Author: Admin

ਅੰਮ੍ਰਿਤਸਰ ਵਿੱਚ ਇੱਕ ਔਰਤ ਸਮੇਤ ਛੇ ਨਸ਼ਾ ਤਸਕਰ 4 ਕਿਲੋ ਹੈਰੋਇਨ ਨਾਲ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 5 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ ਨਸ਼ਿਆਂ ਵਿਰੋਧੀ ਮੁਹਿੰਮ ਦੌਰਾਨ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਅੰਤਰਰਾਸ਼ਟਰੀ ਨਾਰਕੋ-ਤਸਕਰੀ ਕਾਰਟੈਲਾਂ ਦਾ ਪਰਦਾਫਾਸ਼ ਕੀਤਾ ਹੈ,…

ਮੁੱਖ ਮੰਤਰੀ ਨੇ ਹੜ੍ਹ ਸੁਰੱਖਿਆ ਕਾਰਜਾਂ ਲਈ ਪੁਖ਼ਤਾ ਯੋਜਨਾਬੰਦੀ ਦੀ ਕੀਤੀ ਸਿਫ਼ਾਰਸ਼

ਚੰਡੀਗੜ੍ਹ, 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੜ੍ਹ ਸੁਰੱਖਿਆ ਲਈ ਪੰਜਾਬ ਭਰ ਵਿੱਚ ਮਾਸਟਰ ਪਲਾਨ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਪੁਖ਼ਤਾ ਯੋਜਨਾਬੰਦੀ ਦੀ ਲੋੜ…

ਸਰਕਾਰੀ ਸਕੂਲਾਂ ਦੇ 44 ਵਿਦਿਆਰਥੀਆਂ ਨੇ ਆਈ.ਆਈ.ਟੀਜ਼. ਵਿੱਚ ਮਾਰੀ ਐਂਟਰੀ, ਪੰਜਾਬ ਸਰਕਾਰ ਵੱਲੋਂ ਅਗਲੇ ਸਾਲ ਗਿਣਤੀ ਦੁੱਗਣੀ ਕਰਨ ਦਾ ਟੀਚਾ

ਚੰਡੀਗੜ੍ਹ, 5 ਜੂਨ:ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸੂਬੇ ਵਿੱਚ ਵਿਸ਼ਵ ਪੱਧਰੀ ਸਿੱਖਿਆ ਨੂੰ ਯਕੀਨੀ ਬਣਾ ਕੇ ਅਕਾਦਮਿਕ ਉੱਤਮਤਾ ਵੱਲ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਸਰਕਾਰ…

ਮੁੱਖ ਮੰਤਰੀ ਨੇ ਨਵੇਂ ਚੁਣੇ ਗਏ 26 ਯੂਪੀਐਸਸੀ ਅਧਿਕਾਰੀਆਂ ਨੂੰ ਦੇਸ਼ ਭਰ ਵਿੱਚ ਸੂਬੇ ਦੇ ਅਮੀਰ ਸੱਭਿਆਚਾਰ ਅਤੇ ਵਿਰਾਸਤ ਦੇ ਦੂਤ ਬਣਨ ਲਈ ਪ੍ਰੇਰਿਆ

ਚੰਡੀਗੜ੍ਹ, 5 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂ.ਪੀ.ਐਸ.ਸੀ.) ਦੇ ਨਵੇਂ ਚੁਣੇ ਗਏ ਉਮੀਦਵਾਰਾਂ ਨੂੰ ਦੇਸ਼ ਭਰ ਵਿੱਚ ਸੂਬੇ ਦੇ ਅਮੀਰ ਸੱਭਿਆਚਾਰ ਅਤੇ…

ਪੰਜਾਬ ਸਰਕਾਰ 12 ਹਜ਼ਾਰ ਹੈਕਟੇਅਰ ਰਕਬਾ ਝੋਨੇ ਤੋਂ ਮੱਕੀ ਦੀ ਕਾਸ਼ਤ ਹੇਠ ਲਿਆਉਣ ਲਈ ਪ੍ਰਤੀ ਹੈਕਟੇਅਰ 17,500 ਰੁਪਏ ਦੇਵੇਗੀ

ਚੰਡੀਗੜ੍ਹ, 4 ਜੂਨ:ਸੂਬੇ ਵਿੱਚ ਖੇਤੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਮੁੱਖ ਮੰਤਰੀ ਸ. ਭਗਵੰਤ ਸਿੰਘ…

