ਮੁੱਖ ਮੰਤਰੀ ਸਿਹਤ ਯੋਜਨਾ ਨੇ ਲੰਬੇ ਸਮੇਂ ਤੱਕ ਚੱਲਣ ਵਾਲੇ ਛਾਤੀ ਦੇ ਕੈਂਸਰ ਦੇ ਇਲਾਜ ਵਿੱਚ ਵਿੱਤੀ ਰੁਕਾਵਟਾਂ ਨੂੰ ਦੂਰ ਕਰਨ ਵਿੱਚ ਕੀਤੀ ਮਦਦ; ਪੰਜਾਬ ਭਰ ਵਿੱਚ ₹26.59 ਕਰੋੜ ਦੇ ਛਾਤੀ ਦੇ ਕੈਂਸਰ ਦੇ 15,494 ਇਲਾਜ
ਚੰਡੀਗੜ੍ਹ, 24 ਅਗਸਤ 2026: ਛਾਤੀ ਦੇ ਕੈਂਸਰ ਦਾ ਇਲਾਜ ਸਿਰਫ਼ ਸਰਜਰੀ ਅਤੇ ਕੀਮੋਥੈਰੇਪੀ ਤੱਕ ਸੀਮਤ ਨਹੀਂ ਰਹਿੰਦਾ, ਸਗੋਂ ਕੁਝ ਮਰੀਜ਼ਾਂ ਨੂੰ ਰੇਡੀਏਸ਼ਨ, ਟਾਰਗੇਟਿਡ ਜਾਂ ਹਾਰਮੋਨ ਥੈਰੇਪੀ ਦੇ ਨਾਲ ਲੰਬੇ ਸਮੇਂ…
