Author: Admin

ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ 728.48 ਕਰੋੜ ਰੁਪਏ ਜਾਰੀ, 1.43 ਲੱਖ ਤੋਂ ਵੱਧ ਪਰਿਵਾਰਾਂ ਨੂੰ ਮਿਲਿਆ ਸਿੱਧਾ ਲਾਭ : ਡਾ. ਬਲਜੀਤ ਕੌਰ

ਗਰੀਬ ਪਰਿਵਾਰਾਂ ਦੀਆਂ ਧੀਆਂ ਦੇ ਆਤਮ ਸਨਮਾਨ ਅਤੇ ਸੁਰੱਖਿਅਤ ਭਵਿੱਖ ਲਈ ਅਸ਼ੀਰਵਾਦ ਸਕੀਮ ਬਣੀ ਵੱਡੀ ਮਦਦ ਹਰ ਯੋਗ ਲਾਭਪਾਤਰੀ ਤੱਕ ਸਮੇਂ ਸਿਰ ਪਾਰਦਰਸ਼ੀ ਢੰਗ ਨਾਲ ਲਾਭ ਪਹੁੰਚਾਉਣ ਲਈ ਅਧਿਕਾਰੀਆਂ ਨੂੰ…

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਖੋਜ ਅਤੇ ਵਿਕਾਸ ਕੇਂਦਰ ਸਥਾਪਤ ਕਰਨ ਦੀ ਸੰਭਾਵਨਾ ਪੜਚੋਲਣ ਲਈ ਗਲੋਬਲ ਸੈਮੀਕੰਡਕਟਰ ਦਿੱਗਜ਼ ਐਨ.ਐਕਸ.ਪੀ. ਨੂੰ ਨਿੱਘਾ ਸੱਦਾ

ਸੂਬੇ ਦੀ ਵਿਸ਼ਾਲ ਸੰਭਾਵਨਾ ਅਤੇ ਸਹਿਯੋਗ ਦੇ ਮੌਕਿਆਂ ਦੀ ਪੜਚੋਲ ਲਈ ਐਨ.ਐਕਸ.ਪੀ. ਲੀਡਰਸ਼ਿਪ ਪੰਜਾਬ ਦਾ ਦੌਰਾ ਕਰੇਗੀ ਸਟਾਰਟਅੱਪ ਪੰਜਾਬ ਨਾਲ ਸਾਂਝੇਦਾਰੀ ਤਹਿਤ ਐਨ.ਐਕਸ.ਪੀ ਸਟਾਰਟਅੱਪ ਚੈਲੇਂਜ ਪ੍ਰੋਗਰਾਮ ‘ਤੇ ਸਹਿਯੋਗ ਬਾਰੇ ਚਰਚਾ…

*ਮੁੱਖ ਮੰਤਰੀ ਦੇ ਯਤਨਾਂ ਨੂੰ ਬੂਰ ਪੈਣਾ ਸ਼ੁਰੂ, ਪੰਜਾਬ ਸਰਕਾਰ ਵਰਲਡ ਹਾਰਟੀ ਸੈਂਟਰ ਈਕੋਸਿਸਟਮ ਦੀ ਤਰਜ਼ ‘ਤੇ ਬਾਗਬਾਨੀ ਅਨੁਭਵ ਅਤੇ ਸਿਖਲਾਈ ਕੇਂਦਰ ਕਰੇਗੀ ਸਥਾਪਤ *

ਇਸ ਕਦਮ ਦਾ ਉਦੇਸ਼ ਫਸਲੀ ਵਿਭਿੰਨਤਾ ਨੂ ਵੱਡਾ ਹੁਲਾਰਾ ਦੇ ਕੇ ਪੰਜਾਬ ਦੇ ਕਿਸਾਨਾਂ ਦੀ ਤਕਦੀਰ ਬਦਲਣਾ ਚੰਡੀਗੜ੍ਹ, 20 ਅਪ੍ਰੈਲ- ਇੱਕ ਰਣਨੀਤਕ ਸਮਝੌਤੇ ਤਹਿਤ ਜੋ ਕਿਸਾਨਾਂ ਦੀ ਤਕਦੀਰ ਬਦਲਣ ਵਿੱਚ…

