Category: Latest News

ਡਿਪਟੀ ਸਪੀਕਰ ਰੌੜੀ ਨੇ ਸੂਬੇ ਵਿੱਚ ਲੋਕ ਭਲਾਈ ਸਕੀਮਾਂ ਨੂੰ ਮੁਕੰਮਲ ਤੌਰ ’ਤੇ ਲਾਗੂ ਕਰਨ ਦੇ ਦਿੱਤੇ ਨਿਰਦੇਸ਼

ਚੰਡੀਗੜ, 20 ਮਾਰਚ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ, ਸਰਦਾਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅਨੁਮਾਨ ਕਮੇਟੀ ਦੇ ਚੇਅਰਮੈਨ ਵਜੋਂ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੇ ਪ੍ਰਬੰਧਕੀ ਸਕੱਤਰਾਂ ਨਾਲ ਲੋਕ…

ਯੁੱਧ ਨਸ਼ਿਆਂ ਵਿਰੁੱਧ: ਸੰਗਰੂਰ ਵਿੱਚ ਨਸ਼ਾ ਤਸਕਰਾਂ ਦੁਆਰਾ ਬਣਾਈਆਂ 2 ਨਜਾਇਜ਼ ਉਸਾਰੀਆਂ ਬੁਲਡੋਜ਼ਰ ਨਾਲ ਢਾਹੀਆਂ

ਸੰਗਰੂਰ/ਚੰਡੀਗੜ੍ਹ, 18 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਸਖ਼ਤ ਹਦਾਇਤਾਂ ‘ਤੇ ਨਸ਼ਾ ਤਸਕਰਾਂ ਖਿਲਾਫ਼ ਸੂਬੇ ਵਿੱਚ ਵਿੱਢੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਅੱਜ ਜ਼ਿਲ੍ਹਾ ਪ੍ਰਸ਼ਾਸ਼ਨ ਤੇ ਪੁਲਿਸ…

 ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਡਰੱਗ ਕਾਰਟਲ ਦਾ ਕੀਤਾ ਪਰਦਾਫਾਸ;  8.08 ਕਿਲੋ ਹੈਰੋਇਨ, ਇੱਕ ਪਿਸਤੌਲ ਸਮੇਤ ਇੱਕ ਵਿਅਕਤੀ ਗਿਰਫਤਾਰ

ਚੰਡੀਗੜ/ਅੰਮਿ੍ਤਸਰ, 18 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਤਹਿਤ ਅੰਤਰਰਾਸ਼ਟਰੀ ਨਸ਼ਾ ਤਸਕਰੀ ਨੈੱਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ ਕਮਿਸ਼ਨਰੇਟ ਪੁਲਿਸ ਅੰਮਿ੍ਤਸਰ ਨੇ…

ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਵੀਨੀਕਰਨ ਮਗਰੋਂ ਲੁਧਿਆਣਾ ਦਾ ਸਿਵਲ ਹਸਪਤਾਲ ਲੋਕਾਂ ਨੂੰ ਸਮਰਪਿਤ

ਲੁਧਿਆਣਾ, 18 ਮਾਰਚ: ਪੰਜਾਬ ਵਾਸੀਆਂ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਮੁਹੱਈਆ ਕਰਨ ਦੇ ਮੰਤਵ ਨਾਲ ਇਕ ਹੋਰ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ…

ਪੰਜਾਬ ਸਰਕਾਰ ਪਲੇਅ-ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਨੂੰ ਪਾਰਦਰਸ਼ੀ ਅਤੇ ਜ਼ਮੀਨੀ ਪੱਧਰ ਤੇ ਲਾਗੂ ਕਰਨ ਲਈ ਜਲਦ ਹੀ ਆਨ-ਲਾਈਨ ਪੋਰਟਲ ਕਰ ਰਹੀ ਹੈ ਲਾਂਚ:-ਡਾ ਬਲਜੀਤ ਕੌਰ

ਚੰਡੀਗੜ੍ਹ, 17 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬੱਚਿਆਂ ਦਾ ਸਰਵਪੱਖੀ ਵਿਕਾਸ ਅਤੇ ਬੱਚਿਆਂ ਦੀ ਸ਼ੁਰੂਆਤੀ ਸਿੱਖਿਆ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਕੰਮ…

 ਸਰਕਾਰ ਦੇ ਤਿੰਨ ਸਾਲ ਸਫ਼ਲਤਾਪੂਰਵਕ ਪੂਰੇ ਕਰਨ ਉੱਤੇ ਪਰਮਾਤਮਾ ਦਾ ਸ਼ੁਕਰਾਨਾ

ਅੰਮ੍ਰਿਤਸਰ, 16 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਐਤਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ, ਭਗਵਾਨ ਵਾਲਮੀਕਿ ਤੀਰਥ ਸਥਲ ਅਤੇ ਸ੍ਰੀ…

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੋ ਨਵੇਂ ਰੂਟਾਂ ਉੱਤੇ ਚੱਲਣ ਵਾਲੀਆਂ ਬੱਸਾਂ ਨੂੰ ਹਰੀ ਝੰਡੀ ਵਿਖਾਈ

