ਕਾਂਗਰਸ, ਅਕਾਲੀਆਂ ਅਤੇ ਭਾਜਪਾ ਨੂੰ ਆਪਣੇ ਪੁੱਤ-ਭਤੀਜਿਆਂ ਅਤੇ ਜਵਾਈ-ਭਾਈ ਦੀ ਚਿੰਤਾ ਹੁੰਦੀ ਸੀ ਪਰ ਆਮ ਆਦਮੀ ਪਾਰਟੀ ਨੂੰ ਹਮੇਸ਼ਾ ਪੰਜਾਬ ਦੇ ਨੌਜਵਾਨਾਂ ਦਾ ਫਿਕਰ ਰਹਿੰਦਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪਿਛਲੀਆਂ ਸਰਕਾਰਾਂ ਨੇ ਵਜ਼ੀਫਾ ਘੁਟਾਲਾ ਕੀਤਾ ਅਤੇ ਵਜ਼ੀਫਾ ਰਾਸ਼ੀ ਜਾਰੀ ਨਹੀਂ ਕੀਤੀ ਜਿਸ ਨਾਲ ਵਿਦਿਆਰਥੀ ਪ੍ਰੀਖਿਆਵਾਂ ਵਿੱਚ ਨਾ ਬੈਠ ਸਕੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਾਲ 2020-21 ਦੇ ਮੁਕਾਬਲੇ ਵਜ਼ੀਫੇ ਦੇ…