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਦਾਣਾ ਮੰਡੀ ਟਾਂਡਾ ‘ਚ ਲਿਆ ਖਰੀਦ ਪ੍ਰਬੰਧਾਂ ਦਾ ਜਾਇਜ਼ਾ, ਕਿਸਾਨਾਂ ਦੇ ਖਾਤਿਆਂ ‘ਚ 647 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ 122 ਲੱਖ ਮੀਟਰਿਕ ਟਨ ਕਣਕ ਦੀ ਖ਼ਰੀਦ ਦੇ ਟੀਚੇ ਨੂੰ…

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਬਿੱਲ ਰਾਜਪਾਲ ਦੀ ਪ੍ਰਵਾਨਗੀ ਤੋਂ ਬਾਅਦ ਬਣਿਆ ਕਾਨੂੰਨ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਾਹਿਗੁਰੂ ਅਤੇ ਸੰਗਤ ਦਾ ਕੀਤਾ ਧੰਨਵਾਦ

ਚੰਡੀਗੜ੍ਹ, 19 ਅਪ੍ਰੈਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਐਲਾਨ ਕੀਤਾ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਪੰਜਾਬ ਵਿਧਾਨ ਸਭਾ ਵਿੱਚ ਪਾਸ ਕੀਤਾ…

ਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤ

ਪਟਿਆਲਾ, 19 ਅਪ੍ਰੈਲ 2026 ਪਟਿਆਲਾ ਦੇ ਰਹਿਣ ਵਾਲੇ ਗੁਰਪਿੰਦਰ ਜੀਤ ਸਿੰਘ ਦੀ ਜ਼ਿੰਦਗੀ ਪੰਜ ਮਹੀਨੇ ਪਹਿਲਾਂ ਅਚਾਨਕ ਅਜਿਹੇ ਮੋੜ ’ਤੇ ਆ ਖੜ੍ਹੀ ਹੋਈ, ਜਿੱਥੇ ਹਰ ਰਾਹ ਮੁਸ਼ਕਲ ਨਜ਼ਰ ਆਉਣ ਲੱਗਾ…

ਭਗਵੰਤ ਮਾਨ ਸਰਕਾਰ ਦਾ ਬੇਅਦਬੀ ਵਿਰੋਧੀ ਬਿੱਲ ਰਾਜਪਾਲ ਦੀ ਮਨਜ਼ੂਰੀ ਨਾਲ ਕਾਨੂੰਨ ਬਣਿਆ, ਕਮਜ਼ੋਰ ਕਾਨੂੰਨਾਂ ਅਤੇ ਸਿਆਸੀ ਪੁਸ਼ਤਪਨਾਹੀ ਦੇ ਯੁੱਗ ਦਾ ਹੋਇਆ ਅੰਤ: ਹਰਪਾਲ ਸਿੰਘ ਚੀਮਾ

ਲਾਪਤਾ ਸਬੂਤਾਂ ਤੋਂ ਲੈ ਕੇ ਸਖ਼ਤ ਇਨਸਾਫ਼ ਤੱਕ, ਭਗਵੰਤ ਮਾਨ ਸਰਕਾਰ ਨੇ ਬੇਅਦਬੀ ਪ੍ਰਤੀ ਪੰਜਾਬ ਦੇ ਜਵਾਬ ਨੂੰ ਮੁੜ ਲਿਖਿਆ: ਹਰਪਾਲ ਸਿੰਘ ਚੀਮਾ ਸਾਜ਼ਿਸ਼ਕਰਤਾਵਾਂ ਜਾਂ ਦੋਸ਼ੀਆਂ ਲਈ ਕੋਈ ਬਚਾਅ ਨਹੀਂ,…

Trending Now