ਭਗਵੰਤ ਮਾਨ ਸਰਕਾਰ ਵਲੋਂ ‘ਜਾਗਤ ਜੋਤਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਸਬੰਧੀ ਸ਼੍ਰੀ ਅਕਾਲ ਤਖ਼ਤ ਸਾਹਿਬ ਨਾਲ ਤਾਲਮੇਲ ਲਈ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ
ਚੰਡੀਗੜ੍ਹ 16 ਸਤੰਬਰ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਨਿਰਦੇਸ਼ਾਂ ਅਨੁਸਾਰ, ਪੰਜਾਬ ਸਰਕਾਰ ਨੇ ‘ਜਾਗਤ ਜੋਤਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਨਾਲ ਸਬੰਧਤ ਮਾਮਲਿਆਂ ਲਈ ਸ਼੍ਰੀ ਅਕਾਲ ਤਖ਼ਤ…
