Category: Latest News

ਨਸ਼ਿਆਂ ਦੇ ਖ਼ਤਰੇ ਨਾਲ ਸਿੱਝਣ ਲਈ ਲੋਕ ਸਰਗਰਮ ਭੂਮਿਕਾ ਨਿਭਾਉਣ: ਮੁੱਖ ਮੰਤਰੀ

ਐਸ.ਏ.ਐਸ ਨਗਰ (ਮੁਹਾਲੀ), 6 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਸਰਗਰਮ ਹਿੱਸੇਦਾਰ ਬਣਨ ਦਾ ਸੱਦਾ ਦਿੱਤਾ ਤਾਂ ਜੋ ਸੂਬੇ ਵਿੱਚੋਂ ਇਸ…

ਨੌਜਵਾਨਾਂ ਨੂੰ 50 ਹਜ਼ਾਰ ਹੋਰ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ-ਮੁੱਖ ਮੰਤਰੀ

ਚੰਡੀਗੜ੍ਹ, 5 ਮਾਰਚਪੰਜਾਬ ਵਿੱਚ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਅੰਕੜਾ 51,000 ਨੂੰ ਪਾਰ ਕਰ ਜਾਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵੱਡਾ ਐਲਾਨ ਕੀਤਾ ਕਿ 50,000…

ਰਿਸ਼ਵਤਖੋਰੀ ਦੇ ਕੇਸ ’ਚ ਭਗੌੜਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 5 ਮਾਰਚ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਆਪਣੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਮਾਲ ਹਲਕਾ ਨਵਾਂਸ਼ਹਿਰ-1 ਵਿਖੇ ਤਾਇਨਾਤ ਇੱਕ ਪਟਵਾਰੀ ਵਿਪਨ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ…

ਪੰਜਾਬ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਜ਼ੋਰਾਂ ’ਤੇ; ਸੂਬਾ ਜਲਦ ਹੋਵੇਗਾ ਨਸ਼ਾ ਮੁਕਤ : ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 5 ਮਾਰਚ: ‘ਯੁੱਧ ਨਸ਼ਿਆਂ ਵਿਰੁੱਧ’ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੁਆਰਾ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ…

ਸੂਬੇ ਦੀਆਂ ਲੋੜਵੰਦ ਮਹਿਲਾਵਾਂ ਲਈ ਮਹਿਲਾ ਹੈਲਪਲਾਈਨ 181 ਬਣੀ ਵਰਦਾਨ: ਡਾ. ਬਲਜੀਤ ਕੌਰ

ਚੰਡੀਗੜ੍ਹ, 03 ਮਾਰਚ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸੂਬੇ ਦੀਆਂ ਲੋੜਵੰਦ ਮਹਿਲਾਵਾਂ ਨੂੰ ਤੁਰੰਤ ਅਤੇ ਐਮਰਜੈਂਸੀ ਸਹਾਇਤਾ ਪ੍ਰਦਾਨ ਕਰਨ ਲਈ ਮਹਿਲਾ ਹੈਲਪਲਾਈਨ 181 ਯੋਜਨਾ ਚਲਾਈ…

ਪੰਜਾਬ ਦੇ ਕਿਰਤੀ ਬੱਚਿਆਂ ਦੀ ਪੜ੍ਹਾਈ ਲਈ 2 ਹਜ਼ਾਰ ਤੋਂ 70 ਹਜ਼ਾਰ ਰੁਪਏ ਤੱਕ ਵਜੀਫਾ ਸਕੀਮ ਦਾ ਲੈ ਸਕਦੇ ਨੇ ਲਾਭ: ਸੌਂਦ

ਚੰਡੀਗੜ੍ਹ, 2 ਮਾਰਚ: ਪੰਜਾਬ ਵਿੱਚ ਕਿਰਤੀਆਂ ਦੀ ਭਲਾਈ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਅਹਿਮ ਕਦਮ ਚੁੱਕੇ ਜਾ ਰਹੇ ਹਨ। ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ…

ਲਿਵ-ਇਨ-ਰਿਲੇਸ਼ਨ ਦੇ ਵੱਧ ਰਹੇ ਮਾਮਲੇ ਸਮਾਜ ਲਈ ਚਿੰਤਾਜਨਕ-ਰਾਜ ਲਾਲੀ ਗਿੱਲ

ਪਟਿਆਲਾ/ਚੰਡੀਗੜ੍ਹ, 28 ਫਰਵਰੀ: ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਅੱਜ ਪਟਿਆਲਾ ‘ਚ ਕਿਹਾ ਹੈ ਕਿ ਲਿਵ-ਇਨ-ਰਿਲੇਸ਼ਨ ਦੇ ਵੱਧ ਰਹੇ ਮਾਮਲੇ ਸਾਡੇ ਸਮਾਜ ਲਈ ਚਿੰਤਾਜਨਕ ਹਨ। ਇੱਥੇ…

