ਔਰਤਾਂ ਦੀ ‘ਸਤਿਕਾਰ ਰਾਸ਼ੀ’ ਅੱਜ ਬੈਂਕ ਖਾਤਿਆਂ ਵਿੱਚ ਜਮ੍ਹਾਂ ਕੀਤੀ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਪੰਜਾਬ ਦੀ ਹਰ ਔਰਤ ਦੇ ਬੈਂਕ ਖਾਤੇ ਵਿੱਚ 3,000 ਰੁਪਏ ਅਤੇ ਐਸ.ਸੀ. ਵਰਗ ਦੀਆਂ ਔਰਤਾਂ ਦੇ ਖਾਤਿਆਂ ਵਿੱਚ 4,500 ਰੁਪਏ ਜਮ੍ਹਾਂ ਹੋਣਗੇ: ਮੁੱਖ ਮੰਤਰੀ ਭਗਵੰਤ…
