Category: Latest News

ਧੋਖਾਧੜੀ ਰਾਹੀਂ ਪੈਸੇ ਕਢਵਾਉਣ ਵਾਲਿਆਂ ਖਿਲਾਫ ਪਰਚਾ ਕਰਵਾਇਆ; ਮਾਮਲਾ ਵਿਜੀਲੈਂਸ ਨੂੰ ਸੌਂਪਿਆ: ਸੌਂਦ

ਚੰਡੀਗੜ੍ਹ, 25 ਮਾਰਚ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਵਿਧਾਨ ਸਭਾ ਵਿੱਚ ਇੱਕ ਸਵਾਲ ਦਾ ਜਵਾਬ ਦਿੰਦਿਆਂ ਦੱਸਿਆ ਕਿ 15ਵੇਂ ਵਿੱਤ ਕਮਿਸ਼ਨ ਤੋਂ ਪ੍ਰਾਪਤ…

ਪੰਜਾਬ ਦੇ ਸਾਰੇ ਪਿੰਡਾਂ ਦੇ ਛੱਪੜਾਂ ਦੇ ਸੁੰਦਰੀਕਰਨ ਦੀ ਯੋਜਨਾ: ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ, 25 ਮਾਰਚ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਵਿਧਾਨ ਸਭਾ ਵਿੱਚ ਇੱਕ ਸਵਾਲ ਦਾ ਜਵਾਬ ਦਿੰਦਿਆਂ ਦੱਸਿਆ ਕਿ ਇਸ ਵਾਰ ਬਰਸਾਤਾਂ ਦੇ ਮੌਸਮ…

ਡਾ. ਰਵੀ ਭਗਤ ਨੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ, 24 ਮਾਰਚ-* ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਆਈ.ਏ.ਐਸ. ਅਧਿਕਾਰੀ ਡਾ. ਰਵੀ ਭਗਤ ਨੇ ਅੱਜ ਆਪਣੇ ਦਫ਼ਤਰ ਵਿਖੇ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਦੇ…

ਪੰਜਾਬ ਪੁਲਿਸ ਨੇ ਨਾਰਕੋ-ਅੱਤਵਾਦ ਮਾਡਿਊਲ ਦਾ ਕੀਤਾ ਪਰਦਾਫਾਸ਼; 4 ਕਿਲੋ ਹੈਰੋਇਨ ਨਾਲ ਪਿਓ-ਪੁੱਤਰ ਸਮੇਤ ਚਾਰ ਵਿਅਕਤੀ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 23 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਅਹਿਮ ਸਫ਼ਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਚਾਰ ਵਿਅਕਤੀਆਂ ਨੂੰ 4 ਕਿਲੋ…

ਦਹਾਕਿਆਂ ਤੋਂ ਅਣਗੌਲੇ ਦੋਆਬਾ ਖੇਤਰ ਨੂੰ ਮੁੱਖ ਮੰਤਰੀ ਦੇ ਯਤਨਾਂ ਸਦਕਾ 36 ਮਹੀਨਿਆਂ ਵਿੱਚ ਤੀਜਾ ਮੈਡੀਕਲ ਕਾਲਜ ਮਿਲਿਆ

ਸ਼ਹੀਦ ਭਗਤ ਸਿੰਘ ਨਗਰ, 23 ਮਾਰਚ: ਕਈ ਦਹਾਕਿਆਂ ਤੋਂ ਅਣਗੌਲੇ ਰਹੇ ਸੂਬੇ ਦੇ ਦੋਆਬਾ ਖੇਤਰ ਨੂੰ 36 ਮਹੀਨਿਆਂ ਦੇ ਅੰਦਰ ਉਦੋਂ ਆਪਣਾ ਤੀਜਾ ਮੈਡੀਕਲ ਕਾਲਜ ਮਿਲ ਗਿਆ, ਜਦੋਂ ਪੰਜਾਬ ਦੇ…

ਬੇਨਿਯਮੀਆਂ ਨੂੰ ਰੋਕਣ ਲਈ ਵਿਜੀਲੈਂਸ ਬਿਊਰੋ ਵੱਲੋਂ ਵਾਹਨ ਫਿਟਨੈਸ ਕਾਰਜਾਂ ਦਾ ਅਚਨਚੇਤ ਨਿਰੀਖਣ

ਚੰਡੀਗੜ, 22 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਨੇ ਲੁਧਿਆਣਾ ਵਿੱਚ ਟਰਾਂਸਪੋਰਟ ਵਿਭਾਗ ਵੱਲੋਂ ਕੀਤੀ ਗਈ ਵਾਹਨ ਫਿਟਨੈਸ ਪਾਸਿੰਗ ਪ੍ਰਕਿਰਿਆ ਵਿੱਚ ਬੇਨਿਯਮੀਆਂ ਦੀ ਜਾਂਚ ਕਰਨ ਲਈ ਮੌਕੇ ‘ਤੇ ਜਾ…

ਆਬਕਾਰੀ ਨੀਤੀਆਂ ਦੀ ਸਫਲਤਾ: ਪੰਜਾਬ ਦਾ ਆਬਕਾਰੀ ਮਾਲੀਆ 6254 ਕਰੋੜ ਰੁਪਏ (2022-23) ਤੋਂ ਵੱਧ ਕੇ 10200 ਕਰੋੜ ਰੁਪਏ (2024-25) ਤੱਕ ਪਹੁੰਚਿਆ- ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 22 ਮਾਰਚ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ 2022 ਵਿੱਚ ਕਾਰਜਭਾਰ ਸੰਭਾਲਣ ਤੋਂ ਬਾਅਦ ਲਾਗੂ ਕੀਤੀਆਂ ਆਬਕਾਰੀ ਨੀਤੀਆਂ ਦੀ ਸਫਲਤਾ ਨੂੰ ਸੂਬੇ ਦੇ ਆਬਕਾਰੀ ਮਾਲੀਏ…