Category: Latest News

‘ਆਪ’ ਨੇ ਪੰਜਾਬ ਦੀ ਵੱਖ-ਵੱਖ ਨਗਰ ਕੌਂਸਲਾਂ ਅਤੇ ਪੰਚਾਇਤਾਂ ਵਿੱਚ ਦਰਜ ਕੀਤੀ ਸ਼ਾਨਦਾਰ ਜਿੱਤ

ਚੰਡੀਗੜ੍ਹ, 10 ਜਨਵਰੀ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬੇ ਦੇ ਵੱਖ-ਵੱਖ ਖੇਤਰਾਂ ਦੀ ਨਗਰ ਕੌਂਸਲ ਅਤੇ ਪੰਚਾਇਤ ਚੋਣਾਂ ਵਿੱਚ ਵੱਡੀ ਜਿੱਤ ਹਾਸਲ ਕੀਤੀ ਹੈ। ਇਨ੍ਹਾਂ ਸਾਰੀਆਂ ਕੌਂਸਲਾਂ ਵਿੱਚ ‘ਆਪ’…

ਚੰਡੀਗੜ੍ਹ ‘ਚ ਮੁੱਖ ਸਕੱਤਰ ਦੇ ਮੁੱਦੇ ‘ਤੇ ‘ਆਪ’ ਦੇ ਵਫ਼ਦ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ, ਕਿਹਾ- ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਿਹਾ ਹੈ ਕੇਂਦਰ

ਚੰਡੀਗੜ੍ਹ, 10 ਜਨਵਰੀ ਆਮ ਆਦਮੀ ਪਾਰਟੀ (ਆਪ) ਦੇ ਵਫ਼ਦ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੇਂਦਰ ਸਰਕਾਰ ਵੱਲੋਂ ਸਲਾਹਕਾਰ ਦੀ ਥਾਂ ‘ਤੇ ਮੁੱਖ ਸਕੱਤਰ ਨਿਯੁਕਤ ਕਰਨ ਦੇ…

ਡਾ. ਬਲਜੀਤ ਕੌਰ ਨੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ, 10 ਜਨਵਰੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸ਼ੁਕਰਵਾਰ ਨੂੰ ਚੰਡੀਗੜ੍ਹ ਵਿਖੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਅਤੇ ਕੀਤੇ ਜਾ ਰਹੇ…

ਪੰਜਾਬ ਰਾਜ ਸੂਚਨਾ ਕਮਿਸ਼ਨ ਵੱਲੋਂ ਮਨਜਿੰਦਰ ਸਿੰਘ ਉੱਤੇ ਇੱਕ ਸਾਲ ਲਈ ਕਮਿਸ਼ਨ ਵਿੱਚ ਅਰਜ਼ੀ ਦਾਖਲ ਕਰਨ ਤੇ ਲਗਾਈ ਰੋਕ

ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਰਾਜ ਸੂਚਨਾ ਕਮਿਸ਼ਨਰ ਸੰਦੀਪ ਸਿੰਘ ਧਾਲੀਵਾਲ ਨੇ ਅੱਜ ਇੱਕ ਹੁਕਮ ਜਾਰੀ ਕਰਦਿਆਂ ਮਨਜਿੰਦਰ ਸਿੰਘ, ਵਾਸੀ ਖਰੜ, ਜ਼ਿਲ੍ਹਾ ਸਹਿਬਜ਼ਾਦਾ ਅਜੀਤ ਸਿੰਘ ਨਗਰ, ਉੱਤੇ ਪੰਜਾਬ ਰਾਜ ਸੂਚਨਾ…

ਪੰਜਾਬ ਸਰਕਾਰ ਵੱਲੋਂ ਬੱਚਿਆਂ ਅਤੇ ਮਹਿਲਾਵਾਂ ਦੇ ਸਰਵ-ਪੱਖੀ ਵਿਕਾਸ ਲਈ 1419 ਆਂਗਣਵਾੜੀ ਸੈਂਟਰ ਉਸਾਰੇ ਜਾਣਗੇ: ਡਾ. ਬਲਜੀਤ ਕੌਰ

ਚੰਡੀਗੜ੍ਹ, 9 ਜਨਵਰੀ: ਪੰਜਾਬ ਸਰਕਾਰ ਵੱਲੋਂ ਬੱਚਿਆਂ ਅਤੇ ਮਹਿਲਾਵਾਂ ਦੇ ਸਰਵ-ਪੱਖੀ ਵਿਕਾਸ ਲਈ 1419 ਆਂਗਣਵਾੜੀ ਸੈਂਟਰ ਉਸਾਰੇ ਜਾਣਗੇ। 200 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਆਂਗਣਵਾੜੀ ਸੈਂਟਰ ਬਣਾਏ ਜਾਣਗੇ ਅਤੇ…

ਪੰਜਾਬ ਪੁਲਿਸ ਵੱਲੋਂ ਦੁਬਈ ਤੋਂ ਚਲਾਏ ਜਾ ਰਹੇ ਪਾਕਿਸਤਾਨ ਅਧਾਰਤ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼; ਤਿੰਨ ਪਿਸਤੌਲਾਂ ਸਣੇ ਇੱਕ ਵਿਅਕਤੀ ਕਾਬੂ

ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਦੁਬਈ…

ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ‘ਚ ਪੰਜਾਬ ਸਭ ਤੋਂ ਅੱਗੇ: ਮੋਹਿੰਦਰ ਭਗਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦਾ ਵਿਕਾਸ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ…