*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ‘ਈਜ਼ੀ ਜਮ੍ਹਾਂਬੰਦੀ’ ਪੋਰਟਲ ਰਾਹੀਂ ਮਾਲ ਸੁਧਾਰਾਂ ਲਈ ਇਕ ਹੋਰ ਇਨਕਲਾਬੀ ਕਦਮ ਚੁੱਕਿਆ*
*ਅੰਮ੍ਰਿਤਸਰ, 12 ਜੂਨ*: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ‘ਈਜ਼ੀ ਜਮ੍ਹਾਂਬੰਦੀ’ ਪੋਰਟਲ ਦੀ ਸ਼ੁਰੂਆਤ ਕੀਤੀ ਜਿਸ ਨਾਲ ਪੰਜਾਬ ਨੇ…