Category: Latest News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਵਿੱਤਰ ਨਗਰੀ ਅੰਮ੍ਰਿਤਸਰ ਨੂੰ ਵੱਡਾ ਤੋਹਫ਼ਾ, ਨਵਾਂ ਸੁਲਤਾਨਵਿੰਡ ਫਲਾਈਓਵਰ ਲੋਕਾਂ ਨੂੰ ਸਮਰਪਿਤ ਕੀਤਾ; ਪਾਰਦਰਸ਼ੀ ਪ੍ਰਕਿਰਿਆ ਸਦਕਾ 11.52 ਕਰੋੜ ਰੁਪਏ ਦੀ ਬੱਚਤ ਹੋਈ

*ਅੰਮ੍ਰਿਤਸਰ, 28 ਜੂਨ 2026:* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਨਿਵਾਸੀਆਂ ਨੂੰ ਸੁਲਤਾਨਵਿੰਡ ਬਾਈਪਾਸ ਅਤੇ ਸੁਲਤਾਨਵਿੰਡ ਲਿੰਕ ਰੋਡ ਦੇ ਜੰਕਸ਼ਨ ‘ਤੇ ਨਵਾਂ ਬਣਿਆ…

ਅੰਮ੍ਰਿਤਸਰ ਵਿੱਚ ਮਾਤਾ ਸੀਤਾ ਅਤੇ ਲਵ-ਕੁਸ਼ ਨੂੰ ਸਮਰਪਿਤ ਵਿਸ਼ਾਲ ਮੰਦਰ ਬਣਾਇਆ ਜਾਵੇਗਾ: ਅਰਵਿੰਦ ਕੇਜਰੀਵਾਲ

*ਅੰਮ੍ਰਿਤਸਰ; 28 ਜੂਨ: * ਭਾਰਤ ਦੀ ਅਧਿਆਤਮਿਕ ਵਿਰਾਸਤ ਨੂੰ ਸੰਭਾਲਣ ਅਤੇ ਸਨਾਤਨ ਧਰਮ ਦੀਆਂ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ਲਈ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਦੀ ਅਟੁੱਟ ਵਚਨਬੱਧਤਾ ਨੂੰ ਦੁਹਰਾਉਂਦੇ…

ਪੰਜਾਬ ਨੇ ਜੇਲ੍ਹਾਂ ਵਿੱਚ ਸਿਹਤ ਅਤੇ ਮੁੜ ਵਸੇਬਾ ਸੇਵਾਵਾਂ ਨੂੰ ਮਜ਼ਬੂਤ ਕਰਨ ਦੀ ਆਪਣੀ ਵਚਨਬੱਧਤਾ ਦੁਹਰਾਈ, ਯੂਨਾਈਟਡ ਨੇਸ਼ਨਜ਼ ਆਫਿਸ ਆਨ ਡਰਗਜ਼ ਐਂਡ ਕਰਾਈਮ ਨਾਲ ਸਹਿਯੋਗ ਨੂੰ ਹੋਰ ਕੀਤਾ ਮਜ਼ਬੂਤ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਨੇ ਸ਼ੁੱਕਰਵਾਰ ਨੂੰ ਲੁਧਿਆਣਾ ਵਿੱਚ ‘ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ…

ਨਸ਼ਾ ਮੁਕਤ ਸੂਬਾ ਬਣਨ ਵੱਲ ਵਧ ਰਿਹਾ ਪੰਜਾਬ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ‘ਸੂਰਮੇ’ ਵਜੋਂ ਕੀਤਾ ਸਨਮਾਨਿਤ

*ਲੁਧਿਆਣਾ, 27 ਜੂਨ: * ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੀ ਦਿਸ਼ਾ ਵੱਲ ਮਜ਼ਬੂਤੀ ਨਾਲ ਕਦਮ ਵਧਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਸਰਕਾਰ ਦੀ ‘ਯੁੱਧ…

ਬੇਅਦਬੀ ਦੇ ਦੋਸ਼ੀਆਂ ਨੂੰ 15 ਸਾਲ ਤੱਕ ਪਨਾਹ ਦੇਣ ਵਾਲਿਆਂ ਨੂੰ ਸੰਗਤ ਕਦੇ ਮੁਆਫ਼ ਨਹੀਂ ਕਰ ਸਕਦੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ, 26 ਜੂਨ: * ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਤੌਰ ’ਤੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਨੂੰ 15 ਸਾਲ…

ਪਿੰਡਾਂ ਦਾ ਸਰਬਪੱਖੀ ਵਿਕਾਸ ਹੀ ਪੰਜਾਬ ਨੂੰ ਦੇਸ਼ ਭਰ ਵਿੱਚੋਂ ਨੰਬਰ ਇਕ ਸੂਬਾ ਬਣਾਏਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ ਸੰਕੀਰਨ ਸੋਚ ਤੋਂ ਉੱਪਰ ਉੱਠ ਕੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਤਨਦੇਹੀ ਨਾਲ ਕੰਮ ਕਰਨ…

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮਾਣਾ ਵਿੱਚ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ; ਨਸ਼ਿਆਂ ਖ਼ਿਲਾਫ਼ ਖੇਡਾਂ ਨੂੰ ਸਭ ਤੋਂ ਕਾਰਗਰ ਹਥਿਆਰ ਦੱਸਿਆ

ਸਮਾਣਾ, 26 ਜੂਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਦੂਰ ਕਰਨ…