Category: Haryana

ਹਰਿਆਣਾ \’ਚ ਪੈ ਰਹੀ ਗਰਮੀ ਦੇ ਮੱਦੇਨਜ਼ਰ ਸਰਕਾਰ ਨੇ ਸਾਰੀਆਂ ਰੋਡਵੇਜ਼ ਬੱਸਾਂ \’ਚ ਪੀਣ ਵਾਲੇ ਪਾਣੀ ਦਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿਤੇ

ਹਰਿਆਣਾ \’ਚ ਪੈ ਰਹੀ ਭਿਆਨਕ ਗਰਮੀ ਦੇ ਮੱਦੇਨਜ਼ਰ ਸਰਕਾਰ ਨੇ ਸਾਰੀਆਂ ਰੋਡਵੇਜ਼ ਬੱਸਾਂ \’ਚ ਯਾਤਰੀਆਂ ਲਈ ਪੀਣ ਵਾਲੇ ਪਾਣੀ ਦਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿਤੇ ਹਨ। ਸੂਬੇ \’ਚ ਭਿਆਨਕ ਲੂ….

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ MLA ਵਜੋਂ ਸਹੁੰ ਚੁੱਕੀ

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ (Haryana Chief Minister Naib Singh Saini) ਨੇ ਬਤੌਰ ਐਮ ਐਲ ਏ ਸਹੁੰ ਚੁੱਕ ਲਈ ਹੈ। ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ ਨੇ….

HC ਨੇ ਹਰਿਆਣਾ ਵਿਖੇ ਸਰਕਾਰੀ ਨੌਕਰੀਆਂ \’ਚ 5 ਨੰਬਰਾਂ ਦੇ ਰਾਖਵੇਂਕਰਨ ਦੀ ਵਿਵਸਥਾ ਨੂੰ ਕੀਤਾ ਰੱਦ

ਪੰਜਾਬ-ਹਰਿਆਣਾ ਹਾਈ ਕੋਰਟ (Punjab-Haryana High Court) ਨੇ ਹਰਿਆਣਾ ਵਿਚ ਸਰਕਾਰੀ ਨੌਕਰੀਆਂ ਵਿਚ ਸਮਾਜਿਕ-ਆਰਥਿਕ ਆਧਾਰ \’ਤੇ ਰਾਖਵਾਂਕਰਨ ਦੇਣ ਦੀ ਵਿਵਸਥਾ ਨੂੰ ਖਤਮ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਨੇ….

ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਦਾ ਦਾਅਵਾ, ਸਾਰੀਆਂ 11 ਸੀਟਾਂ \’ਤੇ ਖਿੜੇਗਾ ਕਮਲ

ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ (Former Chief Minister Manohar Lal) ਵੱਲੋਂ ਜਾਅਲੀ ਵੋਟਿੰਗ (Fake Voting) ਵਿੱਚ ਸ਼ਾਮਲ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਨ ਦੇ ਬਿਆਨ ਨੇ ਅਧਿਕਾਰੀਆਂ ਤੇ ਕਰਮਚਾਰੀਆਂ ਵਿੱਚ….

ਹਰਿਆਣਾ ਦੀਆਂ 10 ਲੋਕ ਸਭਾ ਸੀਟਾਂ ’ਤੇ ਹੋਈ 65 ਫੀਸਦੀ ਵੋਟਿੰਗ

ਹਰਿਆਣਾ ਦੀਆਂ 10 ਲੋਕ ਸਭਾ ਸੀਟਾਂ (Lok Sabha Seats) ’ਤੇ ਸਨਿਚਰਵਾਰ 65 ਫੀ ਸਦੀ ਵੋਟਿੰਗ ਹੋਈ। 2019 ’ਚ ਭਾਜਪਾ ਨੇ ਹਰਿਆਣਾ ਦੀਆਂ ਸਾਰੀਆਂ 10 ਲੋਕ ਸਭਾ ਸੀਟਾਂ ਜਿੱਤੀਆਂ ਸਨ। ਖੱਟਰ,….

ਹਰਿਆਣਾ ਵਿੱਚ ਤਿੰਨ ਨਵੇਂ ਅਪਰਾਧਿਕ ਕਾਨੂੰਨ ਲਾਗੂ ਕਰਨ ਲਈ ਰੋਡ ਮੈਪ ਤਿਆਰ: ਮੁੱਖ ਸਕੱਤਰ

ਹਰਿਆਣਾ ਦੇ ਮੁੱਖ ਸਕੱਤਰ ਟੀਵੀਐਸਐਨ ਪ੍ਰਸਾਦ (Haryana Chief Secretary TVSN Prasad) ਨੇ ਮੰਗਲਵਾਰ ਨੂੰ ਵੀਡੀਓ ਕਾਨਫਰੰਸਿੰਗ (Video Conferencing) ਰਾਹੀਂ ਕੇਂਦਰੀ ਗ੍ਰਹਿ ਸਕੱਤਰ ਦੀ ਪ੍ਰਧਾਨਗੀ ਹੇਠ ਹੋਈ ਸਮੀਖਿਆ ਮੀਟਿੰਗ ਵਿੱਚ ਸ਼ਾਮਲ….

ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਰਨਾਲ ਲੋਕ ਸਭਾ ਸੀਟ ਤੋਂ ਦਾਖਲ ਕੀਤਾ ਨਾਮਜ਼ਦਗੀ ਪੱਤਰ

ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਸੋਮਵਾਰ ਨੂੰ ਸੂਬੇ ਦੀ ਕਰਨਾਲ ਲੋਕ ਸਭਾ ਸੀਟ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ। ਮਨੋਹਰ ਲਾਲ….