Author: Admin

ਸੁਨੀਲ ਜਾਖੜ ਪੰਜਾਬੀਆਂ ਨੂੰ ਗੁੰਮਰਾਹ ਕਰ ਰਹੇ ਹਨ, ਭਾਰਤ-ਅਮਰੀਕਾ ਸੌਦਾ ਕਿਸਾਨ ਵਿਰੋਧੀ ਅਤੇ ਦੇਸ਼ ਵਿਰੋਧੀ: ਕੁਲਦੀਪ ਧਾਲੀਵਾਲ

ਭਾਜਪਾ ਨੇ ਭਾਰਤੀ ਕਿਸਾਨਾਂ ਨੂੰ ਵੇਚਿਆ, ਮੋਦੀ ਸਰਕਾਰ ਨੇ ਅਮਰੀਕਾ ਲਈ ਬਾਜ਼ਾਰ ਖੋਲ੍ਹੇ ਅਤੇ ਪਾਰਲੀਮੈਂਟ ਵਿੱਚ ਚੁੱਪ ਧਾਰੀ: ਧਾਲੀਵਾਲ ਧਾਲੀਵਾਲ ਨੇ ਸੁਨੀਲ ਜਾਖੜ ਨੂੰ ਦਿੱਤੀ ਚੁਣੌਤੀ,ਕਿਹਾ-ਉਹ ਦੱਸਣ ਕਿ ਇਹ ਸੌਦਾ…

ਬਾਜਵਾ ਦੀ ਟਿੱਪਣੀ ਪੂਰੇ ਦਲਿਤ ਭਾਈਚਾਰੇ ਦਾ ਅਪਮਾਨ, 24 ਘੰਟਿਆਂ ਵਿੱਚ ਮੁਆਫ਼ੀ ਮੰਗੇ ਕਾਂਗਰਸ, ਨਹੀਂ ਤਾਂ ਹੋਵੇਗਾ ਸਖ਼ਤ ਐਕਸ਼ਨ:ਹਰਪਾਲ ਚੀਮਾ

ਜਗੀਰੂ ਮਾਨਸਿਕਤਾ ਤਿਆਗਣ ਬਾਜਵਾ, ਕਿਰਤੀਆਂ ਦਾ ਮਜ਼ਾਕ ਉਡਾਉਣ ਵਾਲੀ ਕਾਂਗਰਸ ਦਾ 2027 ਵਿੱਚ ਜਨਤਾ ਖ਼ੁਦ ਵਜਾਏਗੀ ਬੈਂਡ–ਵਾਜਾ:ਲਾਲ ਚੰਦ ਕਟਾਰੂਚਕ ਆਮ ਘਰਾਂ ਦੇ ਮਿਹਨਤਕਸ਼ ਲੋਕਾਂ ਦਾ ਅੱਗੇ ਵਧਣਾ ਕਾਂਗਰਸ ਨੂੰ ਹਜ਼ਮ…

ਪੰਜਾਬ ਸਿੱਖਿਆ ਕ੍ਰਾਂਤੀ: ਰਾਜਵਿਆਪੀ ਮਾਪੇ ਵਰਕਸ਼ਾਪ ਵਿੱਚ 17.5 ਲੱਖ ਤੋਂ ਵੱਧ ਮਾਪਿਆਂ ਦੀ ਸ਼ਿਰਕਤ ਨਾਲ ਭਗਵੰਤ ਮਾਨ ਸਰਕਾਰ ਨੇ ਰਾਸ਼ਟਰੀ ਪੱਧਰ ਉੱਤੇ ਨਵਾਂ ਮਾਪਦੰਡ ਸਥਾਪਤ ਕੀਤਾ; ਵਰਕਸ਼ਾਪ ਦੌਰਾਨ ਤਣਾਅ-ਮੁਕਤ ਪ੍ਰੀਖਿਆਵਾਂ ਦੀ ਤਿਆਰੀ ਅਤੇ ਨਸ਼ਿਆਂ ਵਿਰੁੱਧ ਜਾਗਰੂਕਤਾ ‘ਤੇ ਕੀਤਾ ਗਿਆ ਧਿਆਨ ਕੇਂਦਰਿਤ

ਚੰਡੀਗੜ੍ਹ, 7 ਫਰਵਰੀ 2026 ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਭਾਈਚਾਰਕ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਨ ਦੀ ਮਹੱਤਵਪੂਰਨ ਪਹਿਲ ਤਹਿਤ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ…

