ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜੀ.ਐਸ.ਟੀ. ਕੌਂਸਲ ਦੀ 54ਵੀਂ ਮੀਟਿੰਗ ਵਿੱਚ ਜੀ.ਐਸ.ਟੀ. ਮੁਆਵਜ਼ੇ ਅਤੇ ਰਿਸਰਚ ਗ੍ਰਾਂਟ ਨੂੰ ਜੀ.ਐਸ.ਟੀ. ਤੋਂ ਛੋਟ ‘ਤੇ ਜ਼ੋਰ ਦਿੱਤਾ
ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਜੀ.ਐਸ.ਟੀ. ਕੌਂਸਲ ਨੂੰ ਜਾਣੂ ਕਰਵਾਇਆ ਕਿ ਜੀ.ਐਸ.ਟੀ. ਪ੍ਰਣਾਲੀ ਲਾਗੂ ਹੋਣ ਤੋਂ ਬਾਅਦ ਸੂਬੇ ਦੇ ਕਰ ਮਾਲੀਏ ਵਿੱਚ…
