ਸਾਡੇ ਕਿਸਾਨ ਬੇਇਨਸਾਫ਼ੀ ਦੇ ਨਹੀਂ ਸਨਮਾਨ ਦੇ ਹੱਕਦਾਰ: ਸੰਧਵਾਂ
ਸ਼ੰਭੂ ਬਾਰਡਰ ‘ਤੇ ਕਿਸਾਨਾਂ ਨੂੰ ਰੋਕਣ ਵਾਸਤੇ ਹਰਿਆਣਾ ਦੇ ਪੁਲਿਸ ਅਧਿਕਾਰੀਆਂ ਵੱਲੋਂ ਨਿਭਾਈ ਗਈ ਭੂਮਿਕਾ ਲਈ ਉਨ੍ਹਾਂ ਨੂੰ ਬਹਾਦਰੀ ਦੇ ਪੁਰਸਕਾਰਾਂ ਦੀ ਸਿਫ਼ਾਰਸ਼ ‘ਤੇ ਸਖ਼ਤ ਇਤਰਾਜ਼ ਜਤਾਉਂਦਿਆਂ ਪੰਜਾਬ ਵਿਧਾਨ ਸਭਾ…
Latest Updates and Headlines from India
ਸ਼ੰਭੂ ਬਾਰਡਰ ‘ਤੇ ਕਿਸਾਨਾਂ ਨੂੰ ਰੋਕਣ ਵਾਸਤੇ ਹਰਿਆਣਾ ਦੇ ਪੁਲਿਸ ਅਧਿਕਾਰੀਆਂ ਵੱਲੋਂ ਨਿਭਾਈ ਗਈ ਭੂਮਿਕਾ ਲਈ ਉਨ੍ਹਾਂ ਨੂੰ ਬਹਾਦਰੀ ਦੇ ਪੁਰਸਕਾਰਾਂ ਦੀ ਸਿਫ਼ਾਰਸ਼ ‘ਤੇ ਸਖ਼ਤ ਇਤਰਾਜ਼ ਜਤਾਉਂਦਿਆਂ ਪੰਜਾਬ ਵਿਧਾਨ ਸਭਾ…
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਬਾਲ ਭਿੱਖਿਆ ਮੁਕਤ ਮੁਹਿੰਮ ਤਹਿਤ 77 ਬਾਲ ਭਿਖਾਰੀਆਂ ਦਾ ਮੁੜ ਵਸੇਬਾ ਕੀਤਾ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.…
ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਨੇ ਰਾਜ ਦੀ ਜੇਲ੍ਹਾਂ ਦੇ ਲਈ 2.84 ਕਰੋੜ ਰੁਪਏ ਦੀ ਜਰੂਰੀ ਦਵਾਈਆਂ ਅਤੇ ਮੈਡੀਕਲ ਸਮੱਗਰੀਆਂ ਦੀ ਖਰੀਦ ਨੂੰ ਮੰਜੂਰੀ ਪ੍ਰਦਾਨ ਕੀਤੀ ਹੈ।…
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤੇ ਵਿੱਤੀ ਸਾਲ 2024-25 ਦੇ ਕੇਂਦਰੀ ਬਜਟ ਦੀ ਇਹ ਕਹਿ ਕੇ ਸਖ਼ਤ ਆਲੋਚਨਾ ਕੀਤੀ ਹੈ ਕਿ…
ਪੰਜਾਬ ਵਿਜੀਲੈਂਸ ਬਿਊਰੋ ਨੇ ਸਨਅਤੀ ਪਲਾਟਾਂ ਦੀ ਅਲਾਟਮੈਂਟ ਵਿੱਚ ਬੇਨਿਯਮੀਆਂ ਕਰਨ ਸਬੰਧੀ ਮਾਮਲੇ ’ਚ ਲੋੜੀਂਦੇ ਮੁਲਜ਼ਮ ਅਤੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ (ਪੀ.ਐਸ.ਆਈ.ਈ.ਸੀ.) ਦੇ ਉਪ ਮੰਡਲ ਇੰਜਨੀਅਰ (ਐਸ.ਡੀ.ਈ.) ਸਵਤੇਜ…
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਸਮਾਜਿਕ ਨਿਆਂ, ਅਧਿਕਾਰਤਾ ਅਤੇ…
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਅਨੁਸੂਚਿਤ ਜਾਤੀ ਵਰਗ ਦੀ ਭਲਾਈ ਲਈ ਲਗਾਤਾਰ ਯਤਨ ਕਰ ਰਹੀ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ…