ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਪਾਣੀਆਂ ’ਤੇ ਸਾਜ਼ਿਸ਼ਾਂ ਘੜਨ ਲਈ ਭਾਜਪਾ ਨੂੰ ਘੇਰਿਆ, ਸਾਡੇ ਕੋਲ ਇਕ ਵੀ ਬੂੰਦ ਵਾਧੂ ਪਾਣੀ ਨਹੀਂ-ਮੁੱਖ ਮੰਤਰੀ
ਚੰਡੀਗੜ੍ਹ, 30 ਅਪ੍ਰੈਲ:ਹਰਿਆਣਾ ਅਤੇ ਕੇਂਦਰ ਦੀਆਂ ਸਰਕਾਰ ਵੱਲੋਂ ਪੰਜਾਬ ਦੇ ਪਾਣੀਆਂ ’ਤੇ ਡਾਕਾ ਮਾਰਨ ਦੀਆਂ ਕੋਝੀਆਂ ਸਾਜ਼ਿਸ਼ਾਂ ਘੜਨ ਲਈ ਭਾਰਤੀ ਜਨਤਾ ਪਾਰਟੀ ’ਤੇ ਵਰ੍ਹਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ…