Author: Admin

ਅਦਾਲਤ \’ਚ ਚਲਾਨ ਪੇਸ਼ ਕਰਨ ਬਦਲੇ 20,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਸੰਗਰੂਰ ਜ਼ਿਲ੍ਹੇ ਦੇ ਥਾਣਾ ਸ਼ੇਰਪੁਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਦਰਸ਼ਨ ਸਿੰਘ ਨੂੰ 20,000 ਰੁਪਏ ਰਿਸ਼ਵਤ ਮੰਗਣ ਅਤੇ…

ਪੰਜਾਬ ਦੇ ਸਾਰੇ ਪੁਲਿਸ ਅਧਿਕਾਰੀ/ਕਰਮਚਾਰੀ ਚੋਣ ਕਮਿਸ਼ਨ ਦੇ ਡੈਪੂਟੇਸ਼ਨ \’ਤੇ : ਸਿਬਿਨ ਸੀ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਾਣਕਾਰੀ ਦਿੱਤੀ ਹੈ ਕਿ ਲੋਕ ਸਭਾ ਚੋਣਾਂ-2024 ਸਬੰਧੀ ਆਦਰਸ਼ ਚੋਣ ਜ਼ਾਬਤਾ ਲੱਗਣ ਤੋਂ ਬਾਅਦ ਸੂਬੇ ਦੇ ਸਾਰੇ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ (ਡਾਇਰੈਕਟਰ…

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ; ਚੋਣ ਪ੍ਰਕਿਰਿਆ ਬਾਰੇ ਕਰਵਾਇਆ ਜਾਣੂ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ ਚੋਣਾਂ-2024 ਦੇ ਜ਼ਰੂਰੀ ਪਹਿਲੂਆਂ ਤੋਂ ਜਾਣੂੰ ਕਰਵਾਉਣ ਲਈ ਸੂਬੇ ਦੀਆਂ ਪ੍ਰਮੁੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਇਸ ਮੌਕੇ…

ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ

ਚੋਣ ਕਮਿਸ਼ਨ ਨੇ ਲੋਕ ਸਭਾ ਚੋਣਾਂ ਦਾ ਸੰਚਾਲਨ ਲਈ ਤਾਰੀਖਾਂ ਦਾ ਐਲਾਨ ਕੀਤਾ ਹੈ। ਇਸ ਵਾਰ ਲੋਕ ਸਭਾ ਚੋਣਾਂ ਸੱਤ ਪੜਾਅਵਾਂ \’ਚ 19 ਅਪ੍ਰੈਲ ਤੋਂ ਹੋਵੇਗੀ, ਜਿਸ ਦੀ ਨਤੀਜੇ 4…

ਕੈਬਨਿਟ ਮੰਤਰੀ ਮੀਤ ਹੇਅਰ ਦੀ ਹਾਜ਼ਰੀ \’ਚ ਰਾਜ ਲਾਲੀ ਗਿੱਲ ਨੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਨਵ ਨਿਯੁਕਤ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਨੇ ਅੱਜ ਪੰਜਾਬ ਦੇ ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਮੌਜੂਦਗੀ ਵਿੱਚ ਆਪਣਾ ਅਹੁਦਾ…

ਪੰਜਾਬ ਨੂੰ ਜਲਦ ਮਿਲਣਗੇ 28 ਨਵੇਂ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ

ਵੱਧ ਰਹੇ ਸਾਈਬਰ ਅਪਰਾਧਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਠੱਲ੍ਹ ਪਾਉਣ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਾਰੇ 28 ਪੁਲਿਸ ਜ਼ਿਲਿ੍ਹਆਂ ਸਮੇਤ ਤਿੰਨ ਕਮਿਸ਼ਨਰੇਟਾਂ…

ਵਿਜੀਲੈਂਸ ਬਿਊਰੋ ਵੱਲੋਂ ਰੂਪਨਗਰ ਦਾ ਸੇਵਾ ਮੁਕਤ ਸਿਵਲ ਸਰਜਨ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸਿਵਲ ਸਰਜਨ (ਸੇਵਾਮੁਕਤ), ਰੂਪਨਗਰ ਡਾਕਟਰ ਪਰਮਿੰਦਰ ਕੁਮਾਰ ਨੂੰ ਆਪਣੇ ਅਧੀਨ ਕੰਮ ਕਰਨ ਵਾਲੇ ਡਾਕਟਰਾਂ ਨੂੰ ਨਗਦ ਜਾਂ ਕਿਸੇ ਹੋਰ ਰੂਪ ਵਿੱਚ ਰਿਸ਼ਵਤ ਦੇਣ ਵਾਸਤੇ ਮਜਬੂਰ ਕਰਨ…

Trending Now