ਕੀਮਤੀ ਜ਼ਮੀਨ ਦੀ ਧੋਖਾਧੜੀ ਨਾਲ ਰਜਿਸਟਰੀ ਕਰਵਾਉਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ 9 ਮੁਲਜ਼ਮਾਂ ਵਿਰੁੱਧ ਮੁਕੱਦਮਾ ਦਰਜ, ਵਕੀਲ ਗ੍ਰਿਫ਼ਤਾਰ

ਚੰਡੀਗੜ੍ਹ, 28 ਫਰਵਰੀ, 2025: ਪੰਜਾਬ ਵਿਜੀਲੈਂਸ ਬਿਊਰੋ ਨੇ ਅਮਰੀਕਾ ਵਸਦੇ ਇੱਕ ਪ੍ਰਵਾਸੀ ਭਾਰਤੀ (ਐਨ.ਆਰ.ਆਈ.) ਦੀ ਲੁਧਿਆਣਾ ਸਥਿਤ 14 ਕਨਾਲ ਕੀਮਤੀ ਜ਼ਮੀਨ ਦੀ ਜਾਅਲੀ ਦਸਤਾਵੇਜ਼ਾਂ ਰਾਹੀਂ ਧੋਖਾਧੜੀ ਨਾਲ ਵੇਚਣ ਤੇ ਖਰੀਦਣ…

ਕੇਂਦਰ ਵੱਲੋਂ ਪੰਜਾਬ ਦੇ ਖੇਤੀਬਾੜੀ ਬੁਨਿਆਦੀ ਢਾਂਚੇ ਦੀ ਸ਼ਾਨਦਾਰ ਪ੍ਰਗਤੀ ਦੀ ਸ਼ਲਾਘਾ, ਏ.ਆਈ.ਐਫ. ਅਲਾਟਮੈਂਟ ਨੂੰ ਵਧਾ ਕੇ 7,050 ਕਰੋੜ ਰੁਪਏ ਕੀਤਾ: ਮੋਹਿੰਦਰ ਭਗਤ

ਚੰਡੀਗੜ੍ਹ, 28 ਫਰਵਰੀ: ਕੇਂਦਰ ਸਰਕਾਰ ਵੱਲੋਂ ਸੂਬੇ ਦੇ ਖੇਤੀਬਾੜੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਪੰਜਾਬ ਦੀ ਸ਼ਾਨਦਾਰ ਪ੍ਰਗਤੀ ਦੀ ਸ਼ਲਾਘਾ ਕੀਤੀ ਗਈ ਹੈ। ਖੇਤੀਬਾੜੀ ਬੁਨਿਆਦੀ ਢਾਂਚਾ ਫੰਡ (ਏ.ਆਈ.ਐਫ.) ਸਕੀਮ…

ਸਕੂਲ ਲਾਇਬ੍ਰੇਰੀਆਂ ਵਾਸਤੇ ਕਿਤਾਬਾਂ ਖਰੀਦਣ ਲਈ 15 ਕਰੋੜ ਰੁਪਏ ਜਾਰੀ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 28 ਫਰਵਰੀ: ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵਿੱਚ ਪੜ੍ਹਨ ਦੀ ਆਦਤ ਪੈਦਾ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀਆਂ ਲਾਇਬ੍ਰੇਰੀਆਂ ਲਈ ਕਿਤਾਬਾਂ ਖਰੀਦਣ ਵਾਸਤੇ 15…

ਪੰਜਾਬ ਸਰਕਾਰ ਨੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਤਿੰਨ ਮਹੀਨਿਆਂ ਦੀ ਸਮਾਂ-ਸੀਮਾ ਮਿੱਥੀ

ਚੰਡੀਗੜ੍ਹ,28 ਫਰਵਰੀ:ਨਸ਼ਿਆਂ ਦੀ ਲਾਹਨਤ ਦੇ ਖਿਲਾਫ਼ ਜੰਗ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਤੇ ਐਸ.ਐਸ.ਪੀਜ਼ ਨੂੰ ਤਿੰਨ ਮਹੀਨਿਆਂ ਵਿੱਚ ਪੰਜਾਬ ਨੂੰ ਨਸ਼ਾ…

8000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਦਾ ਰੀਡਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ 27 ਫਰਵਰੀ, 2025: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਹੁਸ਼ਿਆਰਪੁਰ ਦੇ ਨਾਇਬ ਤਹਿਸੀਲਦਾਰ ਦੇ ਰੀਡਰ ਵਜੋਂ ਤਾਇਨਾਤ ਮਾਲ ਵਿਭਾਗ ਦੇ ਕਰਮਚਾਰੀ ਆਲੋਕ ਨੂੰ 8000…

15000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 27 ਫਰਵਰੀ, 2025: ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਟਿਆਲਾ ਦੇ ਥਾਣਾ ਅਨਾਜ ਮੰਡੀ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਰਣਜੀਤ ਸਿੰਘ ਨੂੰ 15,000 ਰੁਪਏ…