ਵਿਭਾਗ ਵੱਲੋਂ ਵੱਖੋ ਵੱਖ ਸਕੀਮਾਂ ਤਹਿਤ ਲਗਭਗ 60 ਲੱਖ ਪੌਦੇ ਲਗਾਏ ਜਾਣਗੇ: ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ, 4 ਜੂਨ: ਸੂਬੇ ਵਿੱਚ ਬੂਟੇ ਲਗਾਉਣ ਦੇ ਅਮਲ ‘ਤੇ ਵਿਸ਼ੇਸ਼ ਧਿਆਨ ਕੇਂਦਰਿਤ ਕਰਦਿਆਂ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੈਕਟਰ 68 ਦੇ ਜੰਗਲਾਤ ਕੰਪਲੈਕਸ ਵਿਖੇ…

ਆਪ ਸਰਕਾਰ ਵੱਲੋਂ ਇਤਿਹਾਸਕ ਫੈਸਲਾ, ਅਨੁਸੂਚਿਤ ਜਾਤੀ ਭਾਈਚਾਰੇ ਦੇ ਪਰਿਵਾਰਾਂ ਨੂੰ ਵੱਡੀ ਰਾਹਤ

ਚੰਡੀਗੜ੍ਹ, 3 ਜੂਨ: ਸੂਬੇ ਵਿੱਚ ਅਨੁਸੂਚਿਤ ਜਾਤੀ (ਐਸ.ਸੀ.) ਭਾਈਚਾਰੇ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ 67.84 ਕਰੋੜ ਰੁਪਏ ਦੀ…

ਕਰਜ਼ਾ ਮੁਆਫ਼ੀ ਨਾਲ 2 ਦਹਾਕਿਆਂ ਤੋਂ ਵਿੱਤੀ ਬੋਝ ਨਾਲ ਜੂਝ ਰਹੇ ਹਜ਼ਾਰਾਂ ਪਰਿਵਾਰਾਂ ਨੂੰ ਮਿਲੀ ਰਾਹਤ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 3 ਜੂਨ ਪੰਜਾਬ ਕੈਬਨਿਟ ਵੱਲੋਂ 4,727 ਗਰੀਬ ਅਨੁਸੂਚਿਤ ਜਾਤੀ ਪਰਿਵਾਰਾਂ ਦਾ 31 ਮਾਰਚ 2020 ਤੱਕ ਦਾ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਨਿਗਮ ਵੱਲ ਬਕਾਇਆ 68 ਕਰੋੜ ਰੁਪਏ…

ਯੁੱਧ ਨਸ਼ਿਆਂ ਵਿਰੁੱਧ: ਅਤਿ- ਆਧੁਨਿਕ ਏ.ਐਨ.ਟੀ.ਐਫ. ਰੇਂਜ ਦਫਤਰ ਦਾ ਪਟਿਆਲਾ ਵਿੱਚ ਉਦਘਾਟਨ

ਚੰਡੀਗੜ੍ਹ / ਪਟਿਆਲਾ, 3 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਹਿੱਸੇ ਵਜੋਂ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ…

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਬੰਬੇ ਵਾਲਿਆਂ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ 3 ਜੂਨ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਬੰਬੇ ਵਾਲਿਆਂ ਦੇ ਦੇਹਾਂਤ ’ਤੇ ਡੂੰਘੇ ਦੁੱਖ…

ਨਾਮਜ਼ਦਗੀਆਂ ਦੇ ਆਖਰੀ ਦਿਨ 8 ਨਾਮਜ਼ਦਗੀ ਪੱਤਰ ਦਾਖ਼ਲ : ਸਿਬਿਨ ਸੀ

ਚੰਡੀਗੜ੍ਹ, 2 ਜੂਨ : ਪੰਜਾਬ ਵਿਧਾਨ ਸਭਾ ਦੀ 64-ਲੁਧਿਆਣਾ ਪੱਛਮੀ ਸੀਟ ਲਈ ਨਾਮਜ਼ਦਗੀਆਂ ਦੇ ਆਖਰੀ ਦਿਨ 8 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ…

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਸੂਬੇ ਲਈ ਪ੍ਰਗਤੀਸ਼ੀਲ ਲੈਂਡ ਪੂਲਿੰਗ ਨੀਤੀ ਲਿਆਉਣ ਲਈ *ਮਨਜ਼ੂਰੀ*

ਚੰਡੀਗੜ੍ਹ, 2 ਜੂਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਯੋਜਨਾਬੱਧ ਤੇ ਚਿਰ ਸਥਾਈ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਸੂਬੇ ਵਿੱਚ ਨਵੀਂ ਤੇ ਪ੍ਰਗਤੀਸ਼ੀਲ ਲੈਂਡ ਪੂਲਿੰਗ…