Category: Latest News

ਸਾਲ 2016 ਤੋਂ ਪਹਿਲਾਂ ਸੇਵਾਮੁਕਤ ਟੀਚਿੰਗ ਫੈਕਲਟੀ ਲਈ ਖ਼ੁਸ਼ਖ਼ਬਰੀ: ‘ਆਪ’ ਸਰਕਾਰ ਵੱਲੋਂ ਪੈਨਸ਼ਨ ਸੋਧ ਸਬੰਧੀ ਨੋਟੀਫ਼ਿਕੇਸ਼ਨ ਜਾਰੀ

ਸੂਬੇ ਭਰ ਦੇ ਸੇਵਾਮੁਕਤ ਟੀਚਿੰਗ ਫੈਕਲਟੀ ਨੂੰ ਲਾਭ ਪਹੁੰਚਾਉਣ ਸਬੰਧੀ ਅਹਿਮ ਫੈਸਲਾ ਲੈਂਦਿਆਂ ਪੰਜਾਬ ਸਰਕਾਰ ਨੇ 7ਵੇਂ ਯੂ.ਜੀ.ਸੀ. ਤਨਖਾਹ ਸਕੇਲਾਂ ਅਨੁਸਾਰ ਸਰਕਾਰੀ ਕਾਲਜਾਂ/ਯੂਨੀਵਰਸਿਟੀਆਂ ਵਿੱਚ 1 ਜਨਵਰੀ, 2016 ਤੋਂ ਪਹਿਲਾਂ ਸੇਵਾਮੁਕਤ…

ਪੰਜਾਬ ਵੱਲੋਂ ਭਾਰਤ ਸਰਕਾਰ ਨੂੰ ਆਜ਼ਾਦੀ ਘੁਲਾਟੀਆਂ ਦੇ ਸਨਮਾਨ ਲਈ ਯਾਦਗਾਰੀ ਸਿੱਕੇ ਜਾਰੀ ਕਰਨ ਦੀ ਅਪੀਲ

ਚੰਡੀਗੜ੍ਹ, 27 ਅਪ੍ਰੈਲ ਪੰਜਾਬ ਦੇ ਆਜ਼ਾਦੀ ਘੁਲਾਟੀਆਂ ਬਾਰੇ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ…

ਜਲੰਧਰ ਦੇ ਪਿੰਡ ਲਖਨਪਾਲ ‘ਚ ਬੁਲਡੋਜ਼ਰ ਕਾਰਵਾਈ; ਨਸ਼ਿਆਂ ਦੇ ਪੈਸੇ ਨਾਲ ਬਣਾਈ ਗ਼ੈਰ-ਕਾਨੂੰਨੀ ਜਾਇਦਾਦ ਢਾਹੀ

ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦਿਆਂ ਕਮਿਸ਼ਨਰੇਟ ਪੁਲਿਸ ਵਲੋਂ ਲੰਬੇ ਸਮੇਂ ਤੋਂ ਨਸ਼ਿਆਂ ਕਰਕੇ ਬਦਨਾਮ ਇਲਾਕੇ ਪਿੰਡ ਲਖਨਪਾਲ ਵਿਖੇ ਨਸ਼ਾ ਤਸਕਰਾਂ ਵਲੋਂ ਉਸਾਰੀਆਂ ਗਈਆਂ ਗੈਰ…

ਕੈਬਨਿਟ ਸਬ-ਕਮੇਟੀ ਵੱਲੋਂ ਲਗਾਤਾਰ ਦੂਜੇ ਦਿਨ ਕਰਮਚਾਰੀ ਸੰਗਠਨਾਂ ਨਾਲ ਮੀਟਿੰਗਾਂ

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਸ਼ਮੂਲੀਅਤ ਵਾਲੀ ਕੈਬਨਿਟ ਸਬ-ਕਮੇਟੀ ਵੱਲੋਂ ਅੱਜ ਲਗਾਤਾਰ ਦੂਜੇ ਦਿਨ ਮੁਲਾਜ਼ਮ ਜਥੇਬੰਦੀਆਂ ਨਾਲ…

ਪੰਜਾਬ ਸਰਕਾਰ ਵੱਲੋਂ ਸਮਾਰਟ ਆਂਗਣਵਾੜੀਆਂ ਬਣਾਉਣ ਦੀ ਪਹਿਲ; ਵਰਕਰ ਤੇ ਹੈਲਪਰਾਂ ਨੂੰ ਦਿੱਤੇ ਜਾਣਗੇ ਸਮਾਰਟ ਫੋਨ

ਚੰਡੀਗੜ੍ਹ, 25 ਅਪ੍ਰੈਲ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਜਲਦ ਸਮਾਰਟ ਫੋਨ ਮੁਹੱਈਆ ਕਰਵਾਏ…

ਚੰਡੀਗੜ੍ਹ ਜਾਣ ਵਾਲੀ ਗਰੀਬ ਰਥ ਵਿਸ਼ੇਸ਼ ਰੇਲਗੱਡੀ ਵੀ ਚੰਡੀਗੜ੍ਹ ਦੀ ਬਜਾਏ ਬਠਿੰਡਾ ਤੱਕ ਚੱਲੇਗੀ

ਧਨਬਾਦ ਤੋਂ ਚੰਡੀਗੜ੍ਹ ਚੱਲਣ ਵਾਲੀ ਇੱਕ ਵਿਸ਼ੇਸ਼ ਰੇਲਗੱਡੀ ਦੋ ਦਿਨ ਪਹਿਲਾਂ ਰੇਲਵੇ ਵੱਲੋਂ ਰੱਦ ਕਰ ਦਿੱਤੀ ਗਈ ਸੀ, ਹੁਣ ਹਫ਼ਤੇ ਵਿੱਚ ਦੋ ਵਾਰ ਚੰਡੀਗੜ੍ਹ ਜਾਣ ਵਾਲੀ ਗਰੀਬ ਰਥ ਵਿਸ਼ੇਸ਼ ਰੇਲਗੱਡੀ…

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਜ਼ਾਰਤ ਦਾ ਇਕ ਹੋਰ ਉਦਯੋਗ ਪੱਖੀ ਫੈਸਲਾ

ਚੰਡੀਗੜ੍ਹ, 24 ਅਪ੍ਰੈਲ:ਸੂਬੇ ਦੇ ਉਦਯੋਗਪਤੀਆਂ ਦੀ ਸਹੂਲਤ ਲਈ ਅਹਿਮ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ਪੰਜਾਬ ਰਾਜ ਉਦਯੋਗਿਕ ਬਰਾਮਦ ਨਿਗਮ (ਪੀ.ਐਸ.ਆਈ.ਈ.ਸੀ.)…