Category: Latest News

ਪੰਜਾਬ ਪੁਲਿਸ ਨੇ ਪੁਰਤਗਾਲ ਅਧਾਰਤ ਮੰਨੂ ਘਨਸ਼ਾਮਪੁਰੀਆ ਗੈਂਗ ਦੇ ਦੋ ਕਾਰਕੁਨਾਂ ਨੂੰ ਕੀਤਾ ਗ੍ਰਿਫ਼ਤਾਰ; ਗਲੌਕ ਸਮੇਤ ਚਾਰ ਪਿਸਤੌਲ ਬਰਾਮਦ

ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈਟਵਰਕ ਦਾ ਪਰਦਾਫਾਸ਼ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਪੁਰਤਗਾਲ ਅਧਾਰਤ ਗੈਂਗਸਟਰ ਮਨਪ੍ਰੀਤ ਸਿੰਘ ਉਰਫ਼ ਮੰਨੂ ਘਨਸ਼ਾਮਪੁਰੀਆ ਦੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ,…

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿੱਖਿਆ ਵਿਭਾਗ ਨੂੰ ਅਨਏਡਿਡ ਸਟਾਫ ਫਰੰਟ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੇ ਨਿਰਦੇਸ਼

ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਬੁੱਧਵਾਰ ਨੂੰ ਸਿੱਖਿਆ ਵਿਭਾਗ ਨੂੰ ਅਨਏਡਿਡ ਸਟਾਫ ਫਰੰਟ (ਏਡਿਡ ਸਕੂਲ) ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ…

ਪੰਜਾਬ ਵਿੱਚ 25 ਨਵੰਬਰ ਤੋਂ ਸ਼ੁਰੂ ਹੋਵੇਗੀ ਗੰਨੇ ਦੀ ਪਿੜਾਈ

ਪੰਜਾਬ ਸਰਕਾਰ ਨੇ ਸੂਬੇ ਵਿੱਚ ਗੰਨੇ ਦੀ ਪਿੜਾਈ 25 ਨਵੰਬਰ, 2024 ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਹ ਫ਼ੈਸਲਾ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ…

ਪੰਜਾਬ ਪੁਲਿਸ ਨੇ ਸਰਹੱਦ ਪਾਰ ਦੇ ਨਸ਼ਾ ਤਸਕਰੀ ਗਿਰੋਹ ਦਾ ਕੀਤਾ ਪਰਦਾਫਾਸ਼; 1 ਕਿਲੋ ਆਈਸ, 1 ਕਿਲੋ ਹੈਰੋਇਨ ਸਮੇਤ ਤਿੰਨ ਕਾਬੂ

ਗੈਂਗਸਟਰ-ਨਾਰਕੋ ਗਠਜੋੜ ਨੂੰ ਵੱਡਾ ਝਟਕਾ ਦਿੰਦੇ ਹੋਏ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇੱਕ ਰੈਕੇਟ ਦਾ ਪਰਦਾਫਾਸ਼ ਕੀਤਾ…

ਪੰਜਾਬ ਸਰਕਾਰ ਵੱਲੋਂ ਫ਼ਸਲਾਂ ਦਾ ਝਾੜ ਵਧਾਉਣ ਲਈ ਕਰਵਾਈ ਜਾ ਰਹੀ ਹੈ ਮਿੱਟੀ ਦੀ ਮੁਫ਼ਤ ਪਰਖ; 1 ਲੱਖ ਤੋਂ ਵੱਧ ਮਿੱਟੀ ਦੇ ਨਮੂਨਿਆਂ ਦੀ ਕੀਤੀ ਗਈ ਜਾਂਚ

ਮਿੱਟੀ ਦੀ ਪਰਖ ਕਰਵਾ ਕੇ ਘੱਟ ਲਾਗਤ ਨਾਲ ਵੱਧ ਝਾੜ ਹਾਸਲ ਕਰਨ ਅਤੇ ਖਾਦਾਂ ਦੀ ਲੋੜ ਅਨੁਸਾਰ ਵਰਤੋਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ…

ਹਰਜੋਤ ਸਿੰਘ ਬੈਂਸ ਕਰਨਗੇ ਪੰਜਾਬੀ ਮਾਂਹ ਦੇ ਸਮਾਗਮਾਂ ਦੀ ਸ਼ੁਰੂਆਤ

ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਮਾਹ ਸਬੰਧੀ ਕਰਵਾਏ ਜਾ ਰਹੇ ਸਮਾਗਮਾਂ ਦੀ ਸ਼ੁਰੂਆਤ ਅੱਜ ਪਟਿਆਲਾ ਵਿਖੇ ਹੋਵੇਗੀ। ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਭਾਸ਼ਾ ਮੰਤਰੀ ਪੰਜਾਬ ਸਰਦਾਰ ਹਰਜੋਤ ਸਿੰਘ ਬੈਂਸ…

50,000 ਰੁਪਏ ਰਿਸ਼ਵਤ ਲੈਣ ਵਾਲਾ ਸਾਬਕਾ ਐਸ.ਐਚ.ਓ. ਤੇ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਪਟਿਆਲਾ ਜ਼ਿਲ੍ਹੇ ਦੇ ਥਾਣਾ ਭਾਦਸੋਂ ਦਾ ਸਾਬਕਾ ਐਸ.ਐਚ.ਓ. ਇੰਦਰਜੀਤ ਸਿੰਘ, ਪੁਲੀਸ ਸਬ-ਇੰਸਪੈਕਟਰ (ਐਸ.ਆਈ.) ਅਤੇ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.)…