ਨਸ਼ੇ ਦੇ ਟਿਕਾਣੇ ਦੱਸ ਕੇ ਨਸ਼ਾ ਤਸਕਰਾਂ ਨੂੰ ਪ੍ਰਮੋਟ ਕਰ ਰਹੇ ਹਨ ਸੰਸਦ ਮੈਂਬਰ ਚਰਨਜੀਤ ਚੰਨੀ: ਬਲਤੇਜ ਪੰਨੂ

ਚੰਨੀ ਦੱਸਣ ਕਿ ਉਹ ਪੰਜਾਬ ਸਰਕਾਰ ਦੀ ‘ਨਸ਼ਾ ਵਿਰੋਧੀ ਜੰਗ‘ ਦੇ ਨਾਲ ਹਨ ਜਾਂ ਨਸ਼ਾ ਤਸਕਰਾਂ ਦੇ? – ਪੰਨੂ ਅਕਾਲੀ-ਭਾਜਪਾ ਅਤੇ ਕਾਂਗਰਸ ਦੇ ਰਾਜ ਵਿੱਚ ਨਸ਼ਾ ਫਲਿਆ-ਫੁੱਲਿਆ, ਮਾਨ ਸਰਕਾਰ ਇਸ…

ਮਜ਼ਦੂਰ ਸੁਲੱਖਣ ਸਿੰਘ ਲਈ ਸੰਜੀਵਨੀ ਬਣਿਆ ਹੈਲਥ ਕਾਰਡ, ਬਿਨਾਂ ਇੱਕ ਰੁਪਿਆ ਖ਼ਰਚ ਕੀਤੇ ਹੋਇਆ 3 ਲੱਖ ਰੁਪਏ ਦਾ ਇਲਾਜ: ਧਾਲੀਵਾਲ

‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ‘ ਨਾਲ 65 ਲੱਖ ਪਰਿਵਾਰਾਂ ਨੂੰ ਮਿਲਿਆ 10 ਲੱਖ ਰੁਪਏ ਦਾ ਸੁਰੱਖਿਆ ਕਵਚ: ਕੁਲਦੀਪ ਧਾਲੀਵਾਲ ਸਿੱਖਿਆ ਅਤੇ ਸਿਹਤ ਮਾਨ ਸਰਕਾਰ ਦੀ ਪਹਿਲ, ਵਿਰੋਧੀਆਂ ਨੇ ‘ਆਪ’ ਸਰਕਾਰ…

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣਗੇ ਲੜੀਵਾਰ ਸਮਾਗਮ, ਮੁੱਖ ਮੰਤਰੀ ਨੇ ਕੀਤੀ ਸ਼ੁਰੂਆਤ

ਅਗਲੇ ਸਾਲ 20 ਫਰਵਰੀ, 2027 ਤੱਕ ਸੰਤ ਸੰਮੇਲਨ, ਕਾਨਫਰੰਸਾਂ, ਕਥਾ-ਕੀਰਤਨ ਅਤੇ ਯੂਨੀਵਰਸਿਟੀਆਂ ਵਿੱਚ ਸੈਮੀਨਾਰ ਹੋਣਗੇ-ਭਗਵੰਤ ਸਿੰਘ ਮਾਨ ਖੁਰਾਲਗੜ੍ਹ ਵਿੱਚ ਸ੍ਰੀ ਗੁਰੂ ਰਵਿਦਾਸ ਯਾਦਗਾਰ ਦਾ ਵਿਸਥਾਰ ਅਤੇ ਫਰੀਦਪੁਰ ਵਿੱਚ ਸ੍ਰੀ ਗੁਰੂ…

*ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਓ.ਟੀ.ਐਸ-2025 ਦੀ ਸਫਲਤਾ ਦੀ ਸ਼ਲਾਘਾ; ਪੰਜਾਬ ਨੇ 110 ਕਰੋੜ ਰੁਪਏ ਵਸੂਲੇ ਅਤੇ ਅੰਤਿਮ ਮਿਤੀ ਵਿੱਚ ਕੀਤਾ ਵਾਧਾ*

ਚੰਡੀਗੜ੍ਹ, 6 ਫਰਵਰੀ, 2026 ਪੰਜਾਬ ਦੇ ਵਿੱਤ, ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ‘ਯਕਮੁਸ਼ਤ ਨਿਬੇੜਾ ਸਕੀਮ, 2025’ (ਓ.ਟੀ.ਐਸ-2025) ਦੀ ਵੱਡੀ ਸਫਲਤਾ ਦਾ ਜ਼ਿਕਰ ਕਰਦਿਆਂ ਕਿਹਾ ਕਿ…

Trending Now