Author: Admin

‘ਆਪ’ ਸਰਕਾਰ ਅਧੀਨ ਪੰਜਾਬ ਮਾਲੀਆ ਵਿਕਾਸ ਵਿੱਚ ਚੋਟੀ ਦੇ 3 ਸੂਬਿਆਂ ਵਿੱਚ ਸ਼ਾਮਲ, ਆਪਣਾ ਕਰ ਮਾਲੀਆ ਵਧ ਕੇ 57,919 ਕਰੋੜ ਰੁਪਏ ਹੋਇਆ: ਹਰਪਾਲ ਸਿੰਘ ਚੀਮਾ

’ਆਪ’ ਸਰਕਾਰ ਅਧੀਨ ਆਬਕਾਰੀ ਮਾਲੀਏ ਵਿੱਚ 86.77% ਦਾ ਵਾਧਾ, ਪਿਛਲੀਆਂ ਸਰਕਾਰਾਂ ਦੇ ਮੁਕਾਬਲੇ ਸਾਲਾਨਾ ਔਸਤ ਲਗਭਗ ਦੁੱਗਣੀ ਹੋਈ: ਹਰਪਾਲ ਸਿੰਘ ਚੀਮਾ ਵਿਰਾਸਤ ਵਿੱਚ ਮਿਲੇ 3,00,000 ਕਰੋੜ ਰੁਪਏ ਦੇ ਕਰਜਾ ਮਿਲਣ…

‘ਯੁੱਧ ਨਸ਼ਿਆਂ ਵਿਰੁੱਧ’ ਦਾ ਇੱਕ ਸਾਲ – 36,178 ਐਫਆਈਆਰ, 51,648 ਗ੍ਰਿਫਤਾਰੀਆਂ, ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜੰਗ ਹੋਰ ਤੇਜ਼: ਬਲਤੇਜ ਪੰਨੂ

‘ਉਡਤਾ ਪੰਜਾਬ’ ਤੋਂ ‘ਰੰਗਲਾ ਪੰਜਾਬ’, ਪੰਜਾਬ ਨਸ਼ਿਆਂ ਵਿਰੁੱਧ ਦੁਨੀਆ ਦੀ ਸਭ ਤੋਂ ਯੋਜਨਾਬੱਧ ਜੰਗ ਲੜ ਰਿਹਾ ਹੈ: ਬਲਤੇਜ ਪੰਨੂ ਅਕਾਲੀ-ਭਾਜਪਾ ਅਤੇ ਕਾਂਗਰਸ ਨੇ 15 ਸਾਲਾਂ ਤੱਕ ਨਸ਼ਾ ਮਾਫੀਆ ਨੂੰ ਵਧਣ-ਫੁੱਲਣ…

ਨੌਜਵਾਨਾਂ ਨੂੰ ਨਸ਼ਿਆਂ ਦੇ ਖ਼ਤਰੇ ਤੋਂ ਬਚਾਉਣ ਲਈ ਪੰਜਾਬ ਸਰਕਾਰ ਲੜਾਈ ਲਗਾਤਾਰ ਜਾਰੀ ਰੱਖੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 2 ਮਾਰਚ 2026 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਯੁੱਧ ਨਸ਼ਿਆਂ ਵਿਰੁੱਧਮੁਹਿੰਮ ਦਾ ਇਕ ਸਾਲ ਸਫ਼ਲਤਾਪੂਰਵਕ ਮੁਕੰਮਲ ਹੋਣਤੇ ਪੰਜਾਬ ਦੇ ਲੋਕਾਂ ਨੂੰ ਵਧਾਈ ਦਿੱਤੀ ਅਤੇ ਇਸ ਨੂੰ ਪੰਜਾਬ…

ਪੰਜਾਬ ਸਰਕਾਰ ਨੇ ਹੋਲੇ ਮਹੱਲੇ ਲਈ ਭਾਰਤ ਦੀ ਪਹਿਲੀ ਹਰ ਮੌਸਮ ਲਈ ਅਨੁਕੂਲ ਸਥਾਈ ਟੈਂਟ ਸਿਟੀ ਕੀਤੀ ਸਥਾਪਤ

