ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਰੋਕਣ ਅਤੇ ਸਜ਼ਾਵਾਂ ਹੋਰ ਸਖ਼ਤ ਬਣਾਉਣ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਤਰਮੀਮ ਕਰਨ ਦੀ ਮਨਜ਼ੂਰੀ
ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ-2026 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਅਤੇ ਪਵਿੱਤਰਤਾ ਕਾਇਮ ਰੱਖਣ ਲਈ ਉਮਰ ਕੈਦ ਸਮੇਤ ਸਖਤ਼ ਸਜ਼ਾਵਾਂ ਦੀ ਵਿਵਸਥਾ…