ਚੰਡੀਗੜ੍ਹ/ਲਹਿਰਾ/ ਸੰਗਰੂਰ, 16 ਮਾਰਚ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਹਲਕਾ ਲਹਿਰਾ ਦੇ ਨਿਵਾਸੀਆਂ ਨੂੰ ਲਗਾਤਾਰ ਵੱਡੀਆਂ ਸੌਗਾਤਾਂ ਦੇਣ ਦੀ ਦਿਸ਼ਾ ਵਿੱਚ ਇੱਕ ਹੋਰ ਸ਼ਾਨਦਾਰ ਕਦਮ…

ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੀ ਤਸਕਰੀ ਨਾਲ ਸਬੰਧਤ ਵਿੱਤੀ ਲੈਣ-ਦੇਣ ਵਿੱਚ ਸਹਾਇਤਾ ਕਰਨ ਵਾਲੇ ਦੋ ਹਵਾਲਾ ਆਪਰੇਟਰ ਗ੍ਰਿਫਤਾਰ; 17.60 ਲੱਖ ਰੁਪਏ, 4000 ਡਾਲਰ ਬਰਾਮਦ

ਚੰਡੀਗੜ੍ਹ/ਅੰਮ੍ਰਿਤਸਰ, 16 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਾ ਵਿਰੋਧੀ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਹਵਾਲਾ ਆਪਰੇਟਰਾਂ ਨੂੰ ਗ੍ਰਿਫ਼ਤਾਰ ਕਰਕੇ ਇੱਕ…

“ਯੁੱਧ ਨਸ਼ਿਆਂ ਵਿਰੁੱਧ” ਤਹਿਤ ਫਿਰੋਜ਼ਪੁਰ ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਨਸ਼ਾ ਵੇਚਣ ਵਾਲਿਆਂ ਖਿਲਾਫ਼ ਕੀਤੀ ਵੱਡੀ ਕਾਰਵਾਈ

ਚੰਡੀਗੜ੍ਹ/ਫ਼ਿਰੋਜ਼ਪੁਰ, 16 ਮਾਰਚ: ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਿਆਂ ਤੇ ਨਸ਼ੇ ਦੇ ਕਾਰੋਬਾਰ ਵਿੱਚ ਲੱਗੇ ਲੋਕਾਂ ਵਿਰੁੱਧ ਕਾਰਵਾਈ ਜੰਗੀ ਪੱਧਰ ਤੇ ਜਾਰੀ ਹੈ ਤੇ ਸਰਕਾਰ ਵੱਲੋਂ ਲੋਕਾਂ ਸਹਿਯੋਗ…

ਵਿਦੇਸ਼ਾਂ ਤੋਂ ਸਿਖਲਾਈ ਪ੍ਰਾਪਤ ਅਧਿਆਪਕ/ਪ੍ਰਿੰਸੀਪਲ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦੇ ਦੂਤ ਬਣੇ: ਮੁੱਖ ਮੰਤਰੀ

ਚੰਡੀਗੜ੍ਹ, 15 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਵਿਦੇਸ਼ਾਂ ਵਿੱਚ ਸਿਖਲਾਈ ਪ੍ਰਾਪਤ ਪ੍ਰਿੰਸੀਪਲ ਤੇ ਅਧਿਆਪਕ ਸਿੱਖਿਆ ਦੇ ਮਿਆਰ ਨੂੰ ਹੋਰ ਬਿਹਤਰ ਬਣਾ ਕੇ ਆਮ…

ਪੰਜਾਬ ਸਰਕਾਰ ਔਰਤਾਂ ਅਤੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਸੂਬੇ ਵਿੱਚ ਅਤਿ-ਆਧੁਨਿਕ 1000 ਆਂਗਨਵਾੜੀ ਸੈਂਟਰਾਂ ਦਾ ਕਰ ਰਹੀ ਹੈ ਨਿਰਮਾਣ: ਡਾ. ਬਲਜੀਤ ਕੌਰ

ਚੰਡੀਗੜ੍ਹ, 15 ਮਾਰਚ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਔਰਤਾਂ ਅਤੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਕੰਮ ਰਹੀ ਹੈ। ਇਸੇ ਉਦੇਸ਼ ਦੀ…

*‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਹੱਕ ਵਿੱਚ ਨਿੱਤਰੀਆਂ ਪੰਚਾਇਤਾਂ*

ਜ਼ਿਲ੍ਹਾ ਬਠਿੰਡਾ ਦੇ ਬਲਾਕ ਸੰਗਤ ਦੀਆਂ ਪੰਚਾਇਤਾਂ ਨੇ ਕਿਸੇ ਵੀ ਨਸ਼ਾ ਤਸਕਰ ਦੀ ਕੋਈ ਵੀ ਮਦਦ ਨਾ ਕਰਨ ਦਾ ਹਲਫ਼ ਲਿਆ ਹੈ। ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਨੇ ਪੰਜਾਬ ਸਰਕਾਰ ਵੱਲੋਂ…

ਮੋਹਿੰਦਰ ਭਗਤ ਵੱਲੋਂ ਪੈਸਕੋ ਦੇ ਕੰਮਕਾਜ ਦੀ ਸਮੀਖਿਆ, ਸਾਬਕਾ ਸੈਨਿਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਠੋਸ ਕਦਮ ਚੁੱਕਣ ਦੇ ਆਦੇਸ਼

ਚੰਡੀਗੜ੍ਹ, 11 ਮਾਰਚ:ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਬਿਹਤਰ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਾਬਕਾ ਸੈਨਿਕ…