Category: Latest News

ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵੱਲੋਂ ਹੜ੍ਹਾਂ ਦੇ ਮੱਦੇਨਜ਼ਰ ਐਮਰਜੈਂਸੀ ਲੋੜਾਂ ਨੂੰ ਪੂਰਾ ਕਰਨ ਲਈ 33000 ਲੀਟਰ ਪੈਟਰੋਲ ਅਤੇ 46500 ਲੀਟਰ ਡੀਜ਼ਲ ਦਾ ਭੰਡਾਰ ਅਲਾਟ

ਚੰਡੀਗੜ੍ਹ, 5 ਸਤੰਬਰ: ਸੂਬੇ ਭਰ ਵਿੱਚ ਆਏ ਭਾਰੀ ਹੜ੍ਹਾਂ ਦੇ ਮੱਦੇਨਜ਼ਰ ਚੁਣੌਤੀਪੂਰਨ ਸਥਿਤੀਆਂ ਨਾਲ ਨਜਿੱਠਣ ਲਈ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਨੇ ਸੂਬੇ ਦੇ ਸਾਰੇ ਪੈਟਰੋਲ ਪੰਪਾਂ ਲਈ…

ਅਫਗਾਨਿਸਤਾਨ ਨੂੰ ਸਹਾਇਤਾ, ਹੜ੍ਹ ਪ੍ਰਭਾਵਿਤ ਪੰਜਾਬ ਦੀ ਮਦਦ ਵਿੱਚ ਝਿਜਕ ਕਿਉਂ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਸਤੰਬਰ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਤਾਲਿਬਾਨ ਸ਼ਾਸਿਤ ਅਫਗਾਨਿਸਤਾਨ ਨੂੰ ਜਿਸ ਤਰ੍ਹਾਂ…

*1700 ਗਜ਼ਟਿਡ ਅਫਸਰ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਬਚਾਅ ਤੇ ਰਾਹਤ ਕਾਰਜਾਂ ਦੀ ਨਿਗਰਾਨੀ ਕਰਨਗੇ-ਮੁੱਖ ਮੰਤਰੀ ਨੇ ਦਿੱਤੇ ਹੁਕਮ*

ਚੰਡੀਗੜ੍ਹ, 4 ਸਤੰਬਰਪੰਜਾਬ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਬਚਾਅ ਤੇ ਰਾਹਤ ਕਾਰਜਾਂ ਦੀ ਨਿਗਰਾਨੀ ਹੋਰ ਅਸਰਦਾਰ ਢੰਗ ਨਾਲ ਕਰਨ ਲਈ ਵੱਡਾ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ…

ਹਰਜੋਤ ਬੈਂਸ ਵੱਲੋਂ ਅਧਿਆਪਕ ਵਰਗ ਨੂੰ ਅਧਿਆਪਕ ਦਿਵਸ ਦੀਆਂ ਸ਼ੁਭਕਾਮਨਾਵਾਂ

ਚੰਡੀਗੜ੍ਹ, 4 ਸਤੰਬਰ: ਅਧਿਆਪਕ ਦਿਵਸ ਦੀ ਪੂਰਵ ਸੰਧਿਆ ਮੌਕੇ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸਮੁੱਚੇ ਅਧਿਆਪਕ ਵਰਗ ਨੂੰ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਭਾਰਤ ਰਤਨ ਨਾਲ…

ਪੰਜਾਬ ਸਰਕਾਰ ਵੱਲੋਂ ਹੜ੍ਹ ਰਾਹਤ ਅਤੇ ਮੁੜ-ਵਸੇਬੇ ਲਈ ਤੁਰੰਤ ਉਪਾਅ ਵਜੋਂ 71 ਕਰੋੜ ਰੁਪਏ ਜਾਰੀ

ਚੰਡੀਗੜ੍ਹ, 3 ਸਤੰਬਰ: ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ…

ਹੜ੍ਹਾਂ ਦੀ ਮਾਰ ਹੇਠਲੇ ਇਲਾਕਿਆਂ ‘ਚੋਂ ਕਰੀਬ 20,000 ਵਿਅਕਤੀ ਸੁਰੱਖਿਅਤ ਕੱਢੇ, 174 ਰਾਹਤ ਕੈਂਪਾਂ ਵਿੱਚ ਬਸੇਰਾ ਕਰ ਰਹੇ ਹਨ 5167 ਵਿਅਕਤੀ: ਹਰਦੀਪ ਸਿੰਘ ਮੁੰਡੀਆਂ

ਚੰਡੀਗੜ੍ਹ, 2 ਸਤੰਬਰ: ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਪੰਜਾਬ ਹਾਲ ਹੀ ਦੇ ਦਹਾਕਿਆਂ ਦੇ ਸਭ ਤੋਂ ਵੱਡੇ ਹੜ੍ਹਾਂ…

ਕੈਬ ਡਰਾਈਵਰ ਅਗਵਾ ਅਤੇ ਕਤਲ ਮਾਮਲਾ: ਆਪਣੇ ਦੋ ਸਾਥੀਆਂ ਸਮੇਤ ਜੈਸ਼-ਏ-ਮੁਹੰਮਦ ਦਾ ਕਾਰਕੁਨ ਗ੍ਰਿਫ਼ਤਾਰ; ਪਿਸਤੌਲ ਅਤੇ ਚੋਰੀ ਹੋਈ ਗੱਡੀ ਬਰਾਮਦ

ਚੰਡੀਗੜ੍ਹ/ਐਸਏਐਸ ਨਗਰ, 2 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਐਸਏਐਸ ਨਗਰ ਪੁਲਿਸ ਨੇ ਜੈਸ਼-ਏ-ਮੁਹੰਮਦ (ਜੇਈਐਮ) ਨਾਲ ਸਬੰਧਤ ਅੱਤਵਾਦੀ…