•ਇਸ ਸਾਲ ਗ੍ਰੀਨ ਹੋਲਾ ਮਹੱਲਾ ਮਨਾਇਆ ਜਾਵੇਗਾ; ਸਿੰਗਲ-ਯੂਜ਼ ਪਲਾਸਟਿਕ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ: ਹਰਜੋਤ ਸਿੰਘ ਬੈਂਸ ਚੰਡੀਗੜ੍ਹ, 2 ਮਾਰਚ 2026 ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਨੇ ਅੱਜ…

ਪੰਜਾਬ ਦੇ ਲੋਕ 2027 ਵਿੱਚ ‘ਆਪ’ ਨੂੰ 100 ਸੀਟਾਂ ਦੇ ਕੇ ਕੇਂਦਰ ਵਿੱਚ ਭਾਜਪਾ ਦੇ ਤਾਨਾਸ਼ਾਹੀ ਸ਼ਾਸਨ ਦੇ ਅੰਤ ਦਾ ਮੁੱਢ ਬੰਨ੍ਹਣਗੇ: ਭਗਵੰਤ ਸਿੰਘ ਮਾਨ

ਜਿਸ ਪਾਸੇ ਪੰਜਾਬ ਅੱਗੇ ਵਧਦਾ ਕਰਦਾ ਹੈ, ਦੇਸ਼ ਵੀ ਉਸ ਦਾ ਸਾਥ ਦਿੰਦਾ ਹੈ; ਸਾਲ 2027 ਦੇਸ਼ ਭਰ ਵਿੱਚ ਬਦਲਾਅ ਦੇ ਨਵੇਂ ਯੁੱਗ ਦਾ ਆਗਾਜ਼ ਕਰੇਗਾ: ਭਗਵੰਤ ਸਿੰਘ ਮਾਨ ਪੰਜਾਬ…

ਪੰਜਾਬ ਨੂੰ ਨਾਗਰਿਕ-ਕੇਂਦ੍ਰਿਤ ਸੁਧਾਰਾਂ ਲਈ ਮਿਲਿਆ ਵੱਕਾਰੀ ‘ਡਿਜੀਟਲ ਐਕਸੀਲੈਂਸ ਐਵਾਰਡ’

• ਡਾਇਰੈਕਟਰ ਵਿਸ਼ੇਸ਼ ਸਾਰੰਗਲ ਨੇ ਹੈਦਰਾਬਾਦ ਵਿਖੇ ਕਰਵਾਈ ਗਈ ਤਕਨਾਲੋਜੀ ਸਭਾ 2026 ਦੌਰਾਨ ਐਵਾਰਡ ਹਾਸਲ ਕੀਤਾ ਚੰਡੀਗੜ੍ਹ, 1 ਮਾਰਚ 2026 ਨਾਗਰਿਕ-ਕੇਂਦ੍ਰਿਤ ਸੁਧਾਰਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੂੰ ਪਾਰਦਰਸ਼ਤਾ, ਕੁਸ਼ਲਤਾ ਅਤੇ…

ਪੰਜਾਬ ਦੀ ਡੇਅਰੀ ਅਤੇ ਖੇਤੀਬਾੜੀ ਆਰਥਿਕਤਾ ਲਈ ਵੱਡੀ ਪੁਲਾਂਘ; ਭਗਵੰਤ ਮਾਨ ਸਰਕਾਰ ਨੇ ਕਾਰਗਿਲ ਕੰਪਨੀ ਦਾ ਦੱਖਣੀ ਏਸ਼ੀਆ ਦਾ ਸਭ ਤੋਂ ਵੱਡਾ 300 ਕਰੋੜ ਰੁਪਏ ਦਾ ਪਸ਼ੂ ਚਾਰਾ ਪਲਾਂਟ ਕੀਤਾ ਸ਼ੁਰੂ

ਨਵੀਂ ਯੂਨਿਟ ਪੰਜਾਬ ਵਿੱਚ ਕਿਸਾਨਾਂ ਦੀ ਆਮਦਨ ਵਧਾਉਣ, ਦੁੱਧ ਦੀ ਪੈਦਾਵਾਰ ਅਤੇ ਡੇਅਰੀ ਉਤਪਾਦਕਤਾ ਵਧਾਉਣ ਵਿੱਚ ਸਹਾਈ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਤੋਂ ਪਹਿਲਾਂ…

Trending Now