Author: Admin

16 ਅਤੇ 22 ਫ਼ਰਵਰੀ ਨੂੰ ਸੰਗਰੂਰ ਅਤੇ ਫਿਰੋਜ਼ਪੁਰ ਵਿਖੇ ਹੋਣ ਵਾਲੀਆਂ ਐਨ.ਆਰ.ਆਈ. ਮਿਲਣੀਆਂ ਦੀਆਂ ਤਾਰੀਖਾਂ ‘ਚ ਬਦਲਾਅ

ਪੰਜਾਬ ਸਰਕਾਰ ਵੱਲੋਂ ਐਨ.ਆਰ.ਆਈ. ਪੰਜਾਬੀਆਂ ਦੇ ਵਿਭਿੰਨ ਮਸਲਿਆਂ ਨੂੰ ਹੱਲ ਕਰਨ ਦੇ ਮਕਸਦ ਨਾਲ ਆਯੋਜਿਤ ਕੀਤੀਆਂ ਜਾ ਰਹੀਆਂ ਐਨ.ਆਰ.ਆਈ. ਮਿਲਣੀਆਂ ਦੀਆਂ ਤਾਰੀਖਾਂ ‘ਚ ਕੁੱਝ ਪ੍ਰਬੰਧਕੀ ਕਾਰਨਾਂ ਕਰਕੇ ਬਦਲਾਅ ਕੀਤਾ ਗਿਆ…

ਪੰਜਾਬ ਦੇ ਸਹਾਇਕ ਰਿਟਰਨਿੰਗ ਅਧਿਕਾਰੀਆਂ ਲਈ 5 ਰੋਜ਼ਾ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ

ਪੰਜਾਬ ਦੇ ਮੁੱਖ ਚੋਣ ਅਫਸਰ ਸਿਬਿਨ ਸੀ. ਨੇ ਸੂਬੇ ਦੇ ਸਾਰੇ ਸਹਾਇਕ ਰਿਟਰਨਿੰਗ ਅਧਿਕਾਰੀਆਂ (ਏਆਰਓ) ਨੂੰ ਆਗਾਮੀ ਲੋਕ ਸਭਾ ਚੋਣਾਂ-2024 ਪਾਰਦਰਸ਼ੀ ਅਤੇ ਬਿਨਾਂ ਕਿਸੇ ਦਬਾਅ ਦੇ ਨੇਪਰੇ ਚੜ੍ਹਾਉਣ ਲਈ ਪ੍ਰੇਰਿਤ…

ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਵਿੱਚ ‘ਘਰ-ਘਰ ਮੁਫ਼ਤ ਰਾਸ਼ਨ ਸਕੀਮ’ ਦਾ ਆਗਾਜ਼

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਪਿੰਡ ਸਲਾਣਾ ਦੁੱਲਾ ਸਿੰਘ ਦੀ ਦਵਿੰਦਰ ਕੌਰ ਨੂੰ ਰਾਸ਼ਨ ਦੀ ਕਿੱਟ ਸੌਂਪ ਕੇ ਸੂਬੇ…

ਪੰਜਾਬੀ ਭਾਸ਼ਾ ਨੂੰ ਲਾਜ਼ਮੀ ਵਿਸ਼ੇ ਵਜੋਂ ਨਾ ਪੜਾਉਣ ਵਾਲੇ ਜਲੰਧਰ ਦੇ ਨਿੱਜੀ ਸਕੂਲ ਨੂੰ ਕਾਰਨ ਦੱਸੋ ਨੋਟਿਸ ਜਾਰੀ: ਹਰਜੋਤ ਸਿੰਘ ਬੈਂਸ

ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਜਲੰਧਰ ਦੇ ਕੈਂਬਰਿਜ ਸਕੂਲ ਨੂੰ ਪੰਜਾਬੀ ਵਿਸ਼ੇ ਨੂੰ ਲਾਜ਼ਮੀ ਵਿਸ਼ੇ ਵਜੋਂ ਨਾ ਪੜਾਉਣ ਸਬੰਧੀ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ।

\’ਬਿੱਲ ਲਿਆਓ ਇਨਾਮ ਪਾਓ\’ ਸਕੀਮ ਤਹਿਤ ਪ੍ਰਾਪਤ 533 ਗਲਤ ਬਿੱਲਾਂ ਲਈ 3 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ ਲਗਾਇਆ: ਹਰਪਾਲ ਸਿੰਘ ਚੀਮਾ

ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ \’ਬਿੱਲ ਲਿਆਓ ਇਨਾਮ ਪਾਓ\’ ਸਕੀਮ ਤਹਿਤ 8 ਫਰਵਰੀ ਤੱਕ ਪ੍ਰਾਪਤ 533 ਗਲਤ ਬਿੱਲਾਂ…

ਪੇਪਰ ਲੀਕ ਰੋਕਣ ਲਈ ਬਿੱਲ ਸੋਮਵਾਰ ਨੂੰ ਸੰਸਦ ‘ਚ ਪੇਸ਼ ਕੀਤਾ ਜਾਵੇਗਾ

ਇਸ ਵਿਚ ਪੇਪਰ ਲੀਕ ਮਾਮਲਿਆਂ ਵਿਚ ਘੱਟੋ-ਘੱਟ ਤਿੰਨ ਤੋਂ ਪੰਜ ਸਾਲ ਦੀ ਸਜ਼ਾ ਦਾ ਪ੍ਰਸਤਾਵ ਹੈ। ਹਾਲਾਂਕਿ, ਸੰਗਠਿਤ ਅਪਰਾਧਾਂ ਦੇ ਮਾਮਲਿਆਂ ਲਈ, ਬਿੱਲ ਵਿੱਚ 5-10 ਸਾਲ ਦੀ ਸਜ਼ਾ ਦਾ ਪ੍ਰਸਤਾਵ…

ਮੁੱਖ ਮੰਤਰੀ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ 11 ਫਰਵਰੀ ਨੂੰ ਰਾਜ ਦੇ ਲੋਕਾਂ ਨੂੰ ਸਮਰਪਿਤ ਕਰਨਗੇ ਗੁਰੂ ਅਮਰਦਾਸ ਥਰਮਲ ਪਲਾਂਟ: ਹਰਭਜਨ ਸਿੰਘ ਈ.ਟੀ.ਓ.

ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ 11 ਫਰਵਰੀ, 2024…

ਕੈਨੇਡਾ ‘ਚ ਫਿਰੌਤੀਆਂ ਮੰਗਣ ਮਾਮਲਿਆਂ ‘ਚ 5 ਪੰਜਾਬੀਆਂ ਨੂੰ ਕੀਤਾ ਗਿਆ ਗ੍ਰਿਫ਼ਤਾਰ:- ਪੜ੍ਹੋ ਖ਼ਬਰ

ਕੈਨੇਡਾ ਦੇ ਬਰੈਂਪਟਨ ਇਲਾਕੇ ‘ਚ ਪੁਲਿਸ ਨੇ ਅਪਰਾਧੀਆਂ ਖਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਬਰੈਂਪਟਨ ਪੁਲਿਸ ਨੇ ਫਿਰੌਤੀਆਂ ਮੰਗਣ ਦੇ ਮਾਮਲਿਆਂ ‘ਚ ਦੋ ਮਹਿਲਾਵਾਂ ਸਮੇਤ ਪੰਜ ਜਣੇ ਗ੍ਰਿਫਤਾਰ ਕੀਤੇ ਹਨ। ।…

ਜੇਲ੍ਹ ਕੰਪਲੈਕਸ ਉਪਰ ਅਤੇ ਇਸਦੇ 500 ਮੀਟਰ ਦੇ ਘੇਰੇ ਦੁਆਲੇ ਨੋ ਡਰੋਨ ਜੋਨ ਘੋਸ਼ਿਤ

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਫੋਜ਼ਦਾਰੀ ਜਾਬਤਾ ਸੰਘਤਾ 1973 ਤਹਿਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਜੇਲ੍ਹ ਮਾਨਸਾ ਦੇ ਕੰਪਲੈਕਸ ਦੇ ਉੱਪਰ ਅਤੇ ਇਸ ਦੇ 500 ਮੀਟਰ ਦੇ ਘੇਰੇ…

ਡਾ. ਬਲਜੀਤ ਕੌਰ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਵਿੱਚ ਹਰ ਪੱਧਰ ਦੀਆਂ ਤਰੱਕੀਆਂ ਤੇਜ਼ੀ ਨਾਲ ਨੇਪਰੇ ਚਾੜ੍ਹਨ ਦੇ ਹੁਕਮ

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅਧਿਕਾਰੀਆਂ ਨੂੰ ਵਿਭਾਗ ਵਿੱਚ ਹਰ ਪੱਧਰ ਦੀਆਂ ਤਰੱਕੀਆਂ ਦੇ ਕਾਰਜ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਦੇ ਹੁਕਮ ਕੀਤੇ ਹਨ।

ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰਾਂ ਦੀ ਸੁਚੱਜੀ ਵਰਤੋਂ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇ ਜਾਣ: ਅਮਨ ਅਰੋੜਾ

ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰਾਂ (ਐਮ.ਐਸ.ਡੀ.ਸੀਜ਼.) ਦੀ ਸੁਚੱਜੀ ਵਰਤੋਂ ਕਰਕੇ…

ਤੁਰਕੀ ਦੇ ਸਭ ਤੋਂ ਵੱਡੇ ਅਦਾਲਤੀ ਘਰ ‘ਤੇ ‘ਅੱਤਵਾਦੀ ਹਮਲੇ’ ਵਿੱਚ 3 ਦੀ ਮੌਤ ਹੋ ਗਈ

ਤੁਰਕੀ ਦੇ ਅਧਿਕਾਰੀਆਂ ਨੇ ਦੱਸਿਆ ਕਿ ਮੰਗਲਵਾਰ ਨੂੰ ਇਸਤਾਂਬੁਲ ਵਿੱਚ ਇੱਕ ਅਦਾਲਤ ਵਿੱਚ ਹੋਏ ਹਮਲੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਦੋ ਹਮਲਾਵਰਾਂ ਨੂੰ ਗੋਲੀ ਮਾਰ ਦਿੱਤੀ ਗਈ।…

ਮੁੱਖ ਮੰਤਰੀ ਵੱਲੋਂ ਪੰਜਾਬ ਵਿੱਚ ਆਪਣੀ ਤਰ੍ਹਾਂ ਦੀ ਪਹਿਲੀ ਸਕੀਮ ‘ਆਪ ਦੀ ਸਰਕਾਰ, ਆਪ ਦੇ ਦੁੁਆਰ’ ਦਾ ਆਗਾਜ਼

ਪੰਜਾਬ ਵਾਸੀਆਂ ਨੂੰ ਉਨ੍ਹਾਂ ਦੇ ਬੂਹੇ ਉਤੇ ਜਾ ਕੇ ਸਰਕਾਰੀ ਸੇਵਾਵਾਂ ਮੁੁਹੱਈਆ ਕਰਵਾਉਣ ਲਈ ਇਕ ਹੋਰ ਨਾਗਰਿਕ ਕੇਂਦਰਿਤ ਉਪਰਾਲਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ‘ਆਪ…