Author: Admin

ਪੰਜਾਬ ਪੁਲਿਸ ਨੇ ਨਾਭਾ ਜੇਲ੍ਹ ਬ੍ਰੇਕ ਦੇ ਮਾਸਟਰਮਾਈਂਡ ਰਮਨਜੀਤ ਰੋਮੀ ਨੂੰ ਹਾਂਗਕਾਂਗ ਤੋਂ ਹਵਾਲਗੀ ਉਪਰੰਤ ਵਾਪਸ ਭਾਰਤ ਲਿਆਂਦਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਿਆਂ ਯਕੀਨੀ ਬਣਾਉਣ ਸਬੰਧੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਪੰਜਾਬ ਪੁਲਿਸ ਨੇ 2016 ਦੇ ਨਾਭਾ ਜੇਲ੍ਹ ਬ੍ਰੇਕ ਕਾਂਡ ਦੇ ਮਾਸਟਰਮਾਈਂਡ ਰਮਨਜੀਤ ਸਿੰਘ ਉਰਫ਼…

ਸਿਹਤ ਮੰਤਰੀ ਵੱਲੋਂ ਸੂਬੇ ਭਰ ਵਿੱਚ ਜਨਤਕ ਪੱਧਰ ‘ਤੇ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਦੇ ਹੁਕਮ

ਸੂਬੇ ਵਿੱਚ ਐਚ.ਆਈ.ਵੀ. ਤੋਂ ਸੰਕਰਮਿਤ ਅਤੇ ਪ੍ਰਭਾਵਿਤ ਬੱਚਿਆਂ ਨੂੰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਦੀ ਯੋਜਨਾ ਉਲੀਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਐਚ.ਆਈ.ਵੀ. ਪੀੜਤਾਂ ਦੇ…

ਆਰਥਿਕ ਤੌਰ ‘ਤੇ ਕਮਜ਼ੋਰ ਬੱਚਿਆਂ ਨੂੰ 4000 ਰੁਪਏ ਪ੍ਰਤੀ ਮਹੀਨਾ ਦੀ ਸਹੂਲਤ: ਡਾ. ਬਲਜੀਤ ਕੌਰ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ ਉਥਾਨ ਕਰਨ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਕਿਉਂਕਿ ਰੰਗਲੇ ਪੰਜਾਬ ਦੇ…

70311 ਡੀਲਰਾਂ ਨੇ ਓ.ਟੀ.ਐਸ-3 ਦਾ ਲਾਭ ਉਠਾਇਆ, ਸਰਕਾਰੀ ਖਜ਼ਾਨੇ ‘ਚ ਆਏ 164.35 ਕਰੋੜ ਰੁਪਏ: ਹਰਪਾਲ ਸਿੰਘ ਚੀਮਾ

ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਵਿਰਾਸਤੀ ਟੈਕਸ ਮਾਮਲਿਆਂ ਨੂੰ ਘਟਾਉਣ ਅਤੇ ਸੁਚਾਰੂ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਨਵੰਬਰ…

ਪ੍ਰਧਾਨ ਮੰਤਰੀ ਨਰਿੰਦਰ ਮੋਦੀ 23 ਅਗਸਤ ਨੂੰ ਯੂਕਰੇਨ ਦਾ ਦੌਰਾ ਕਰਨਗੇ

ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਦੀ ਕੀਵ ਯਾਤਰਾ ਤੋਂ ਕੁੱਝ ਦਿਨ ਪਹਿਲਾਂ ਭਾਰਤ ਨੇ ਸੋਮਵਾਰ ਨੂੰ ਕਿਹਾ ਕਿ ਉਹ ਯੂਕਰੇਨ ਸੰਕਟ ਦਾ ਸ਼ਾਂਤੀਪੂਰਨ ਹੱਲ ਲੱਭਣ ਲਈ ਯੋਗਦਾਨ…

ਮਾਲ ਅਧਿਕਾਰੀਆਂ ਨੇ 19 ਅਗਸਤ ਤੋਂ ਕੀਤੀ ਜਾਣ ਵਾਲੀ ਹੜਤਾਲ ਵਾਪਿਸ ਲਈ – ਜਿੰਪਾ

ਮਾਲ ਅਧਿਕਾਰੀਆਂ ਵੱਲੋਂ 19 ਅਗਸਤ ਸੋਮਵਾਰ ਤੋਂ ਕੀਤੀ ਜਾਣ ਵਾਲੀ ਹੜਤਾਲ ਵਾਪਿਸ ਲੈ ਲਈ ਗਈ ਹੈ। ਚੰਡੀਗੜ੍ਹ ਵਿੱਚ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਅਤੇ ਵਿੱਤ ਕਮਿਸ਼ਨਰ…

ਪੰਜਾਬ ਵਿੱਚ ਬਾਸਮਤੀ ਦੀ ਕਾਸ਼ਤ ਅਧੀਨ ਰਕਬੇ ਵਿੱਚ 12.58 ਫ਼ੀਸਦੀ ਵਾਧਾ

ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਮੁਹਿੰਮ ਨੂੰ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ ਪੰਜਾਬ ਵਿੱਚ ਇਸ ਸਾਉਣੀ…