Category: Latest News

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਜ਼ਿਮਨੀ ਚੋਣ ਵਾਲੇ ਹਲਕਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਐੱਸਐੱਸਪੀਜ਼ ਨਾਲ ਚੋਣ ਤਿਆਰੀਆਂ ਨੂੰ ਲੈ ਕੇ ਮੀਟਿੰਗ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਪੰਜਾਬ ਵਿਧਾਨ ਸਭਾ ਦੀਆਂ ਚਾਰ ਸੀਟਾਂ 10-ਡੇਰਾ ਬਾਬਾ ਨਾਨਕ, 44-ਚੱਬੇਵਾਲ (ਐਸ.ਸੀ), 84-ਗਿੱਦੜਬਾਹਾ ਅਤੇ 103-ਬਰਨਾਲਾ ਦੀ ਜ਼ਿਮਨੀ ਚੋਣ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ…

ਪੰਜਾਬ ਭਵਨ ਵਿਖੇ ਲੱਗਣੀਆਂ ਸ਼ੁਰੂ ਹੋਈਆਂ ਪੰਜਾਬੀ ਸਾਹਿਤਕਾਰਾਂ ਦੀਆਂ ਤਸਵੀਰਾਂ

ਭਾਸ਼ਾ ਵਿਭਾਗ ਵੱਲੋਂ ਪਿਛਲੇ ਸਮੇਂ ‘ਚ ਫੈਸਲਾ ਕੀਤਾ ਗਿਆ ਸੀ ਕਿ ਦਿੱਲੀ ਵਿਖੇ ਸਥਿਤ ਪੰਜਾਬ ਭਵਨ ਵਿੱਚ ਪੰਜਾਬੀ ਸਾਹਿਤ, ਭਾਸ਼ਾ ਅਤੇ ਚਿੰਤਨ ਦੇ ਉਘੇ ਸਿਤਾਰਿਆਂ ਦੀਆਂ ਤਸਵੀਰਾਂ ਲਗਾਈਆਂ ਜਾਣਗੀਆਂ। ਇਸ…

ਡਾ. ਰਵਜੋਤ ਸਿੰਘ ਵੱਲੋਂ ਲੁਧਿਆਣਾ ਜ਼ਿਲ੍ਹੇ ਦੇ ਬੁੱਢਾ ਦਰਿਆ ਦੀ ਸਾਫ-ਸਫਾਈ ਲਈ ਉੱਚ ਪੱਧਰੀ ਮੀਟਿੰਗ  

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਲਈ ਸਾਫ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹਈਆ ਕਰਵਾਉਣ ਲਈ ਵਚਨਬੱਧ ਹੈ। ਇਸ ਦਿਸ਼ਾ ਵਿੱਚ ਸੂਬਾ ਸਰਕਾਰ ਵੱਲੋਂ…

ਹਰਭਜਨ ਸਿੰਘ ਈ.ਟੀ.ਓ ਵੱਲੋਂ ਉੱਤਰੀ ਰਾਜਾਂ ਵਿਚ ਪਰਾਲੀ ਦੀ ਸਮੱਸਿਆ ਦੇ ਹੱਲ ਲਈ ਕੇਂਦਰ ਪਾਸੋਂ ਬਾਇਓਮਾਸ ਪਾਵਰ ਪ੍ਰਾਜੈਕਟਾਂ ਲਈ ਸਬਸਿਡੀ ਦੀ ਮੰਗ

ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਉੱਤਰੀ ਰਾਜਾਂ ਵਿਚ ਪਰਾਲੀ ਸਾੜਨ ਦੀ ਸਮੱਸਿਆ ਦੇ ਢੁੱਕਵੇਂ ਹੱਲ ਲਈ ਕੇਂਦਰ ਪਾਸੋਂ ਬਾਇਓਮਾਸ ਪਾਵਰ ਪ੍ਰਾਜੈਕਟਾਂ ਲਈ ਸਬਸਿਡੀ…

ਪੰਜਾਬ ਦੇ ਸ਼ਹਿਰਾਂ ਨੂੰ ਕੂੜਾ ਮੁਕਤ ਬਣਾਉਣ ਲਈ ਸਾਫ ਸਫਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ: ਡਾ ਰਵਜੋਤ ਸਿੰਘ

ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰ ਵਾਸੀਆਂ ਨੂੰ ਸਾਫ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ…

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਉਦਯੋਗਪਤੀਆਂ ਦੀਆਂ ਜਾਇਜ਼ ਮੰਗਾਂ ਮੰਨਣ ਦਾ ਭਰੋਸਾ

ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸੂਬੇ ਦੇ ਉਦਯੋਗਪਤੀਆਂ ਨੂੰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਭਰੋਸਾ ਦਿੱਤਾ ਹੈ। ਇੱਥੇ ਉਦਯੋਗ ਭਵਨ ਵਿਖੇ ਸੂਬੇ…

ਪੰਜਾਬ ਵਿੱਚ ਫੁਟਬਾਲ ਦੇ ਵਿਕਾਸ ਦੇ ਨਵੇਂ ਯੁੱਗ ਦੀ ਸ਼ੁਰੂਆਤ

ਖੇਡ ਵਿਭਾਗ ਪੰਜਾਬ ਨੇ ਬੜੇ ਮਾਣ ਨਾਲ ਐਲਾਨ ਕੀਤਾ ਹੈ ਕਿ ਮਿਨਰਵਾ ਫੁਟਬਾਲ ਅਕੈਡਮੀ ਦੇ ਦਿੱਲੀ ਐਫ ਸੀ ਨਾਲ ਆਪਸੀ ਸਹਿਮਤੀ ਦਾ ਸਮਝੌਤਾ (ਐਮ.ਓ.ਯੂ.) ਸਹੀਬੱਧ ਕੀਤਾ ਜਿਸਦੇ ਤਹਿਤ ਕਲੱਬ ਨੂੰ…