ਪੰਜਾਬ ਨੇ ਵਿਸ਼ੇਸ਼ ਸਟੀਲ ਨਿਰਮਾਣ ਖੇਤਰ ਵਿੱਚ 1003.57 ਕਰੋੜ ਦਾ ਗ੍ਰੀਨਫੀਲਡ ਨਿਵੇਸ਼ ਕੀਤਾ ਆਕਰਸ਼ਿਤ : ਸੰਜੀਵ ਅਰੋੜਾ
ਚੰਡੀਗੜ੍ਹ 23 ਜਨਵਰੀ 2026 ਪੰਜਾਬ ਨੇ ਵਿਸ਼ੇਸ਼ ਸਟੀਲ ਨਿਰਮਾਣ ਖੇਤਰ ਵਿੱਚ ਇੱਕ ਵੱਡਾ ਗ੍ਰੀਨਫੀਲਡ ਨਿਵੇਸ਼ ਪ੍ਰਾਪਤ ਕੀਤਾ ਹੈ, ਜਿਸ ਨਾਲ ਰਾਜ ਦੇ ਉਦਯੋਗ ਜਗਤ ਨੂੰ ਹੋਰ ਮਜ਼ਬੂਤੀ ਮਿਲੀ ਹੈ। ਅੱਜ…
