ਯੁੱਧ ਨਸ਼ਿਆਂ ਵਿਰੁੱਧ: ਨਸ਼ਾ ਅਤੇ ਗੈਂਗਸਟਰ ਮੁਕਤ ਪੰਜਾਬ ਲਈ ਮਾਨ ਸਰਕਾਰ ਦੀ ਇਤਿਹਾਸਕ ਜੰਗ ਲਗਾਤਾਰ ਜਾਰੀ, ਹੁਣ ਤੱਕ 5091 ਮਾਮਲੇ ਦਰਜ, 7105 ਨਸ਼ਾ ਤਸਕਰ ਗ੍ਰਿਫਤਾਰ: ਕੁਲਦੀਪ ਧਾਲੀਵਾਲ
ਚੰਡੀਗੜ੍ਹ, 26 ਜੂਨ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਅਤੇ ਗੈਂਗਸਟਰ ਮੁਕਤ ਬਣਾਉਣ…
