Category: Latest News

ਸਮਾਰਟ ਸਿਟੀ ਵੱਲ ਸੁਲਤਾਨਪੁਰ ਲੋਧੀ ਦੀ ਵੱਡੀ ਪੁਲਾਂਘ

ਸੁਲਤਾਨਪੁਰ ਲੋਧੀ ਨੂੰ ਸਮਾਰਟ ਸਿਟੀ ਵਜੋਂ ਵਿਕਸਤ ਕਰਨ ਵੱਲ ਵੱਡੀ ਪੁਲਾਂਘ ਪੁੱਟਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਰਵਜੋਤ ਸਿੰਘ ਵਲੋਂ ਸਮਾਰਟ ਸਿਟੀ ਪ੍ਰਾਜੈਕਟ ਤਹਿਤ 4 ਐਮ.ਐੱਲ.ਡੀ. ਦੀ ਸਮਰੱਥਾ ਵਾਲਾ…

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸ਼ਹਿਰੀਆਂ ਨੂੰ ਪਾਰਦਰਸ਼ੀ ਤੇ ਸੁਖਾਲੀਆਂ ਸੇਵਾਵਾਂ ਦੇਣ ਦੀ ਦਿਸ਼ਾ ਵਿੱਚ ਅਹਿਮ ਕਦਮ

ਪੰਜਾਬ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਪਾਰਦਰਸ਼ੀ, ਨਿਰਵਿਘਨ, ਭ੍ਰਿਸ਼ਟਾਚਾਰ ਮੁਕਤ ਤੇ ਸੁਖਾਲੀਆਂ ਸੇਵਾਵਾਂ ਦੇਣ ਦੀ ਵਚਨਬੱਧਤਾ ਤਹਿਤ ਅੱਜ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਨੇ ਆਪਣੇ ਤਰ੍ਹਾਂ ਦਾ ਨਿਵੇਕਲਾ ਅਤੇ ਪਹਿਲਾ…

ਗ੍ਰਾਮ ਪੰਚਾਇਤ ਚੋਣਾਂ ਵਿੱਚ 77% ਮਤਦਾਨ ਦਰਜ ਕੀਤਾ ਗਿਆ

ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰਾਂ ਤੋਂ ਪ੍ਰਾਪਤ ਅੰਕੜਿਆਂ ਅਨੁਸਾਰ ਗ੍ਰਾਮ ਪੰਚਾਇਤ ਚੋਣਾਂ 2024 ਵਿੱਚ ਰਾਜ ਭਰ ਵਿੱਚ 77% ਮਤਦਾਨ ਦਰਜ ਕੀਤਾ ਗਿਆ ਹੈ ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਚੋਣ…

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਮੈਡੀਕਲ ਕਾਲਜਾਂ ਦੇ ਨਿਰਮਾਣ ਕਾਰਜ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਕਿਹਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਪੰਜਾਬ ਨੂੰ ਮੈਡੀਕਲ ਸਿੱਖਿਆ ਦੇ ਧੁਰੇ ਵਜੋਂ ਉਭਾਰਨ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ। ਸੂਬੇ ਵਿੱਚ ਚੱਲ ਰਹੇ ਮੈਡੀਕਲ…

ਪਲਾਟ ਦੇ ਇੰਤਕਾਲ ਬਦਲੇ ਕਿਸ਼ਤਾਂ ਵਿੱਚ 65000 ਰੁਪਏ ਰਿਸ਼ਵਤ ਲੈਣ ਵਾਲਾ ਪਟਵਾਰੀ ਅਤੇ ਉਸਦਾ ਸਾਥੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਮਾਲ ਹਲਕਾ ਗਿੱਲ ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਰਿਹਾ ਪਟਵਾਰੀ ਗੁਰਨਾਮ ਸਿੰਘ (ਹੁਣ ਸੇਵਾ ਮੁਕਤ) ਅਤੇ ਉਸ ਦੇ ਦੋ ਸਾਥੀਆਂ…

ਪੰਜਾਬ ਪੁਲਿਸ ਨੇ ਰਾਜਸਥਾਨ ਅਧਾਰਤ ਸੁਭਾਸ਼ ਸੋਹੂ ਦੇ ਕਤਲ ਦੀ ਗੁੱਥੀ ਸੁਲਝਾਈ, ਗ੍ਰਿਫ਼ਤਾਰ ਕੀਤੇ ਗਏ ਹਥਿਆਰ ਸਪਲਾਇਰ ਹੀ ਨਿਕਲੇ ਕਾਤਲ

ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਐਸ.ਏ.ਐਸ.ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਸੁਭਾਸ਼ ਉਰਫ਼ ਸੋਹੂ ਦੇ ਦਿਨ-ਦਿਹਾੜੇ ਸਨਸਨੀਖੇਜ਼ ਕਤਲ ਕੇਸ ਵਿੱਚ ਰਾਜਸਥਾਨ ਆਧਾਰਤ ਹਥਿਆਰ ਸਪਲਾਇਰ ਨੂੰ ਗ੍ਰਿਫ਼ਤਾਰ ਕਰਕੇ ਇਸ…

ਮੁੱਖ ਮੰਤਰੀ ਵੱਲੋਂ ਪੰਚਾਇਤੀ ਚੋਣਾਂ ਲਈ ਰਾਹ ਪੱਧਰਾ ਕਰਨ ਵਾਲੇ ਹਾਈ ਕੋਰਟ ਦੇ ਫੈਸਲੇ ਦੀ ਸ਼ਲਾਘਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਚਾਇਤੀ ਚੋਣਾਂ ‘ਤੇ ਲਗਾਈ ਰੋਕ ਹਟਾਉਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਧੰਨਵਾਦ ਕਰਦਿਆਂ ਪੰਜਾਬ ਦੇ ਲੋਕਾਂ ਆਪਣੇ ਵੋਟ ਦੇ ਅਧਿਕਾਰ ਦੀ…

Trending Now