‘ਈਜ਼ੀ ਜਮ੍ਹਾਂਬੰਦੀ’ ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ
ਸਪੀਕਰ ਵੱਲੋਂ ਸੂਬਾ ਵਾਸੀਆਂ ਨੂੰ ਰਿਸ਼ਵਤ ਦਿੱਤੇ ਬਿਨਾਂ ਜ਼ਮੀਨੀ ਰਿਕਾਰਡ ਪ੍ਰਾਪਤ ਕਰਨ ਲਈ ਆਨਲਾਈਨ ਪੋਰਟਲ ਦੀ ਵਰਤੋਂ ਕਰਨ ਦੀ ਅਪੀਲ ਚੰਡੀਗੜ੍ਹ, 12 ਜੂਨ, 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ.…
