Category: Latest News

ਆਪ ਨੇ ਧਰਮੇਂਦਰ ਪ੍ਰਧਾਨ ਦੇ ਅਸਤੀਫੇ ਨੂੰ ਵਿਦਿਆਰਥੀਆਂ ਅਤੇ ਨੌਜਵਾਨਾਂ ਦੀ ਜਿੱਤ ਦੱਸਦਿਆਂ ਕੀਤਾ ਸਵਾਗਤ

ਚੰਡੀਗੜ੍ਹ; 25 ਜੁਲਾਈ,2026 ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼ਨੀਵਾਰ ਨੂੰ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫੇ ਦਾ ਸਵਾਗਤ ਕੀਤਾ ਹੈ। ਪਾਰਟੀ ਨੇ ਇਸ ਨੂੰ ਲੱਖਾਂ ਵਿਦਿਆਰਥੀਆਂ ਅਤੇ ਨੌਜਵਾਨਾਂ…

ਪੰਜਾਬ ਸਰਕਾਰ ਵੱਲੋਂ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਦਾ ਹੋਰ ਵਿਸਥਾਰ ; 100 ਨਵੇਂ ਆਮ ਆਦਮੀ ਕਲੀਨਿਕਾਂ ਦੀ ਸੁਰੂਆਤ, ਕੁੱਲ ਗਿਣਤੀ 1,090 ‘ਤੇ ਪੁੱਜੀ

ਚੰਡੀਗੜ੍ਹ, 25 ਜੁਲਾਈ,2026* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ…

ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਸਰਕਾਰ ਨੇ 8,069 ਕੈਂਸਰ ਮਰੀਜ਼ਾਂ ਦੇ ਕੈਸ਼ਲੈੱਸ ਇਲਾਜ ’ਤੇ ₹20.22 ਕਰੋੜ ਖ਼ਰਚ ਕੀਤੇ

ਚੰਡੀਗੜ੍ਹ, 24 ਜੁਲਾਈ 2026 ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 8,069 ਕੈਂਸਰ ਮਰੀਜ਼ਾਂ ਦੇ ਇਲਾਜ ’ਤੇ ₹20.22 ਕਰੋੜ ਖ਼ਰਚ ਕੀਤੇ ਹਨ। ਲਾਭਪਾਤਰੀਆਂ ਵਿੱਚ ਅੱਧੇ ਤੋਂ ਵੱਧ ਮਰੀਜ਼ 36…

ਸਫ਼ਾਈ ਸੇਵਕਾਂ ਨਾਲ ਵਾਪਰੀ ਘਟਨਾ ਤੋਂ ਬਾਅਦ ਸੀ.ਐਮ. ਭਗਵੰਤ ਸਿੰਘ ਮਾਨ ਨੇ ਬਰਨਾਲਾ ਦੇ ਡੀਐਸਪੀ ਨੂੰ ਤੁਰੰਤ ਮੁਅੱਤਲ ਕਰਨ ਦੇ ਦਿੱਤੇ ਹੁਕਮ: ਮੀਤ ਹੇਅਰ

ਚੰਡੀਗੜ੍ਹ, 24 ਜੁਲਾਈ ,2026 ਸੰਗਰੂਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਮੈਂਬਰ ਪਾਰਲੀਮੈਂਟ ਹਰਮੀਤ ਸਿੰਘ ਮੀਤ ਹੇਅਰ ਨੇ ਸ਼ੁੱਕਰਵਾਰ ਨੂੰ ਬਰਨਾਲਾ ਵਿਖੇ ਸਫ਼ਾਈ ਸੇਵਕਾਂ ਨਾਲ ਵਾਪਰੀ ਮੰਦਭਾਗੀ ਘਟਨਾ ਦੀ ਸਖ਼ਤ…

ਮੋਦੀ ਜੀ, ਜਦੋਂ ਤੁਹਾਡੀ ਸੀਬੀਆਈ ਸਬੂਤ ਹੀ ਨਹੀਂ ਦੇਵੇਗੀ, ਤਾਂ ਫਾਸਟ ਟ੍ਰੈਕ ਦਾ ਡਰਾਮਾ ਕਿਉਂ?- ਕੇਜਰੀਵਾਲ

ਨਵੀਂ ਦਿੱਲੀ, 24 ਜੁਲਾਈ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਵੱਲੋਂ ਪੇਪਰ ਲੀਕ ‘ਤੇ ਫਾਸਟ ਟ੍ਰੈਕ ਕੋਰਟ ਬਣਾਉਣ ਲਈ ਸੰਸਦ ਵਿੱਚ ਕਾਨੂੰਨ ਲਿਆਉਣ ਦੇ ਭਰੋਸੇ…

ਮਾਨਸਾ ਵਿੱਚ ਅਕਾਲੀ ਦਲ (ਬਾਦਲ) ਨੂੰ ਵੱਡਾ ਝਟਕਾ

ਚੰਡੀਗੜ੍ਹ 24 ਜੁਲਾਈ,2026 ਆਮ ਆਦਮੀ ਪਾਰਟੀ (ਆਪ) ਨੂੰ ਉਸ ਸਮੇਂ ਇੱਕ ਵੱਡੀ ਰਾਜਨੀਤਕ ਮਜ਼ਬੂਤੀ ਮਿਲੀ, ਜਦੋਂ ਸ਼ਿਰੋਮਣੀ ਅਕਾਲੀ ਦਲ (ਬਾਦਲ) ਦੇ ਮਾਨਸਾ ਤੋਂ ਜ਼ਿਲ੍ਹਾ ਯੂਥ ਪ੍ਰਧਾਨ ਹਨੀਸ਼ ਬੰਸਲ ਆਪਣੇ ਸਹਿਯੋਗੀਆਂ…

‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਰਿਕਾਰਡ 72.56 ਲੱਖ ਔਰਤਾਂ ਦਾ ਰਜਿਸਟ੍ਰੇਸ਼ਨ, ਮਾਨ ਸਰਕਾਰ ‘ਚ ਭਰੋਸੇ ‘ਤੇ ਮੋਹਰ: ਬਲਤੇਜ ਪੰਨੂ

ਚੰਡੀਗੜ੍ਹ 24 ਜੁਲਾਈ ,2026* ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੀਆਂ ਪ੍ਰਮੁੱਖ ਭਲਾਈ ਯੋਜਨਾਵਾਂ ਨੂੰ ਮਿਲਿਆ ਅਭੂਤਪੂਰਵ ਹੁੰਗਾਰਾ ਇਸ ਗੱਲ…