Author: Admin

ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਅਤੇ ਆਲਮੀ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਤੋਂ ਨੀਦਰਲੈਂਡ ਦੇ ਦੌਰੇ ‘ਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਫੂਡ ਪ੍ਰੋਸੈਸਿੰਗ ਤੋਂ ਲੈ ਕੇ ਆਈ.ਟੀ. ਸੈਕਟਰ ਤੱਕ ਪੰਜਾਬ ਦੇ ਅਰਥਚਾਰੇ ਨੂੰ ਅੱਗੇ ਵਧਾਉਣ ਲਈ ਨੀਦਰਲੈਂਡ ਦੇ ਪ੍ਰਮੁੱਖ ਸੈਕਟਰਾਂ ਤੱਕ ਪਹੁੰਚ ਕਰਨਗੇ ਟਿਕਾਊ ਨੀਤੀਆਂ ਅਤੇ…

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਦੇ ਬੁਨਿਆਦੀ ਢਾਂਚੇ ਦਾ ਕਾਇਆ-ਕਲਪ ਲਗਾਤਾਰ ਜਾਰੀ: ਹਰਭਜਨ ਸਿੰਘ ਈਟੀਓ

ਪੰਜਾਬ ਵਿੱਚ 45,000 ਕਿਲੋਮੀਟਰ ਸੜਕਾਂ ਦਾ ਹੋ ਰਿਹਾ ਨਿਰਮਾਣ, ਜੂਨ ਤੱਕ ਕਾਰਜ ਪੂਰਾ ਕਰਨ ਦਾ ਟੀਚਾ ਸੜਕ ਖਰਾਬ ਹੋਣ ‘ਤੇ 5 ਸਾਲ ਤੱਕ ਠੇਕੇਦਾਰ ਹੀ ਕਰੇਗਾ ਮੁਰੰਮਤ, ਗੁਣਵੱਤਾ ਨਾਲ ਸਮਝੌਤਾ…

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਲਿਆ ਰਹੀ ਰੰਗ, 80% ਸਫਲਤਾ ਦਰ ਨਾਲ ਜਨਤਾ ਅਤੇ ਪੁਲਿਸ ਦੇ ਤਾਲਮੇਲ ਨੇ ਤੋੜੀ ਤਸਕਰਾਂ ਦੀ ਕਮਰ: ਬਲਤੇਜ ਪੰਨੂ

ਜਨਤਾ ਦੇ ਸਹਿਯੋਗ ਨਾਲ ਜਲਦ ਹੋਵੇਗਾ ‘ਨਸ਼ਾ ਮੁਕਤ ਪੰਜਾਬ’ ਦਾ ਸੁਪਨਾ ਸਾਕਾਰ: ਬਲਤੇਜ ਪੰਨੂ ਵਿਲੇਜ ਡਿਫੈਂਸ ਕਮੇਟੀਆਂ ਨੂੰ ਲੋਕਾਂ ਦਾ ਮਿਲ ਰਿਹਾ ਪੂਰਾ ਸਹਿਯੋਗ, ਮੋਬਾਈਲ ਐਪ ਰਾਹੀਂ ਪੁਲਿਸ ਨੂੰ ਨਸ਼ਾ…

ਅੰਮ੍ਰਿਤਸਰ ਦੇ ਅਟਾਰੀ ਵਿਧਾਨ ਸਭਾ ਹਲਕੇ ਦੀਆਂ ਸਾਰੀਆਂ ਪ੍ਰਮੁੱਖ ਸੜਕਾਂ ਸ਼ਾਨਦਾਰ ਬਣਨਗੀਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੀਂਹ ਰੱਖੀ

ਅਟਾਰੀ ਦੀਆਂ 137 ਕਿਲੋਮੀਟਰ ਲੰਬੀਆਂ 121 ਸੜਕਾਂ ਦੇ ਨਵੀਨੀਕਰਨ ਲਈ 57.80 ਕਰੋੜ ਰੁਪਏ ਖਰਚ ਹੋਣਗੇ-ਭਗਵੰਤ ਸਿੰਘ ਮਾਨ ਪਾਕਿਸਤਾਨ ਦੀ ਸਰਹੱਦ ਨਾਲ ਲਗਦਾ ਹੋਣ ਦੇ ਬਾਵਜੂਦ ਪਿਛਲੀਆਂ ਸਰਕਾਰ ਨੇ ਅਟਾਰੀ ਵਿਧਾਨ…

ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪਆਗੂਆਂ ਦੇ ਘਰਾਂਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਪਿਛਲੇ ਤਿੰਨ ਦਿਨਾਂ ਵਿੱਚ ਦੋ ‘ਆਪਆਗੂਆਂ ਦੇ ਘਰਾਂਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਛਾਪਿਆਂ ਨਾਲ ਭਾਜਪਾ, ਪੰਜਾਬ ਵਿੱਚ ਚੋਣ ਮੁਹਿੰਮ…

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਦਰਿਆਵਾਂ, ਚੋਆਂ ਅਤੇ ਸੇਮ ਨਾਲਿਆਂ ’ਚੋਂ ਗਾਰ ਕੱਢਣ ਲਈ ਹਰੀ ਝੰਡੀ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੀ ਰੋਕਥਾਮ ਲਈ ਤਿਆਰੀਆਂ ਤੇਜ਼ ਕਰਨ ਦੇ ਉਦੇਸ਼ ਨਾਲ ਲਿਆ ਫੈਸਲਾ ਜ਼ਮੀਨ ਮਾਲਕਾਂ ਨੂੰ ਦਰਿਆਵਾਂ, ਚੋਆਂ ਅਤੇ ਸੇਮ ਨਾਲਿਆਂ ਵਿੱਚੋਂ ਆਪਣੇ ਖਰਚੇ ’ਤੇ ਗਾਰ ਕੱਢਣ ਦੀ…

ਈਡੀ ਦੇ ਛਾਪੇ ਵਿਰੋਧੀ ਧਿਰ ਦੀ ਆਵਾਜ਼ ਨੂੰ ਕੁਚਲਣ ਲਈ ਭਾਜਪਾ ਦੀ ਬੌਖਲਾਹਟ ਨੂੰ ਦਰਸਾਉਂਦੇ ਹਨ: ਆਪ ਪੰਜਾਬ

ਗੈਰ-ਭਾਜਪਾ ਰਾਜਾਂ ਨੂੰ ਨਿਸ਼ਾਨਾ ਬਣਾਉਣ ਲਈ ਈ.ਡੀ. ਦੀ ਵਰਤੋਂ ਕੀਤੀ ਜਾ ਰਹੀ ਹੈ, ਡਰ ਰਾਹੀਂ ਲੋਕਤੰਤਰ ਦੀ ਅਵਾਜ਼ ਕੁਚਲਿਆ ਨੂੰ ਨਹੀਂ ਕੀਤਾ ਜਾ ਸਕਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੱਚ…

Trending Now