਖਿਆ ਦੀ ਕੀਤੀ ਮੰਗ

ਚੰਡੀਗੜ੍ਹ; 13 ਮਈ ਆਮ ਆਦਮੀ ਪਾਰਟੀ (ਆਪ) ਦੇ ਮੰਤਰੀ ਸੰਜੀਵ ਅਰੋੜਾ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਮਨੀ ਲਾਂਡਰਿੰਗ ਕੇਸ ਵਿੱਚ ਕੀਤੀ ਗਈ ਆਪਣੀ ਗ੍ਰਿਫ਼ਤਾਰੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ…

ਬਿਸਤ ਦੁਆਬ ਨਹਿਰੀ ਨੈਟਵਰਕ ਹੇਠ ਸਾਲ 2025-26 ਵਿੱਚ ਸਿੰਜਾਈ ਅਧੀਨ ਰਕਬਾ 167% ਵਧ ਕੇ 1 ਲੱਖ 10 ਹਜ਼ਾਰ ਏਕੜ ਹੋਇਆ

ਚੰਡੀਗੜ੍ਹ; 13 ਮਈ 2026:* ਪੰਜਾਬ ਦੀ ਇਤਿਹਾਸਕ ਜੀਵਨ-ਧਾਰਾ ’ਚ ਨਵੀਂ ਰੂਹ ਫੂਕਦਿਆਂ, ਬਿਸਤ ਦੋਆਬ ਨਹਿਰ ਦੀ ਮੁੜ ਸੁਰਜੀਤੀ ਦੁਆਬਾ ਖੇਤਰ ਦੇ ਖੇਤਾਂ, ਫਾਰਮਾਂ ਤੇ ਭਵਿੱਖ ਨੂੰ ਬਦਲ ਰਹੀ ਹੈ। ਸੂਬੇ…

ਪੰਜਾਬ ਦੇ ਕਿਸਾਨਾਂ ਲਈ ਖੁਸ਼ਖਬਰੀ, ਭਗਵੰਤ ਮਾਨ ਸਰਕਾਰ ਸੂਬੇ ਵਿੱਚ ਖਾਦਾਂ ਦੀ ਕੋਈ ਕਮੀ ਨਹੀਂ ਆਉਣ ਦੇਵੇਗੀ

ਨਵੀਂ ਦਿੱਲੀ, 13 ਮਈ, 2026* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਮੁਲਾਕਾਤ ਕੀਤੀ ਅਤੇ ਅਗਾਮੀ ਸਾਉਣੀ ਸੀਜ਼ਨ ਦੌਰਾਨ ਪੰਜਾਬ ਵਿੱਚ…

ਨੀਟ ਪੇਪਰ ਲੀਕ ਨਾਲ ਲੱਖਾਂ ਵਿਦਿਆਰਥੀਆਂ ਦੇ ਸੁਪਨੇ ਟੁੱਟੇ, ਕੇਂਦਰ ਦੀ ਨਾਕਾਮੀ ਅਤੇ ਵਿਦਿਆਰਥੀਆਂ ਨਾਲ ਧੋਖਾਧੜੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੀਂ ਦਿੱਲੀ; 13 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨੀਟ ਪੇਪਰ ਲੀਕ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਸਖਤ ਆਲੋਚਨਾ ਕਰਦਿਆਂ ਇਸ…

Trending Now