Category: Latest News

ਪੰਜਾਬ ਸਰਕਾਰ ਨੇ ਦਿਵਿਆਂਗ ਸੈਨਿਕਾਂ ਲਈ ਐਕਸ-ਗ੍ਰੇਸ਼ੀਆ ਵਿੱਤੀ ਸਹਾਇਤਾ ਕੀਤੀ ਦੁੱਗਣੀ: ਮੋਹਿੰਦਰ ਭਗਤ

ਚੰਡੀਗੜ੍ਹ, 27 ਫਰਵਰੀ: ਰੱਖਿਆ ਸੇਵਾਵਾਂ ਅਤੇ ਅਰਧ ਸੈਨਿਕ ਬਲਾਂ ਦੇ ਦਿਵਿਆਂਗ ਸੈਨਿਕਾਂ ਦੀ ਭਲਾਈ ਵੱਲ ਅਹਿਮ ਕਦਮ ਚੁੱਕਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜੰਗ…

ਮੁੱਖ ਮੰਤਰੀ ਦੀ ਅਗਵਾਈ ’ਚ ਵਜ਼ਾਰਤ ਨੇ ਨਵੀਂ ਆਬਕਾਰੀ ਨੀਤੀ-2025-26 ’ਤੇ ਮੋਹਰ ਲਾਈ

ਚੰਡੀਗੜ੍ਹ, 27 ਫਰਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਸਾਲ 2025-26 ਲਈ ਆਬਕਾਰੀ ਨੀਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਨੀਤੀ ਦਾ ਉਦੇਸ਼ ਸਾਲ 2025-26 ਦੌਰਾਨ…

ਭ੍ਰਿਸ਼ਟਾਚਾਰ ਵਿਰੁੱਧ ਏ.ਸੀ.ਐਸ. ਅਨੁਰਾਗ ਵਰਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਦਿੱਤੀ ਚੇਤਾਵਨੀ ਤੋਂ ਦੋ ਦਿਨਾਂ ਉਪਰੰਤ, ਸ਼ਾਮਲਾਤ ਜ਼ਮੀਨ ਘੁਟਾਲੇ ਵਿੱਚ ਸ਼ਾਮਲ ਨਾਇਬ ਤਹਿਸੀਲਦਾਰ ਬਰਖ਼ਾਸਤ

ਚੰਡੀਗੜ੍ਹ, 26 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ’ ਪ੍ਰਤੀ ਦ੍ਰਿੜ ਵਚਨਬੱਧਤਾ ਦਹੁਰਾਉਂਦਿਆਂ, ਪੰਜਾਬ ਦੇ ਵਧੀਕ ਮੁੱਖ ਸਕੱਤਰ (ਏ.ਸੀ.ਐਸ.) ਕਮ ਵਿੱਤ…

ਪੰਜਾਬ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਲਾ ਮੁਹੱਲਾ ਸਮਾਗਮਾਂ ਦੌਰਾਨ ਅਰੀਨਾ ਪੋਲੋ ਚੈਲੇਂਜ ਕੱਪ ਦੀ ਕੀਤੀ ਜਾਵੇਗੀ ਮੇਜ਼ਬਾਨੀ: ਸ. ਕੁਲਤਾਰ ਸਿੰਘ ਸੰਧਵਾਂ

ਚੰਡੀਗੜ੍ਹ, 26 ਫਰਵਰੀ 2025: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਐਲਾਨ ਕੀਤਾ ਕਿ ਅਰੀਨਾ ਪੋਲੋ ਚੈਲੇਂਜ ਕੱਪ ਦਾ ਲੰਮੇ ਸਮੇਂ ਤੋਂ ਉਡੀਕਿਆ ਜਾ ਰਿਹਾ 6ਵਾਂ…

