Category: Hoshiarpur

15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੁੱਧਵਾਰ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦੇ ਮਾਲ ਹਲਕਾ ਪੰਡੋਰੀ ਸਰਕਲ ਵਿੱਚ ਬਤੌਰ ਪਟਵਾਰੀ ਤਾਇਨਾਤ ਰਮੇਸ਼ ਕੁਮਾਰ ਨੂੰ 15,000 ਰੁਪਏ ਦੀ…