ਸ਼ਹੀਦ ਏਐਸਆਈ ਗੁਰਨਾਮ ਸਿੰਘ ਦੇ ਪਰਿਵਾਰ ਨੂੰ ਮਿਲੇ ਪੰਜਾਬ ਸਰਕਾਰ ਦੇ ਮੰਤਰੀ ਤੇ ‘ਆਪ’ ਵਿਧਾਇਕ, ਮੁੱਖ ਮੰਤਰੀ ਭਗਵੰਤ ਮਾਨ ਵਲੋਂ ਦਿੱਤਾ ਭਰੋਸਾ
ਪੰਜਾਬ ਸਰਕਾਰ ਵਲੋਂ ਇੱਕ ਕਰੋੜ ਦੀ ਸਨਮਾਨ ਰਾਸ਼ੀ ਤੇ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦੀ ਕੀਤੀ ਘੋਸ਼ਣਾ ਸ਼ਹੀਦਾਂ ਦੀ ਕੁਰਬਾਨੀ ਵਿਅਰਥ ਨਹੀਂ ਜਾਵੇਗੀ, ਦੋਸ਼ੀਆਂ ਨੂੰ ਮਿਲੇਗੀ ਸਖ਼ਤ ਸਜ਼ਾ: ਲਾਲ…
