Author: Admin

ਟਰਾਂਸਫਾਰਮਰ ਲਗਾਉਣ ਬਦਲੇ 40,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਲਾਈਨਮੈਨ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੀ.ਐਸ.ਪੀ.ਸੀ.ਐਲ. ਦਫਤਰ, ਉਮਰਪੁਰਾ, ਬਲਾਕ ਬਟਾਲਾ, ਜ਼ਿਲਾ ਗੁਰਦਾਸਪੁਰ ਵਿਖੇ ਤਾਇਨਾਤ ਲਾਈਨਮੈਨ ਰਾਜੇਸ਼ ਕੁਮਾਰ ਨੂੰ 40,000 ਰੁਪਏ ਦੀ ਰਿਸ਼ਵਤ ਲੈਣ ਦੇ…

ਲਾਲਜੀਤ ਸਿੰਘ ਭੁੱਲਰ ਵੱਲੋਂ ਓਵਰਲੋਡ ਗੱਡੀਆਂ ਅਤੇ ਦੂਜੇ ਸੂਬਿਆਂ ਤੋਂ ਗ਼ੈਰ-ਕਾਨੂੰਨੀ ਢੰਗ ਨਾਲ ਆਉਣ ਵਾਲੇ ਟਰੱਕਾਂ ਵਿਰੁੱਧ ਸਖ਼ਤ ਕਾਰਵਾਈ ਦੇ ਨਿਰਦੇਸ਼

ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਐਲਾਨ ਕੀਤਾ ਕਿ ਓਵਰਲੋਡ ਗੱਡੀਆਂ ਅਤੇ ਦੂਜੇ ਸੂਬਿਆਂ ਤੋਂ ਗ਼ੈਰ-ਕਾਨੂੰਨੀ ਢੰਗ ਨਾਲ ਸੂਬੇ ਵਿੱਚ ਦਾਖ਼ਲ ਹੋਣ ਵਾਲੇ ਟਰੱਕਾਂ ਵਿਰੁੱਧ ਸਖ਼ਤ…

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਾਰੇ ਡਿਪਟੀ ਕਮਿਸ਼ਨਰਾਂ ਨੂੰ \”ਇਸ ਵਾਰ 70 ਪਾਰ\” ਵੋਟ ਪ੍ਰਤੀਸ਼ਤ ਦਾ ਟੀਚਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਨੇ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਬਾਬਤ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ ਨਾਲ ਅੱਜ ਵੀਡੀਓ ਕਾਨਫਰੰਸਿੰਗ ਜ਼ਰੀਏ ਇਕ ਅਹਿਮ ਮੀਟਿੰਗ ਕੀਤੀ।…

ਥਾਣੇ ਵਿੱਚ ਵਿਆਹ ਦਾ ਝਗੜਾ ਨਿਪਟਾਉਣ ਬਦਲੇ 20,000 ਰੁਪਏ ਰਿਸ਼ਵਤ ਲੈਣ ਵਾਲੀ ਔਰਤ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਇੱਕ ਮਹਿਲਾ ਮਨਮੀਤ ਕੌਰ ਵਾਸੀ ਪਿੰਡ ਭੋਲਾਪੁਰ, ਬਮਿਆਲ, ਜ਼ਿਲ੍ਹਾ ਪਠਾਨਕੋਟ ਨੂੰ 20,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ…

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਿੱਚ ਤਰੱਕੀਆਂ ਦਾ ਦੌਰ ਜਾਰੀ: ਡਾ.ਬਲਜੀਤ ਕੌਰ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜਮਾਂ ਨੂੰ ਸਮੇਂ ਸਿਰ ਬਣਦੀਆਂ ਤਰੱਕੀਆਂ ਦੇਣ ਲਈ ਵਚਨਬੱਧ ਹੈ। ਇਸੇ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ…

ਕਿਸਾਨਾਂ ਦੀਆਂ ਹੱਕੀ ਮੰਗਾਂ ਪੂਰੀਆਂ ਕੀਤੀਆਂ ਜਾਣ: ਸੰਧਵਾਂ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਸਾਨਾਂ \’ਤੇ ਪੁਲਿਸ ਦੀ ਧੱਕੇਸ਼ਾਹੀ ਨੂੰ ਜਮਹੂਰੀ ਹੱਕਾਂ ਦੀ ਘੋਰ ਉਲੰਘਣਾ ਕਰਾਰ ਦਿੰਦਿਆਂ ਕਿਹਾ ਕਿ ਕਿਸਾਨਾਂ ਦੀਆਂ ਹੱਕੀ ਮੰਗਾਂ ਪੂਰੀਆਂ ਕੀਤੀਆਂ…

ਪੀ.ਐਸ.ਪੀ.ਸੀ.ਐਲ. ਦਾ ਐਸ.ਡੀ.ਓ. ਅਤੇ ਆਰ.ਏ. 30,000 ਰੁਪਏ ਰਿਸ਼ਵਤ ਲੈਂਦੇ ਵਿਜੀਲੈਂਸ ਵੱਲੋਂ ਕਾਬੂ

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੀ.ਐਸ.ਪੀ.ਸੀ.ਐਲ. ਦਫ਼ਤਰ ਭਵਾਨੀਗੜ੍ਹ, ਸੰਗਰੂਰ ਜ਼ਿਲ੍ਹੇ ਵਿੱਚ ਤਾਇਨਾਤ ਸਬ ਡਵੀਜ਼ਨਲ ਅਫ਼ਸਰ (ਐਸ.ਡੀ.ਓ.) ਹਰਬੰਸ ਸਿੰਘ ਅਤੇ ਮਾਲ ਲੇਖਾਕਾਰ (ਆਰ.ਏ.) ਖੁਸ਼ਵੰਤ…

Trending Now