Category: Latest News

ਸਾਲ 2024 ਵਿੱਚ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ

ਪੰਜਾਬ ਸਰਕਾਰ ਵੱਲੋਂ ਸੂਬਾ ਦੇ ਲੋਕਾਂ ਖਾਸ ਕਰਕੇ ਸ਼ਹਿਰ ਵਾਸੀਆਂ ਨੂੰ ਵੱਡੀ ਰਾਹਤ ਦੇਣ ਅਤੇ ਸ਼ਹਿਰਾਂ ਦੇ ਯੋਜਨਾਬੱਧ ਵਿਕਾਸ ਨੂੰ ਲੀਹਾਂ ਉਤੇ ਲਿਆਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਸਾਲ…

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਚਲਾਏ ਜਾ ਰਹੇ ਨਸ਼ਾ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼; 10 ਕਿਲੋ ਹੈਰੋਇਨ ਸਮੇਤ ਦੋ ਪੇਸ਼ੇਵਰ ਨਸ਼ਾ ਤਸਕਰ ਕਾਬੂ

ਸੂਬੇ ਵਿੱਚ ਨਸ਼ਾ ਤਸਕਰੀ ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ ਇੱਕ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਪੇਸ਼ੇਵਰ ਅਪਰਾਧੀਆਂ, ਜੋ ਕਿ ਪਹਿਲਾਂ 2015 ਵਿੱਚ ਦੋ ਪਾਕਿਸਤਾਨੀ ਨਾਗਰਿਕਾਂ ਸਮੇਤ…

ਪ੍ਰੀ-ਬਜ਼ਟ ਮੀਟਿੰਗ: ਪੰਜਾਬ ਵੱਲੋਂ ਪੁਲਿਸ ਦੇ ਆਧੁਨਿਕੀਕਰਨ ਲਈ 1000 ਕਰੋੜ ਰੁਪਏ ਦੇ ਪੈਕੇਜ, ਗੁਆਂਢੀ ਪਹਾੜੀ ਰਾਜਾਂ ਵਾਂਗ ਉਦਯੋਗਿਕ ਪ੍ਰੋਤਸਾਹਨ ਦੀ ਮੰਗ

ਪੰਜਾਬ ਨੇ 1,000 ਕਰੋੜ ਰੁਪਏ ਦੀ ਗ੍ਰਾਂਟ ਦੇ ਨਾਲ ਸਰਹੱਦੀ ਜ਼ਿਲ੍ਹਿਆਂ ਵਿੱਚ ਆਪਣੇ ਪੁਲਿਸ ਬੁਨਿਆਦੀ ਢਾਂਚੇ ਅਤੇ ਸੁਰੱਖਿਆ ਯਤਨਾਂ ਨੂੰ ਮਜ਼ਬੂਤ ਕਰਨ ਲਈ ਕੇਂਦਰੀ ਸਹਾਇਤਾ ਦੀ ਮੰਗ ਕੀਤੀ ਹੈ। ਕੇਂਦਰੀ…

ਪੰਜਾਬ ਸਰਕਾਰ  ਵੱਲੋਂ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ 21 ਦਸੰਬਰ ਨੂੰ ਜਨਤਕ ਛੁੱਟੀ ਦਾ ਐਲਾਨ

ਨਗਰ ਨਿਗਮਾਂ ਦੀਆਂ ਆਮ/ਜ਼ਿਮਨੀ ਚੋਣਾਂ-2024 ਦੇ ਸਬੰਧ ਵਿੱਚ ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਸਿਫ਼ਾਰਸ਼ਾਂ ’ਤੇ, ਪੰਜਾਬ ਸਰਕਾਰ ਨੇ 21 ਦਸੰਬਰ (ਸ਼ਨੀਵਾਰ) ਨੂੰ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਤਹਿਤ ਨਗਰ ਨਿਗਮਾਂ ਦੇ…

4,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗ੍ਰਿਫਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਵਿਖੇ ਤਾਇਨਾਤ ਮਾਲ ਪਟਵਾਰੀ ਹਰਜੀਤ ਰਾਏ ਨੂੰ 4,000 ਰੁਪਏ ਦੀ ਰਿਸ਼ਵਤ…

ਮੁੱਖ ਮੰਤਰੀ ਮਾਨ ਨੇ ਅੰਮ੍ਰਿਤਸਰ ਵਿੱਚ ਕੀਤਾ ਚੋਣ ਪ੍ਰਚਾਰ, ਲੋਕਾਂ ਨੂੰ ਨਗਰ ਨਿਗਮ ਚੋਣਾਂ ਵਿੱਚ ‘ਆਪ’ ਦੇ ਨੁਮਾਇੰਦੇ ਚੁਣਨ ਦੀ ਕੀਤੀ ਅਪੀਲ

ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਅੰਮ੍ਰਿਤਸਰ ‘ਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਲਈ ‘ਆਪ’ ਉਮੀਦਵਾਰਾਂ ਲਈ ਚੋਣ ਪ੍ਰਚਾਰ ਕੀਤਾ। ਅੰਮ੍ਰਿਤਸਰ ਵਿੱਚ ਇੱਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ, ਮੁੱਖ…

ਭਾਜਪਾ ਅੰਬੇਡਕਰ, ਸੰਵਿਧਾਨ ਅਤੇ ਦਲਿਤਾਂ ਨੂੰ ਨਫ਼ਰਤ ਕਰਦੀ ਹੈ: ਹਰਪਾਲ ਚੀਮਾ

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਬੁੱਧਵਾਰ ਨੂੰ ਭਾਜਪਾ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ‘ਤੇ ਸੰਸਦ ਵਿੱਚ ਡਾ. ਬੀ.ਆਰ. ਅੰਬੇਡਕਰ ਵਿਰੁੱਧ ਅਪਮਾਨਜਨਕ ਟਿੱਪਣੀ ਕਰਨ ਲਈ ਤਿੱਖਾ ਹਮਲਾ ਕੀਤਾ ਹੈ।…