Category: Latest News

ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸ਼ਹੀਦ ਅਮਰੀਕ ਸਿੰਘ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਚੈੱਕ ਸੌਂਪਿਆ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਭਾਰਤੀ ਫੌਜ ਦੇ ਜਵਾਨ ਅਮਰੀਕ ਸਿੰਘ ਦੇ ਪਰਿਵਾਰ ਨੂੰ…

ਮੈਗਾ ਪੀ.ਟੀ.ਐਮ. ਨੂੰ ਮਾਪਿਆਂ ਤੋਂ ਮਿਲਿਆ ਭਰਪੂਰ ਸਮਰਥਨ, 20 ਲੱਖ ਤੋਂ ਜ਼ਿਆਦਾ ਮਾਪੇ ਹੋਏ ਸ਼ਾਮਲ

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਮੈਗਾ ਪੀ.ਟੀ.ਐਮ. ਵਿੱਚ ਸ਼ਮੂਲੀਅਤ ਕਰਨ ਸਬੰਧੀ ਦਿੱਤੇ ਗਏ ਸੱਦੇ…

ਅਮਨ ਅਰੋੜਾ ਵੱਲੋਂ ਸਿਹਤ ਹੁਨਰ ਵਿਕਾਸ ਕੇਂਦਰਾਂ ਲਈ ਢੁਕਵੀਂ ਯੋਜਨਾ ਉਲੀਕਣ ਲਈ ਕਮੇਟੀ ਗਠਿਤ ਕਰਨ ਦੇ ਆਦੇਸ਼

ਸੂਬੇ ਵਿੱਚ ਸਿਹਤ ਹੁਨਰ ਵਿਕਾਸ ਕੇਂਦਰਾਂ (ਐਚ.ਐਸ.ਡੀ.ਸੀਜ਼.) ਦੀ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਵਿਭਾਗ ਦੇ…

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ ਦਫ਼ਤਰਾਂ ਦਾ ਅਚਨਚੇਤੀ ਦੌਰਾ ਜਾਰੀ, ਲੋਕਾਂ ਨੇ ਮੁੱਖ ਮੰਤਰੀ ਦੇ ਕੰਮ ਦੀ ਕੀਤੀ ਸ਼ਲਾਘਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਕਾਰੀ ਦਫ਼ਤਰਾਂ ਦੀ ਅਚਨਚੇਤੀ ਜਾਂਚ ਦੀ ਕਾਰਵਾਈ ਨੂੰ ਜਾਰੀ ਰੱਖਦਿਆਂ ਵੀਰਵਾਰ ਨੂੰ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਨਿਰਵਿਘਨ ਮੁਹੱਈਆ ਕਰਵਾਉਣ…

ਅਦਾਲਤਾਂ ਵੱਲੋਂ ਰਿਸ਼ਵਤ ਲੈਣ ਦੇ ਦੋਸ਼ੀ ਪਾਏ ਗਏ 8 ਮੁਲਜ਼ਮਾਂ ਨੂੰ ਸਜ਼ਾਵਾਂ ਤੇ ਜੁਰਮਾਨੇ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਨਵੰਬਰ ਮਹੀਨੇ ਦੌਰਾਨ ਰਿਸ਼ਵਤ ਲੈਣ ਸੰਬੰਧੀ 7 ਵੱਖ-ਵੱਖ ਮਾਮਲਿਆਂ ਵਿੱਚ 9 ਸਰਕਾਰੀ ਮੁਲਾਜ਼ਮਾਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ…

ਲੜਕੀਆਂ ਦੇ ਸੁਪਨਿਆਂ ਨੂੰ ਮਿਲੀ ਉਡਾਣ; ਪੰਜਾਬ ਸਰਕਾਰ ਵੱਲੋਂ ਕਪੂਰਥਲਾ ਵਿਖੇ ਵਿਸ਼ੇਸ਼ ਤੌਰ ‘ਤੇ ਲੜਕੀਆਂ ਲਈ ਬਣਾਇਆ ਜਾਵੇਗਾ ਸੀ-ਪਾਈਟ ਕੈਂਪ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਹਥਿਆਰਬੰਦ ਬਲਾਂ ਵਿੱਚ ਭਰਤੀ ਹੋਣ ਦੀਆਂ ਚਾਹਵਾਨ ਪੰਜਾਬ ਦੀਆਂ ਲੜਕੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਦੀ ਦਿਸ਼ਾ ਵਿੱਚ ਅਹਿਮ ਪਹਿਲਕਦਮੀ…

ਵਿਜੀਲੈਂਸ ਬਿਊਰੋ ਵੱਲੋਂ ਡੀ-ਫਾਰਮੇਸੀ ਸਰਟੀਫਿਕੇਟ ਜਾਰੀ ਕਰਨ ਵਿੱਚ ਬੇਨਿਯਮੀਆਂ ਕਰਨ ਦੇ ਦੋਸ਼ ਹੇਠ ਪੰਜਾਬ ਫਾਰਮੇਸੀ ਕੌਂਸਲ ਦੇ ਦੋ ਸਾਬਕਾ ਰਜਿਸਟਰਾਰ ਅਤੇ ਸੁਪਰਡੈਂਟ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਆਪਣੀ ਮੁਹਿੰਮ ਦੌਰਾਨ ਪੰਜਾਬ ਰਾਜ ਫਾਰਮੇਸੀ ਕੌਂਸਲ (ਪੀ.ਐਸ.ਪੀ.ਸੀ.) ਵਿੱਚ ਵੱਡੇ ਘਪਲੇ ਦਾ ਪਰਦਾਫਾਸ਼ ਕਰਦਿਆਂ ਦੋ ਸਾਬਕਾ ਰਜਿਸਟਰਾਰਾਂ ਅਤੇ ਇੱਕ ਸੁਪਰਡੈਂਟ ਨੂੰ…