ਮੁੱਖ ਮੰਤਰੀ ਦੀ ਅਗਵਾਈ ’ਚ ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਕੌਮੀ ਖੇਤੀਬਾੜੀ ਮੰਡੀਕਰਨ ਨੀਤੀ ਦਾ ਖਰੜਾ ਰੱਦ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਨੇ ਅੱਜ ਸਰਬਸਮੰਤੀ ਨਾਲ ਕੌਮੀ ਖੇਤੀਬਾੜੀ ਮੰਡੀਕਰਨ ਨੀਤੀ ਦੇ ਖਰੜੇ ਨੂੰ ਕਿਸਾਨ ਵਿਰੋਧੀ ਦੱਸਦਿਆਂ ਰੱਦ ਕਰ ਦਿੱਤਾ ਹੈ। ਇਸ…

 ਪੰਜਾਬ ਚ ਅਵਾਰਾ ਕੁੱਤਿਆਂ ਦੀਆਂ ਹਮਲਾ ਕਰਨ ਦੀਆਂ ਘਟਨਾਵਾਂ ਰੋਕਣ ਲਈ ਪੰਜਾਬ ਸਰਕਾਰ ਯਤਨਸ਼ੀਲ -ਡਾਕਟਰ ਰਵਜੋਤ

ਚੰਡੀਗੜ੍ਹ- 25 ਫਰਵਰੀ, ਸਥਾਨਕ ਸਰਕਾਰਾਂ ਮੰਤਰੀ ਡਾਕਟਰ ਰਵਜੋਤ ਸਿੰਘ ਨੇ ਵਿਧਾਨ ਸਭਾ ਸੈਸ਼ਨ ਦੌਰਾਨ ਨਰਿੰਦਰ ਕੌਰ ਭਰਾਜ, ਐਮ.ਐਲ.ਏ. ਸੰਗਰੂਰ ਵੱਲੋਂ ਅਵਾਰਾ ਕੁੱਤਿਆਂ ਦੀ ਦਹਿਸ਼ਤ ਅਤੇ ਆਕਰਮਕਤਾ ਸਬੰਧੀ ਧਿਆਨ ਦਵਾਓ ਪ੍ਰਸਤਾਵ…

ਮੁਹਾਲੀ ਦੀ ਮੋਟਰ ਮਾਰਕੀਟ ਵਿੱਚ ਬੂਥ ਅਤੇ ਦੁਕਾਨਾਂ ਜਲਦ ਅਲਾਟ ਕੀਤੀਆਂ ਜਾਣਗੀਆਂ: ਕੈਬਨਿਟ ਮੰਤਰੀ ਮੁੰਡੀਆਂ ਨੇ ਵਿਧਾਨ ਸਭਾ ਵਿੱਚ ਦਿੱਤਾ ਭਰੋਸਾ

ਚੰਡੀਗੜ੍ਹ, 25 ਫਰਵਰੀ ਗਰੇਟਰ ਮੁਹਾਲੀ ਖੇਤਰ ਵਿਕਾਸ ਅਥਾਰਟੀ (ਗਮਾਡਾ) ਵੱਲੋਂ ਐਸ.ਏ.ਐਸ. ਨਗਰ ਦੇ ਸੈਕਟਰ-65 ਵਿਖੇ ਪਿੰਡ ਕੰਬਾਲੀ ਨਜ਼ਦੀਕ ਮੋਟਰ ਮਕੈਨਿਕਾਂ ਨੂੰ ਦਿੱਤੇ ਜਾਣ ਵਾਲੇ ਬੂਥਾਂ/ਦੁਕਾਨਾਂ ਦੇ ਨੰਬਰਾਂ ਦਾ ਡਰਾਅ ਕੱਢਿਆ…

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਿੱਢੇਗੀ ਮੁਹਿੰਮ

ਚੰਡੀਗੜ੍ਹ, 24 ਫਰਵਰੀ ਪੰਜਾਬ ਨੂੰ ਨਸ਼ਿਆਂ ਦੀ ਲਾਹਨਤ ਤੋਂ ਨਿਜਾਤ ਦਿਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਆਉਣ ਵਾਲੇ ਦਿਨਾਂ ਵਿੱਚ ਨਸ਼ਿਆਂ ਵਿਰੁੱਧ ਵੱਡੀ…

