ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਤਸਕਰੀ ਦੇ ਰੈਕੇਟ ਦਾ ਕੀਤਾ ਪਰਦਾਫਾਸ਼; 6 ਕਿਲੋ ਹੈਰੋਇਨ, ਗੋਲੀ ਸਿੱਕਾ ਬਰਾਮਦ
ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਵੱਡੀ ਸਫਲਤਾ ਹਾਸਲ ਕਰਦਿਆਂ 6 ਕਿਲੋ ਹੈਰੋਇਨ, .30 ਬੋਰ ਦੇ 67 ਜਿੰਦਾ ਕਾਰਤੂਸ…
