Category: Latest News

ਪੰਜਾਬ ਪੁਲਿਸ ਦੀ ਏ.ਐਨ.ਟੀ.ਐਫ. ਨੇ ਨਸ਼ਾ ਤਸਕਰੀ ਮਾਮਲੇ ਵਿੱਚ ਡਰੱਗ ਇੰਸਪੈਕਟਰ ਸ਼ੀਸ਼ਾਨ ਮਿੱਤਲ ਨੂੰ ਕੀਤਾ ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਪੰਜਾਬ ਪੁਲਿਸ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਨੇ ਡਰੱਗ ਇੰਸਪੈਕਟਰ ਸ਼ੀਸ਼ਾਨ ਮਿੱਤਲ ਨੂੰ ਗੈਰ-ਕਾਨੂੰਨੀ ਦਵਾਈਆਂ, ਮੈਡੀਕਲ…

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੀਤਾਰਾਮ ਯੇਚੁਰੀ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਉੱਘੇ ਭਾਰਤੀ ਰਾਜਨੇਤਾ ਸ੍ਰੀ ਸੀਤਾਰਾਮ ਯੇਚੁਰੀ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ…

ਸਪੀਕਰ ਸੰਧਵਾਂ ਨੇ ਕੀਤਾ ਸਿਵਲ ਹਸਪਤਾਲ ਫ਼ਰੀਦਕੋਟ ਦਾ ਦੌਰਾ

ਫ਼ਰੀਦਕੋਟ 12 ਸਤੰਬਰ,2024 ਡਾਕਟਰ ਦੀ ਪਦਵੀ ਬਹੁਤ ਉੱਚੀ ਹੁੰਦੀ ਹੈ ਅਤੇ ਲੋਕ ਡਾਕਟਰ ਨੂੰ ਰੱਬ ਮੰਨਦੇ ਹਨ ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ…

ਮੁੱਖ ਮੰਤਰੀ ਮੋਹਾਲੀ ਦੇ ਕੌਮਾਂਤਰੀ ਹਵਾਈ ਅੱਡਾ ਵਿਖੇ ਸ਼ਹੀਦ ਭਗਤ ਸਿੰਘ ਦਾ 30 ਫੁੱਟ ਉੱਚਾ ਬੁੱਤ ਸਮਰਪਿਤ ਕਰਨਗੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ, ਮੋਹਾਲੀ ਵਿਖੇ ਸ਼ਹੀਦ-ਏ-ਆਜ਼ਮ ਦੇ 30 ਫੁੱਟ ਉੱਚੇ…

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਨਵੇਕਲੀ ਪਹਿਲ: ਵਿਧਾਨ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਦੇ ਪਿੰਡਾਂ ਦੀ ਕੀਤੀ ਜਾਵੇਗੀ ਡਿਜੀਟਲ ਸੈਟੇਲਾਈਟ ਮੈਪਿੰਗ

ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਵਿਧਾਨ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਦੇ ਅਧੀਨ ਆਉਂਦੇ ਪਿੰਡਾਂ ਦੀ ਡਿਜੀਟਲ ਸੈਟੇਲਾਈਟ ਮੈਪਿੰਗ ਕਰਵਾਉਣ ਦੀ ਨਿਵੇਕਲੀ ਪਹਿਲ ਕੀਤੀ ਹੈ।ਸ. ਬੈਂਸ ਦੇ ਇਸ…

ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਕੇਂਦਰਾਂ ਵਿੱਚ ਪੋਸ਼ਣ ਨੂੰ ਹੁਲਾਰਾ ਦੇਣ ਲਈ ‘ਕਿਚਨ ਗ੍ਰੀਨਜ਼’ ਪਹਿਲਕਦਮੀ ਦੀ ਸ਼ੁਰੂਆਤ: ਡਾ ਬਲਜੀਤ ਕੌਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਹਿਲਾਵਾਂ ਅਤੇ ਬੱਚਿਆਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਲਗਤਾਰ ਕਦਮ ਉਠਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ…

ਆਮ ਆਦਮੀ ਪਾਰਟੀ ਵੱਲੋਂ ਹਰਿਆਣਾ ਵਿਧਾਨ ਸਭਾ ਚੋਣਾਂ ਲਈ 20 ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ

ਆਮ ਆਦਮੀ ਪਾਰਟੀ (Aam Aadmi Party) ਨੇ ਮੰਗਲਵਾਰ ਦੇਰ ਰਾਤ ਹਰਿਆਣਾ ਵਿਧਾਨ ਸਭਾ ਚੋਣਾਂ (Haryana Vidhan Sabha Elections) ਲਈ 20 ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਕੀਤੀ, ਜਿਸ ਵਿੱਚ ਸਾਬਕਾ ਮੰਤਰੀ…