ਪੰਜਾਬ ਵਿੱਚ ਰਾਸ਼ਟਰੀ ਰੋਗ ਰੋਕਥਾਮ ਕੇਂਦਰ ਕੀਤਾ ਜਾਵੇਗਾ ਸਥਾਪਤ

ਚੰਡੀਗੜ੍ਹ, 24 ਫਰਵਰੀ: ਸੂਬੇ ਵਿੱਚ ਜਨਤਕ ਸਿਹਤ ਬੁਨਿਆਦੀ ਢਾਂਚੇ ਨੂੰ ਹੋਰ ਬਿਹਤਰ ਕਰਨ ਦੇ ਮੱਦੇਨਜ਼ਰ ਪੰਜਾਬ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ਰਾਸ਼ਟਰੀ ਰੋਗ ਰੋਕਥਾਮ ਕੇਂਦਰ (ਐਨ.ਸੀ.ਡੀ.ਸੀ.), ਨਵੀਂ ਦਿੱਲੀ ਨਾਲ…

ਸਿਹਤ ਮੰਤਰੀ ਵੱਲੋਂ ਪੇਂਡੂ ਖੇਤਰਾਂ ਤੱਕ ਸਿਹਤ ਸੇਵਾਵਾਂ ਦੀ ਪਹੁੰਚ ਨੂੰ ਵਧਾਉਣ ਲਈ 10 ਨਵੀਆਂ ਮੋਬਾਈਲ ਮੈਡੀਕਲ ਯੂਨਿਟਾਂ ਲਾਂਚ

ਚੰਡੀਗੜ੍ਹ, 24 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੇਂਡੂ ਅਤੇ ਪਛੜੇ ਖੇਤਰਾਂ ਵਿੱਚ ਸਿਹਤ ਸੰਭਾਲ ਪਹੁੰਚ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਹੋਰ ਮਹੱਤਵਪੂਰਨ ਕਦਮ…

ਪੁਲਿਸ ਮੁਲਾਜ਼ਮਾਂ ਲਈ 10,000 ਰੁਪਏ ਰਿਸ਼ਵਤ ਲੈਣ ਵਾਲਾ ਇੱਕ ਆਮ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 24 ਫਰਵਰੀ, 2025: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜ਼ਿਲ੍ਹਾ ਸੰਗਰੂਰ ਦੇ ਪਿੰਡ ਝਾੜੋਂ ਦੇ ਵਸਨੀਕ ਇੱਕ ਆਮ ਵਿਅਕਤੀ ਹਰਪ੍ਰੀਤ ਸਿੰਘ ਨੂੰ ਪੁਲਿਸ ਮੁਲਾਜ਼ਮਾਂ…

ਭ੍ਰਿਸ਼ਟਾਚਾਰ ਖ਼ਿਲਾਫ਼ ਭਗਵੰਤ ਮਾਨ ਸਰਕਾਰ ਸਖ਼ਤ 

• ਜ਼ਮੀਨਾਂ ਦੀ ਰਜਿਸਟਰੀ ਵਿਚ ਕਿਸੇ ਤਰ੍ਹਾਂ ਦੀ ਰਿਸ਼ਵਤਖ਼ੋਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ • ਵਧੀਕ ਮੁੱਖ ਸਕੱਤਰ (ਮਾਲ) ਨੇ ਸੂਬੇ ਦੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਲਿਖ ਕੇ ਕੀਤੀ ਹਦਾਇਤ ਪੰਜਾਬ…

ਐਨ.ਆਰ.ਆਈ. ਪੰਜਾਬੀਆਂ ਨੇ ਐਨ.ਆਰ.ਆਈ. ਮਿਲਣੀਆਂ ਕਰਵਾਉਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ

ਰਾਜ ਸਰਕਾਰ ਨੇ ਐਨ.ਆਰ.ਆਈ. ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਔਨਲਾਈਨ ਐਨ.ਆਰ.ਆਈ. ਮਿਲਣੀਆਂ ਪ੍ਰੋਗਰਾਮ ਸ਼ੁਰੂ ਕੀਤੇ ਹਨ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕੀਤਾ ਜਾ ਸਕੇ। ਇਹ ਐਨ.ਆਰ.ਆਈ.…