Author: Admin

23 ਫਰਵਰੀ ਤੋਂ ਪੰਜਾਬ ਦੀ ਸੱਭਿਆਚਾਰਕ ਸ਼ਾਨ, ਪਰੰਪਰਾਵਾਂ ਦੀ ਜੀਵੰਤ ਝਲਕ ਦਰਸਾਉਣ ਲਈ ਕਰਵਾਇਆ ਜਾਵੇਗਾ 7 ਰੋਜ਼ਾ ਮੈਗਾ \’ਰੰਗਲਾ ਪੰਜਾਬ\’ ਸਮਾਗਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ, ਪੰਜਾਬ ਸਰਕਾਰ ਅੰਮ੍ਰਿਤਸਰ ਦੇ ਇਤਿਹਾਸਕ ਸ਼ਹਿਰ ਵਿੱਚ 23 ਫਰਵਰੀ ਤੋਂ 29 ਫਰਵਰੀ ਤੱਕ ਕਰਵਾਏ ਜਾ ਰਹੇ ਪਹਿਲੇ ਸੈਰ-ਸਪਾਟਾ ਨਿਵੇਸ਼ਕ ਸੰਮੇਲਨ ਵਿੱਚ…

ਸੂਬੇ ਵਿੱਚ ਰੇਸ਼ਮ ਉਤਪਾਦਨ ਨੂੰ ਹੁਲਾਰਾ ਦੇਣ ਲਈ ਪੰਜ ਰੋਜ਼ਾ ਸਰੋਤ ਵਿਕਾਸ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ

ਸੂਬੇ ਵਿੱਚ ਫ਼ਸਲੀ ਵਿਭਿੰਨਤਾ ਤਹਿਤ ਰੇਸ਼ਮ ਉਤਪਾਦਨ ਸਣੇ ਹੋਰਨਾਂ ਫ਼ਸਲਾਂ ਨੂੰ ਹੁਲਾਰਾ ਦੇਣ ਸਬੰਧੀ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਦੇ ਦਿਸ਼ਾ-ਨਿਰਦੇਸ਼ਾਂ \’ਤੇ ਬਾਗ਼ਬਾਨੀ ਵਿਭਾਗ ਵੱਲੋਂ ਸੈਰੀਕਲਚਰ ਨਾਲ ਸਬੰਧਤ ਅਧਿਕਾਰੀਆਂ…

ਪਾਰਦਰਸ਼ਤਾ ਹੀ ‘ਘਰ-ਘਰ ਮੁਫਤ ਰਾਸ਼ਨ’ ਸਕੀਮ ਦੀ ਮੁੱਖ ਵਿਸ਼ੇਸ਼ਤਾ : ਲਾਲ ਚੰਦ ਕਟਾਰੂਚੱਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਸ਼ੁਰੂ ਕੀਤੀ ਗਈ ‘ਘਰ-ਘਰ ਮੁਫਤ ਰਾਸ਼ਨ ਯੋਜਨਾ’ ਤੋਂ ਝਲਕਦੀ ਪਾਰਦਰਸ਼ਤਾ ਹੀ ਇਸ ਦੀ ਮੁੱਖ ਵਿਸ਼ੇਸ਼ਤਾ ਹੈ।…

ਨਗਰ ਨਿਗਮ ਮੁਲਾਜ਼ਮਾਂ ਦੇ ਨਾਮ \’ਤੇ 30,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅਮਰਪੁਰਾ, ਲੁਧਿਆਣਾ ਸ਼ਹਿਰ ਨਿਵਾਸੀ ਅਮਰਦੀਪ ਸਿੰਘ ਬਾਂਗੜ, ਜੋ ਜਗਜੀਤ ਨਗਰ, ਲੁਧਿਆਣਾ ਵਿਖੇ ਆਪਣਾ ਦਫ਼ਤਰ ਚਲਾ ਰਿਹਾ ਹੈ, ਨੂੰ ਨਗਰ…

ਮੁੱਖ ਮੰਤਰੀ ਪੰਜਾਬ ਵੱਲੋਂ ਪੱਛਮੀ ਬੰਗਾਲ ਵਿੱਚ ਸਿੱਖ ਪੁਲਿਸ ਅਫਸਰ ਦੀ ਵਤਨਪ੍ਰਸਤੀ ’ਤੇ ਸਵਾਲ ਚੁੱਕਣ ਲਈ ਭਾਜਪਾ ਲੀਡਰਸ਼ਿਪ ਦੀ ਸਖ਼ਤ ਅਲੋਚਨਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੱਛਮੀ ਬੰਗਾਲ ਵਿੱਚ ਸਿੱਖ ਪੁਲਿਸ ਅਫਸਰ ਦੀ ਵਤਨਪ੍ਰਸਤੀ ਉਤੇ ਸਵਾਲ ਚੁੱਕਣ ਲਈ ਭਾਜਪਾ ਨੇਤਾਵਾਂ ਦੀ ਸਖ਼ਤ ਅਲੋਚਨਾ ਕੀਤੀ ਹੈ। ਅੱਜ ਇੱਥੋਂ ਜਾਰੀ…

“ਆਪ ਦੀ ਸਰਕਾਰ ਆਪ ਦੇ ਦੁਆਰ” – ਬਠਿੰਡਾ ਵਿਖੇ 22 ਫ਼ਰਵਰੀ ਨੂੰ 15 ਥਾਵਾਂ ਤੇ ਲਗਾਏ ਜਾਣਗੇ ਸਪੈਸ਼ਲ ਕੈਂਪ

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਦਰਾਂ ਨੇੜੇ ਜਾ ਕੇ ਕਰਨ ਲਈ ਵਚਨਬੱਧ ਤੇ…

10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਸੰਗਰੂਰ ਜ਼ਿਲ੍ਹੇ ਦੇ ਥਾਣਾ ਲੌਂਗੋਵਾਲ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਚਤਰ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ…

Trending Now